:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਆਸਟਰੇਲੀਅਨ ਵਿਦਿਆਰਥੀ ਕੌਂਸਲ ਨੇ ਭਾਰਤੀ ਵਿਦਿਆਰਥੀਆਂ ਦੀ ਮੌਤ ਬਾਰੇ ਜਾਣਕਾਰੀ ਮੰਗੀ PRINT ਈ ਮੇਲ

ਮੈਲਬਰਨ,3 ਜੁਲਾਈ   : ਆਸਟਰੇਲੀਆ 'ਚ ਵਿਦੇਸ਼ੀ ਵਿਦਿਆਰਥੀਆਂ ਦੀ ਕੌਂਸਲ ਨੇ ਦੇਸ਼ ਦੀਆਂ ਯੂਨੀਵਰਸਿਟੀਆਂ ਕੋਲੋਂ ਵਿਦੇਸ਼ੀ ਵਿਦਿਆਰਥੀਆਂ ਦੀਆਂ ਮੌਤਾਂ ਦਾ ਵੇਰਵਾ ਮੰਗਿਆ ਹੈ। ਕੌਂਸਲ ਦਾ ਕਹਿਣਾ ਹੈ ਕਿ ਇਸ ਨਾਲ ਉਸ ਨੂੰ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਦੇ ਅਸਲ ਕਾਰਨਾ ਦਾ ਪਤਾ ਲੱਗੇਗਾ। ਆਸਟਰੇਲੀਅਨ ਫੈਡਰੇਸ਼ਨ ਆਫ ਇੰਟਰਨੈਸ਼ਨਲ ਸਟੂਡੈਂਟ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਕੋਲੋਂ ਇਹ ਜਾਣਕਾਰੀ ਇਸ ਲਈ ਮੰਗੀ ਹੈ ਤਾਂ ਜੋ ਉਨ੍ਹਾਂ ਨੂੰ ਆਸਟਰੇਲੀਆ 'ਚ ਵਿਦੇਸ਼ੀ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਅਸਲ ਚੁਣੌਤੀਆਂ ਦਾ ਪਤਾ ਲੱਗ ਸਕੇ। ਕੌਂਸਲ ਦੀ ਇਹ ਮੰਗ ਆਸਟਰੇਲੀਆ ਸਰਕਾਰ ਦੇ ਇਸ ਖੁਲਾਸੇ ਤੋਂ ਬਾਅਦ ਵੀ ਕੀਤੀ ਜਾਪਦੀ ਹੈ ਕਿ ਨਵੰਬਰ 2008 ਤੋਂ ਲੈ ਕੇ ਦੇਸ਼ 'ਚ 51 ਵਿਦੇਸ਼ੀ ਵਿਦਿਆਰਥੀ ਮਾਰੇ ਗਏ ਹਨ। ਇਨ੍ਹਾਂ 'ਚੋਂ 34 ਵਿਦਿਆਰਥੀਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਅਜੇ ਤੱਕ ਨਹੀਂ ਲੱਗ ਸਕਿਆ ਹੈ। ਫੈਡਰੇਸ਼ਨ ਨਾਲ ਜੁੜੇ ਵੇਸਾ ਚੂ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਮੌਤ ਦੇ ਪਿੱਛੇ ਅਸਲ ਕਾਰਨ ਕੀ ਸਨ, ਉਨ੍ਹਾਂ ਦਾ ਜਨਤਕ ਹੋਣਾ ਬਹੁਤ ਜ਼ਰੂਰੀ ਹੈ।

ਇਸ ਤੋਂ ਇਲਾਵਾ ਇਸ ਸਬੰਧੀ ਕੌਮਾਂਤਰੀ ਵਿਦਿਆਰਥੀਆਂ ਦੀ ਜੋ ਸੂਚਨਾ ਦਿੱਤੀ ਗਈ ਹੈ ਉਹ ਨਾਕਾਫੀ ਹੈ। ਆਸਟਰੇਲੀਆ 'ਚ ਭਾਰਤੀ ਵਿਦਿਆਰਥੀਆਂ 'ਤੇ ਲਗਾਤਾਰ ਨਸਲੀ ਹਮਲਿਆਂ ਦੀਆਂ ਘਟਨਾਵਾਂ ਦੌਰਾਨ ਸਥਾਨਕ ਅਖਬਾਰ 'ਦ ਏਜ' 'ਚ ਪ੍ਰਕਾਸ਼ਿਤ ਇਕ ਸਰਵੇਖਣ 'ਚ ਖੁਲਾਸਾ ਕੀਤਾ ਗਿਆ ਸੀ ਕਿ ਨਵੰਬਰ 2008 ਤੋਂ ਲੈ ਕੇ ਹੁਣ 54 ਵਿਦੇਸ਼ੀ ਵਿਦਿਆਰਥੀ ਆਸਟਰੇਲੀਆ 'ਚ ਮਾਰੇ ਗਏ ਹਨ ਜਿਨ੍ਹਾਂ 'ਚੋਂ ਅੱਧੇ ਭਾਰਤੀ ਮੂਲ ਦੇ ਸਨ।
 
< Prev   Next >

Advertisements

Advertisement
Advertisement
Advertisement
Advertisement
Advertisement