:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਆਹ ਕਰਨ ਪਾਕਿਸਤਾਨ ਗਈ ਅੰਜੂ ਹੁਣ ਪਰਤੇਗੀ ਭਾਰਤ PRINT ਈ ਮੇਲ
2023_10image_13_34_469952450anju-ll.jpgਪਿਸ਼ਾਵਰ -30ਅਕਤੂਬਰ-(MDP)- ਫੇਸਬੁੱਕ ’ਤੇ ਜਿਸ ਨੂੰ ਦੋਸਤ ਬਣਾਇਆ, ਉਸੇ ਨਾਲ ਵਿਆਹ ਕਰਨ ਲਈ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਇਕ ਪਿੰਡ ਪੁੱਜੀ ਅੰਜੂ ਨਾਂ ਦੀ 34 ਸਾਲਾ ਭਾਰਤੀ ਔਰਤ, ਪਾਕਿਸਤਾਨ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਵਾਪਸ ਭਾਰਤ ਪਰਤੇਗੀ। ਇਹ ਜਾਣਕਾਰੀ 2 ਬੱਚਿਆਂ ਦੀ ਮਾਂ ਅੰਜੂ ਦੇ ਪਾਕਿਸਤਾਨੀ ਪਤੀ ਨੇ ਦਿੱਤੀ। ਪਾਕਿਸਤਾਨ ਨੇ ਅਗਸਤ ਵਿੱਚ ਅੰਜੂ ਦਾ ਵੀਜ਼ਾ ਇਕ ਸਾਲ ਲਈ ਵਧਾ ਦਿੱਤਾ ਸੀ।
ਇਸਲਾਮ ਧਰਮ ਕਬੂਲ ਕਰਨ ਅਤੇ ਨਸਰੁੱਲਾ ਨਾਲ ਵਿਆਹ ਕਰਨ ਤੋਂ ਬਾਅਦ ਅੰਜੂ ਦਾ ਨਾਂ ਬਦਲ ਕੇ ਫਾਤਿਮਾ ਰੱਖ ਦਿੱਤਾ ਗਿਆ ਸੀ। ਅੰਜੂ ਦੇ ਪਾਕਿਸਤਾਨੀ ਪਤੀ ਨੇ ਨਸਰੁੱਲਾ ਨੇ ਦੱਸਿਆ, ‘‘ਅਸੀਂ ਇਸਲਾਮਾਬਾਦ ਵਿੱਚ ਗ੍ਰਹਿ ਮੰਤਰਾਲਾ ਤੋਂ ਐੱਨ. ਓ. ਸੀ. ਸਰਟੀਫਿਕੇਟ ਮਿਲਣ ਦੀ ਉਡੀਕ ਕਰ ਰਹੇ ਹਾਂ, ਜਿਸ ਲਈ ਅਸੀਂ ਪਹਿਲਾਂ ਹੀ ਅਰਜ਼ੀ ਦੇ ਚੁੱਕੇ ਹਾਂ।’’  ਜਿਵੇਂ ਹੀ ਵਾਹਗਾ ਸਰਹੱਦ ਰਾਹੀਂ ਆਵਾਜਾਈ ਦੇ ਦਸਤਾਵੇਜ਼ ਪੂਰੇ ਹੋ ਜਾਣਗੇ, ਅੰਜੂ ਭਾਰਤ ਦੀ ਯਾਤਰਾ ਕਰੇਗੀ। ਉਸ ਨੇ ਕਿਹਾ, ਉਹ ਭਾਰਤ ਵਿੱਚ ਆਪਣੇ ਬੱਚਿਆਂ ਨੂੰ ਮਿਲਣ ਤੋਂ ਬਾਅਦ ਯਕੀਨੀ ਤੌਰ ’ਤੇ ਪਾਕਿਸਤਾਨ ਪਰਤ ਆਵੇਗੀ, ਕਿਉਂਕਿ ਹੁਣ ਇਹ ਦੇਸ਼ ਹੀ ਉਸ ਦਾ ਘਰ ਹੈ।
 
< Prev   Next >

Advertisements