:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐਨ.ਆਰ.ਆਈ ਸਭਾ ਪੰਜਾਬ (ਰਜਿ:) ਦੇ ਪ੍ਰਧਾਨ ਦੀ ਚੋਣ ਜਨਵਰੀ, 2024 ਨੂੰ ਹੋਵੇਗੀ : ਸੁਰਿੰਦਰ ਸਿੰਘ ਰਾਣਾ PRINT ਈ ਮੇਲ
2023_10image_13_34_516537162nri-ll.jpgਰੋਮ -17ਅਕਤੂਬਰ-(MDP)- ਪਿਛਲੇ ਕਰੀਬ 3-4 ਦਹਾਕਿਆਂ ਤੋਂ ਦੁਨੀਆ ਭਰ ਵਿੱਚ ਰਹਿਣ ਬਸੇਰਾ ਕਰਦੇ ਪ੍ਰਵਾਸੀ ਪੰਜਾਬੀਆਂ ਦੀਆਂ ਦਰਪੇਸ ਮੁਸਕਿਲਾਂ ਦੇ ਹੱਲ ਲਈ ਅਗਵਾਈ ਕਰਦੀ ਆ ਰਹੀ ਸਿਰਮੌਰ ਸੰਸਥਾ ਐਨ.ਆਰ.ਆਈ ਸਭਾ ਪੰਜਾਬ (ਰਜਿ:) ਹੈ। ਇਸ ਦੀ ਪ੍ਰਧਾਨਗੀ ਦੀ 9ਵੀਂ ਇਲੈਕਸ਼ਨ 5 ਜਨਵਰੀ, 2024 ਨੂੰ ਸਭਾ ਦੇ ਮੁੱਖ ਦਫ਼ਤਰ ਜਲੰਧਰ ਵਿਖੇ ਹੋਣ ਜਾ ਰਹੀ ਹੈ, ਜਿਸ ਵਿੱਚ ਸਮੂਹ ਪਰਵਾਸੀ ਪੰਜਾਬੀਆਂ ਨੂੰ ਹੁੰਮ ਹੁੰਮਾਂ ਕੇ ਪਹੁੰਚਣ ਦੀ

ਅਪੀਲ ਕਰਦਿਆਂ ਸੁਰਿੰਦਰ ਸਿੰਘ ਰਾਣਾ ਪ੍ਰਧਾਨ ਯੂਰਪ ਐਨ.ਆਰ.ਆਈ ਸਭਾ ਪੰਜਾਬ (ਰਜਿ:) ਨੇ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਵਿਚਾਰ ਸਾਂਝ ਕਰਦਿਆਂ ਕਿਹਾ ਕਿ ਜਿਹੜੇ ਸਭਾ ਮੈਂਬਰਾਂ ਕੋਲ ਪਹਿਚਾਣ ਪੱਤਰ ਪੁਰਾਣੇ ਹਨ, ਉਹ ਉਸ ਦਾ ਨਵੀਨੀਕਰਨ ਜਲਦ ਕਰਵਾ ਲੈਣ ਤੇ ਜਿਹੜੇ ਸਾਥੀ ਸਭਾ ਦੀ ਮੈਂਬਰਸ਼ਿਪ ਲੈਣੀ ਚਾਹੁੰਦੇ ਹਨ ਉਹ ਵੀ ਜਲਦ ਲੈ ਲੈਣ ਤਾਂ ਜੋ ਉਹਨਾਂ ਨੂੰ ਵੀ ਚੋਣ ਵਿੱਚ ਵੋਟ ਪਾਉਣ ਦਾ ਅਧਿਕਾਰ ਮਿਲ ਸਕੇ।  ਐਨ.ਆਰ.ਆਈ ਸਭਾ ਪੰਜਾਬ (ਰਜਿ:) ਦੇ ਹੁਣ ਤੱਕ ਵਿਦੇਸ਼ਾਂ ਵਿੱਚ 25000 ਕਰੀਬ ਮੈਂਬਰ ਹਨ, ਜਿਹਨਾਂ ਨੇ ਦਰਪੇਸ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਭਰ ਵਿੱਚ 12 ਜਿਲ੍ਹਾ ਪੱਧਰੀ ਐਨ.ਆਰ.ਆਈ ਸਭਾ ਦੇ ਦਫ਼ਤਰ ਵੀ ਬਣਾਏ ਹੋਏ ਹਨ। 5 ਜਨਵਰੀ ਨੂੰ ਐਨ.ਆਰ.ਆਈ ਸਭਾ ਪੰਜਾਬ (ਰਜਿ:)ਦੇ ਪ੍ਰਧਾਨ ਦੀ ਹੋਣ ਜਾ ਰਹੀ ਚੋਣ ਦੇ ਪੇਪਰ 11-12 ਦਸੰਬਰ, 2023 ਨੂੰ ਭਰੇ ਜਾਣਗੇ। ਇਹ ਚੋਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ਜਿਸ ਦਾ ਨਤੀਜਾ ਵੀ 5 ਜਨਵਰੀ ਸ਼ਾਮ ਨੂੰ ਹੀ ਆ ਜਾਵੇਗਾ।

 
< Prev   Next >

Advertisements