:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੰਦਰਯਾਨ-3 ਦੀ ਤਕਨਾਲੋਜੀ ਸਾਂਝੀ ਕਰਨਾ ਚਾਹੁੰਦੇ ਸਨ ਅਮਰੀਕੀ ਮਾਹਿਰ : ਇਸਰੋ ਮੁਖੀ PRINT ਈ ਮੇਲ
2023_10image_13_21_372405088somnath-ll.jpgਰਾਮੇਸ਼ਵਰਮ -16ਅਕਤੂਬਰ-(MDP)- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਐੱਸ. ਸੋਮਨਾਥ ਨੇ ਐਤਵਾਰ ਨੂੰ ਕਿਹਾ ਕਿ ਅਮਰੀਕਾ ’ਚ ਗੁੰਝਲਦਾਰ ਰਾਕੇਟ ਮਿਸ਼ਨ ’ਚ ਸ਼ਾਮਲ ਮਾਹਿਰਾਂ ਨੇ ਜਦੋਂ ਚੰਦਰਯਾਨ-3 ਪੁਲਾੜ ਗੱਡੀ ਨੂੰ ਵਿਕਸਿਤ ਕਰਨ ਦੀਆਂ ਗਤੀਵਿਧੀਆਂ ਨੂੰ ਵੇਖਿਆ ਤਾਂ ਭਾਰਤ ਨੂੰ ਸੁਝਾਅ ਦਿੱਤਾ ਕਿ ਉਹ ਉਨ੍ਹਾਂ ਨਾਲ ਪੁਲਾੜ ਤਕਨਾਲੋਜੀ ਸਾਂਝੀ ਕਰਨ। ਇੱਥੇ ਆਯੋਜਿਤ ਇਕ ਪ੍ਰੋਗਰਾਮ ’ਚ ਬੋਲਦਿਆਂ ਉਨ੍ਹਾਂ ਕਿਹਾ ਕਿ

ਸਮਾਂ ਬਦਲ ਗਿਆ ਹੈ ਅਤੇ ਭਾਰਤ ਬਿਹਤਰੀਨ ਯੰਤਰ ਤੇ ਰਾਕੇਟ ਬਣਾਉਣ ’ਚ ਸਮਰੱਥ ਹੈ, ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਾੜ ਖੇਤਰ ਨੂੰ ਨਿੱਜੀ ਖੇਤਰ ਲਈ ਖੋਲ੍ਹਿਆ ਹੈ।ਸੋਮਨਾਥ ਐਤਵਾਰ ਨੂੰ ਮਰਹੂਮ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਆਜ਼ਾਦ ਦੇ 92ਵੇਂ ਜਨਮ ਦਿਨ ਮੌਕੇ ਡਾ. ਏ.ਪੀ.ਜੇ. ਅਬਦੁਲ ਕਲਾਮ ਫਾਊਂਡੇਸ਼ਨ ਵੱਲੋਂ ਕਰਵਾਏ ਇਕ ਪ੍ਰੋਗਰਾਮ ’ਚ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ,‘‘ਸਾਡਾ ਦੇਸ਼ ਬਹੁਤ ਸ਼ਕਤੀਸ਼ਾਲੀ ਰਾਸ਼ਟਰ ਹੈ। ਤੁਸੀਂ ਸਮਝ ਗਏ? ਸਾਡਾ ਦੇਸ਼ ਗਿਆਨ ਅਤੇ ਸਿਆਣਪ ਦੇ ਪੱਧਰ ਦੇ ਮਾਮਲੇ ’ਚ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਵਿਚੋਂ ਇਕ ਹੈ।’’

 
< Prev   Next >

Advertisements