:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਿਰਪੱਖ ਜਾਂਚ ਦੀ ਬਜਾਏ ਖਾਲਿਸਤਾਨੀ ਕੱਟੜਪੰਥੀਆਂ ਨੂੰ ਪਨਾਹ ਦੇ ਰਹੀਆਂ ਕੈਨੇਡੀਅਨ ਏਜੰਸੀਆਂ PRINT ਈ ਮੇਲ
2023_9image_10_20_035196874canada-ll.jpgਨਵੀਂ ਦਿੱਲੀ -27ਸਤੰਬਰ-(MDP)- ਭਾਰਤੀ ਖੁਫੀਆ ਏਜੰਸੀਆਂ ਦੀ ਹੋਈ ਮੀਟਿੰਗ ’ਚ ਚਰਚਾ ਹੋਈ ਕਿ ਕਿਵੇਂ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਹੁਣ ਸਥਾਨਕ ਹਿੰਦੂਆਂ ਅਤੇ ਭਾਰਤ ਪੱਖੀ ਸਿੱਖਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਰਹੇ ਹਨ ਅਤੇ ਉਥੋਂ ਦੇ ਮੰਦਰਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਪੱਖੀ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦੀ 2022 ’ਚ ਕੈਨੇਡਾ ਦੇ ਸਰੀ ’ਚ ਹੱਤਿਆ ਕਰ ਦਿੱਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਉਸ ਦੀ ਹੱਤਿਆ ਹਰਦੀਪ ਸਿੰਘ ਨਿੱਝਰ ਨੇ ਕਰਵਾਈ ਸੀ, ਜਿਸ ਨੂੰ ਹਾਲ ਹੀ ’ਚ ਵਿਰੋਧੀਆਂ ਨੇ ਮਾਰ ਦਿੱਤਾ ਸੀ। ਹਾਲਾਂਕਿ ਕੈਨੇਡੀਅਨ ਏਜੰਸੀਆਂ ਨੇ ਕਦੇ ਵੀ ਨਿੱਝਰ ਜਾਂ ਕਿਸੇ ਖਾਲਿਸਤਾਨੀ ਕਾਰਕੁੰਨ ਵਿਰੁੱਧ ਕੋਈ ਜਾਂਚ ਸ਼ੁਰੂ ਨਹੀਂ ਕੀਤੀ। ਮੀਟਿੰਗ ’ਚ ਹਾਲ ਦੇ ਦਿਨਾਂ ’ਚ ਮੰਦਰਾਂ ਨੂੰ ਢਾਹੇ ਜਾਣ ਦੀਆਂ ਘਟਨਾਵਾਂ ਬਾਰੇ ਵੀ ਚਰਚਾ ਹੋਈ।

