:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਲਸਤੀਨੀ ਅੱਤਵਾਦੀਆਂ ਨੇ 199 ਲੋਕਾਂ ਨੂੰ ਬਣਾਇਆ ਬੰਧਕ: ਇਜ਼ਰਾਈਲੀ ਫ਼ੌਜ PRINT ਈ ਮੇਲ
2023_10image_15_31_262581055israel-ll.jpgਰਫਾਹ/ਗਾਜ਼ਾ ਪੱਟੀ -16ਅਕਤੂਬਰ-(MDP)- ਇਜ਼ਰਾਈਲੀ ਫ਼ੌਜ ਨੇ ਕਿਹਾ ਹੈ ਕਿ ਹਮਾਸ ਅਤੇ ਹੋਰ ਫਲਸਤੀਨੀ ਅੱਤਵਾਦੀਆਂ ਨੇ ਗਾਜ਼ਾ ਵਿਚ 199 ਲੋਕਾਂ ਨੂੰ ਬੰਧਕ ਬਣਾ ਰੱਖਿਆ ਹੈ ਅਤੇ ਇਹ ਸੰਖਿਆ ਪਿਛਲੇ ਅਨੁਮਾਨਾਂ ਤੋਂ ਵੱਧ ਹੈ। ਫ਼ੌਜੀ ਬੁਲਾਰੇ ਰੀਅਰ ਐਡਮਿਰਲ ਡੈਨੀਅਲ ਹਾਗਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਬੰਧਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਸਪਸ਼ਟ ਨਹੀਂ ਕੀਤਾ ਕਿ ਕੀ ਬੰਧਕਾਂ ਦੀ ਇਸ ਸੰਖਿਆ ਵਿਚ ਵਿਦੇਸ਼ੀ

ਨਾਗਰਿਕ ਵੀ ਸ਼ਾਮਲ ਹਨ। ਉਨ੍ਹਾਂ ਨੇ ਇਹ ਵੀ ਨਹੀਂ ਦੱਸਿਆ ਕਿ ਇਹ ਬੰਧਕ ਕਿਸਦੀ ਕੈਦ ਵਿਚ ਹਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਲੋਕਾਂ ਨੂੰ ਗਾਜ਼ਾ 'ਤੇ ਸ਼ਾਸਨ ਕਰਨ ਵਾਲੇ ਹਮਾਸ ਅੱਤਵਾਦੀ ਸਮੂਹ ਨੇ ਬੰਧਕ ਬਣਾਇਆ ਹੈ। ਜ਼ਿਕਰਯੋਗ ਹੈ ਕਿ ਗਾਜ਼ਾ ਪੱਟੀ ਵਿੱਚ ਇਜ਼ਰਾਈਲ ਅਤੇ ਹਮਾਸ ਦਰਮਿਆਨ ਚੱਲ ਰਹੇ ਸੰਘਰਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 4,000 ਦੇ ਨੇੜੇ ਪਹੁੰਚ ਗਈ ਹੈ, ਕਿਉਂਕਿ ਸੋਮਵਾਰ ਨੂੰ ਲਗਾਤਾਰ 10ਵੇਂ ਦਿਨ ਵੀ ਹਿੰਸਾ ਜਾਰੀ ਰਹੀ। ਅਧਿਕਾਰਤ ਇਜ਼ਰਾਈਲੀ ਸੂਤਰਾਂ ਅਨੁਸਾਰ 7 ਅਕਤੂਬਰ ਨੂੰ ਪਹਿਲੀ ਵਾਰ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 1,300 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਉਥੇ ਹੀ ਫਲਸਤੀਨੀ ਸਿਹਤ ਮੰਤਰਾਲਾ ਅਨੁਸਾਰ ਗਾਜ਼ਾ ਵਿੱਚ ਮੌਤਾਂ ਵੱਧ ਕੇ 2,670 ਹੋ ਗਈਆਂ ਹਨ।

 
< Prev   Next >

Advertisements