:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸਰੋ ਤੇ ਨਾਸਾ ਅਗਲੇ ਸਾਲ ਪੁਲਾੜ ’ਚ ਭੇਜਣਗੇ 12000 ਕਰੋੜ ਦਾ ਸੈਟੇਲਾਈਟ PRINT ਈ ਮੇਲ
2023_9image_11_23_406323312isro-ll.jpgਨਵੀਂ ਦਿੱਲੀ -28ਸਤੰਬਰ-(MDP)- ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਅਮਰੀਕੀ ਸਪੇਸ ਏਜੰਸੀ ਨਾਸਾ ਇਕੱਠੇ ਮਿਲ ਕੇ ਇਕ ਸੈਟੇਲਾਈਟ ਦਾ ਨਿਰਮਾਣ ਕਰ ਰਹੇ ਹਨ ਜਿਸਨੂੰ ‘ਇਸਰੋ ਸਿੰਥੈਟਿਕ ਅਪਰਚਰ ਰਾਡਾਰ’ ਨਾਂ ਦਿੱਤਾ ਗਿਆ ਹੈ। ਨਾਸਾ ਅਤੇ ਇਸਰੋ ਇਸਨੂੰ ਅਗਲੇ ਸਾਲ ਦੀ ਸ਼ੁਰੂਆਤ ਵਿਚ ਲਾਂਚ ਕਰਨਗੇ। ਇਸ ਸੈਟੇਲਾਈਟ ਨੂੰ ਬਣਾਉਣ ’ਚ 1.5 ਅਰਬ ਡਾਲਰ ਦਾ ਖਰਚਾ ਆਇਆ ਹੈ, ਜੋ ਕਿ ਭਾਰਤੀ ਰੁਪਏ ਵਿਚ 12000 ਕਰੋੜ ਤੋਂ ਵੱਧ ਹੈ। ਇਸ ਦੇ ਨਾਲ ਹੀ

ਇਸ ਨੂੰ ਸਭ ਤੋਂ ਮਹਿੰਗਾ ਧਰਤੀ ਦਾ ਨਿਰੀਖਣ ਕਰਨ ਵਾਲਾ ਉਪਗ੍ਰਹਿ ਵੀ ਮੰਨਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਸੈਟੇਲਾਈਟ ਐਡਵਾਂਸ ਉਪਗ੍ਰਹਿ 5 ਤੋਂ 10 ਮੀਟਰ ਦੇ ਰੈਜ਼ੋਲਿਊਸ਼ਨ ’ਤੇ ਹਰ ਮਹੀਨੇ 4 ਤੋਂ 6 ਵਾਰ ਧਰਤੀ ਦੀ ਜ਼ਮੀਨ ਅਤੇ ਬਰਫ਼ ਦੇ ਪੁੰਜ ਦੀ ਉੱਚਾਈ ਨੂੰ ਇਕ ਉੱਨਤ ਰਾਡਾਰ ਇਮੇਜਿੰਗ ਰਾਹੀਂ ਮੈਪ ਕਰੇਗਾ। ਇਸਦੇ ਨਾਲ ਹੀ ਇਹ ਧਰਤੀ, ਸਮੁੰਦਰ ਅਤੇ ਬਰਫ ਦੀ ਸਤ੍ਹਾ ਦਾ ਵੀ ਨਿਰੀਖਣ ਕਰੇਗਾ। ਇਹੋ ਨਹੀਂ ਇਹ ਸੈਟੇਲਾਈਟ ਛੋਟੀ ਤੋਂ ਛੋਟੀ ਮੂਵਮੈਂਟ ਵੀ ਆਸਾਨੀ ਨਾਲ ਫੜ ਲਵੇਗਾ।

ਭੂਚਾਲ, ਸੁਨਾਮੀ ਅਤੇ ਜਵਾਲਾਮੁਖੀ ਵਰਗੀਆਂ ਆਫਤਾਂ ਨੂੰ ਲੈ ਕੇ ਸੂਚਨਾ ਦੇਵੇਗਾ

ਨਾਸਾ ਅਤੇ ਇਸਰੋ ਦਾ ਇਹ ਸੰਯੁਕਤ ਉੱਦਮ ਇਕੋਸਿਸਟਮ ਵਿਚ ਗੜਬੜੀ ਅਤੇ ਦੁਨੀਆ ਭਰ ਦੇ ਬਦਲ ਰਹੇ ਮੌਸਮ ਦਾ ਨਿਰੀਖਣ ਕਰੇਗਾ। ਇਸ ਦੇ ਨਾਲ ਹੀ ਇਹ ਭੂਚਾਲ, ਸੁਨਾਮੀ, ਜਵਾਲਾਮੁਖੀ ਅਤੇ ਜ਼ਮੀਨ ਖਿਸਕਣ ਵਰਗੀਆਂ ਕੁਦਰਤੀ ਆਫ਼ਤਾਂ ਬਾਰੇ ਵੀ ਵਿਗਿਆਨੀਆਂ ਨੂੰ ਜਾਣਕਾਰੀ ਦੇਵੇਗਾ ਤਾਂ ਜੋ ਸਮੇਂ ਸਿਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਸਕਣ ਅਤੇ ਵੱਧ ਤੋਂ ਵੱਧ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ। ਇਸ ਸੈਟੇਲਾਈਟ ਦਾ ਭਾਰ 2600 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ।

ਇਸਰੋ ਨੂੰ ਮਿਲੇਗਾ ਡਾਟਾ

ਵਿਗਿਆਨੀਆਂ ਮੁਤਾਬਕ ਇਹ ਸੈਟੇਲਾਈਟ ਜਿੰਨੇ ਵਿਸਤਾਰ ਨਾਲ ਜਾਣਕਾਰੀ ਹਾਸਲ ਕਰੇਗਾ, ਉਸਦੇ ਲਈ ਕਈ ਕਿਲੋਮੀਟਰ ਲੰਬੇ ਐਂਟੀਨਾ ਦੀ ਲੋੜ ਹੋਵੇਗੀ। ਜਿਸ ਨੂੰ ਅਮਲੀ ਤੌਰ ’ਤੇ ਅਸੰਭਵ ਮੰਨਿਆ ਜਾ ਰਿਹਾ ਹੈ। ਇਸ ਲਈ, ਵਿਗਿਆਨੀ ਸੈਟੇਲਾਈਟ ਦੇ ਤੇਜ਼ ਮੋਸ਼ਨ ਦੀ ਵਰਤੋਂ ਕਰਨਗੇ, ਜਿਸ ਨਾਲ ਇਕ ਵਰਚੂਅਲ ਐਂਟੀਨਾ ਬਣ ਸਕੇਗਾ ਜਿਸਦੇ ਰਾਹੀਂ ਭਾਰਤੀ ਖੋਜਕਰਤਾ ਅਤੇ ਵਿਗਿਆਨੀ ਸੈਟੇਲਾਈਟ ਮਿਸ਼ਨ ਦਾ ਡਾਟਾ ਪ੍ਰਾਪਤ ਕਰ ਸਕਣਗੇ। ਇੰਨਾ ਹੀ ਨਹੀਂ, ਵਿਗਿਆਨੀਆਂ ਨੂੰ ਇਸ ਦੇ ਵਿਸ਼ਲੇਸ਼ਣ ਦੀ ਵਿਆਖਿਆ ਕਰਨ ਦਾ ਮੌਕਾ ਮਿਲੇਗਾ।

 
< Prev   Next >

Advertisements