ਸਾਲ 2016 ਤੋਂ ਬਾਅਦ ਪੰਜਾਬ ’ਚ ਸਿੱਖਾਂ ਅਤੇ ਹਿੰਦੂਆਂ ਦੀਆਂ ਨਿਸ਼ਾਨਾਬੱਧ ਹੱਤਿਆਵਾਂ ਦੇਖਣ ਨੂੰ ਮਿਲੀਆਂ ਅਤੇ ਇਸ ਦੇ ਪਿੱਛੇ ਨਿੱਝਰ ਦਾ ਹੱਥ ਸੀ। ਮੀਟਿੰਗ ’ਚ ਇਸ ਗੱਲ ’ਤੇ ਚਰਚਾ ਹੋਈ ਕਿ ਕਿਵੇਂ ਕੈਨੇਡੀਅਨ ਏਜੰਸੀਆਂ ਨਿਰਪੱਖ ਜਾਂਚ ਕਰਨ ਦੀ ਬਜਾਏ ਖਾਲਿਸਤਾਨੀ ਕੱਟੜਪੰਥੀਆਂ ਨੂੰ ਪਨਾਹ ਦੇ ਰਹੀਆਂ ਹਨ।
ਅਧਿਕਾਰੀਆਂ ਨੇ ਇਸ ਗੱਲ ’ਤੇ ਵੀ ਚਰਚਾ ਕੀਤੀ ਕਿ ਕਿਸ ਤਰ੍ਹਾਂ ਖਾਲਿਸਤਾਨੀ ਹਮਾਇਤੀ ਕੈਨੇਡਾ ’ਚ ਭਾਰਤੀ ਡਿਪਲੋਮੈਟਾਂ ਨੂੰ ਖੁੱਲ੍ਹੇਆਮ ਡਰਾ ਧਮਕਾ ਰਹੇ ਸਨ, ਉਨ੍ਹਾਂ ਅਨੁਸਾਰ ਇਹ ਵਿਆਨਾ ਕਨਵੈਨਸ਼ਨ ਦੀ ਸਪੱਸ਼ਟ ਉਲੰਘਣਾ ਸੀ। ਚਰਚਾ ਦੇ ਹੋਰ ਵਿਸ਼ਿਆਂ ’ਚ ਖਾਲਿਸਤਾਨੀ ਵੱਖਵਾਦੀਆਂ ਲਈ ਸੂਖਮ ਹਮਾਇਤ ਸ਼ਾਮਲ ਸੀ, ਜਿਸ ਦੇ ਨਤੀਜੇ ਵਜੋਂ ਖਾਲਿਸਤਾਨ ਪੱਖੀ ਤੱਤਾਂ ਦੇ ਪ੍ਰਭਾਵ ਅਤੇ ਸਰੋਤਾਂ ਕਾਰਨ ਕੈਨੇਡਾ ਦੇ ਪ੍ਰਮੁੱਖ ਗੁਰਦੁਆਰਿਆਂ ਤੋਂ ਉਦਾਰਵਾਦੀ, ਭਾਰਤ ਪੱਖੀ ਸਿੱਖਾਂ ਨੂੰ ਬਾਹਰ ਕਰ ਦਿੱਤਾ ਗਿਆ।

ਖੁਫੀਆ ਏਜੰਸੀਆਂ ਦੇ ਰਿਕਾਰਡ ਤੋਂ ਸੰਕੇਤ ਮਿਲਦਾ ਹੈ ਕਿ ਪੰਜਾਬ ਇਸ ਸਮੇਂ ਕੈਨੇਡਾ ਤੋਂ ਸ਼ੁਰੂ ਹੋਣ ਵਾਲੀ ਜਬਰਨ ਵਸੂਲੀ ਦੀਆਂ ਯੋਜਨਾਵਾਂ ਕਾਰਨ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਕ ਸੂਤਰ ਨੇ ਕਿਹਾ, ‘‘ਕੈਨੇਡਾ ਸਥਿਤ ਗਿਰੋਹ ਦੇ ਮੈਂਬਰ ਪਾਕਿਸਤਾਨ ਤੋਂ ਨਸ਼ਿਆਂ ਦੀ ਸਮੱਗਲਿੰਗ ਲਈ ਡ੍ਰੋਨ ਦੀ ਵਰਤੋਂ ਕਰਦੇ ਹਨ ਜਿਨ੍ਹਾਂ ਨੂੰ ਬਾਅਦ ’ਚ ਪੂਰੇ ਪੰਜਾਬ ’ਚ ਵੰਡ ਦਿੱਤਾ ਜਾਂਦਾ ਹੈ। ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹੋਣ ਵਾਲੀ ਕਮਾਈ ਦਾ ਇਕ ਹਿੱਸਾ ਕੈਨੇਡਾ ’ਚ ਸਰਗਰਮ ਖਾਲਿਸਤਾਨੀ ਕੱਟੜਪੰਥੀਆਂ ਨੂੰ ਵਾਪਸ ਭੇਜ ਦਿੱਤਾ ਜਾਂਦਾ ਹੈ। ਇਹ ਪੰਜਾਬ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।

 
< Prev   Next >

Advertisements