:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਯੁਕਤ ਰਾਸ਼ਟਰ ਸ਼ੁਰੂ ਕਰ ਰਿਹੈ ਬੇਨਜ਼ੀਰ ਦੇ ਕਤਲ ਦੀ ਜਾਂਚ PRINT ਈ ਮੇਲ
ਸੰਯੁਕਤ ਰਾਸ਼ਟਰ, 1 ਜੁਲਾਈ  : ਸੰਯੁਕਤ ਰਾਸ਼ਟਰ ਅੱਜ ਤੋਂ ਪਾਕਿ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਹੱਤਿਆ ਦੀ ਜਾਂਚ ਸ਼ੁਰੂ ਕਰ ਰਿਹਾ ਹੈ। ਭੁੱਟੋ ਦੀ ਦਸੰਬਰ 2007 ਵਿਚ ਰਾਵਲਪਿੰਡੀ ਵਿਚ ਇਕ ਰੈਲੀ ਦੌਰਾਨ ਹੋਏ ਧਮਾਕੇ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਸੰਯੁਕਤ ਰਾਸ਼ਟਰ ਦੀ ਜਾਂਚ ਦੀ ਅਗਵਾਈ ਸੰਯੁਕਤ ਰਾਸ਼ਟਰ ਵਿਚ ਚਿਲੀ ਦੇ ਰਾਜਦੂਤ ਹੈਰਾਲਡੋ ਮੁਨੋਜ਼  ਕਰਨਗੇ। ਇੰਡੋਨੇਸ਼ੀਆ ਦੇ ਇਕ ਸਾਬਕਾ ਅਟਾਰਨੀ ਜਨਰਲ ਅਤੇ ਆਇਰਲੈਂਡ ਦੇ ਇਕ ਸਾਬਕਾ ਪੁਲਿਸ ਅਧਿਕਾਰੀ ਜਾਂਚ ਕਮੇਟੀ ਦੇ ਮੈਂਬਰ ਹੋਣਗੇ। ਇਹ ਜਾਂਚ 6 ਮਹੀਨੇ ਚੱਲੇਗੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਭੁੱਟ ਦੇ ਕਤਲ ਦੇ ਮਾਮਲੇ ਪਿਛੇ ਸੱਚਾਈ ਕੀ ਹੈ?
 
< Prev   Next >

Advertisements