:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੀਅਤਨਾਮ ਦੇ ਹੜ੍ਹਾਂ ਵਿਚ 22 ਮੌਤਾਂ, 13 ਲਾਪਤਾ PRINT ਈ ਮੇਲ
ਹਨੋਈ, 7 ਜੁਲਾਈ  : ਉੱਤਰੀ ਵੀਅਤਨਾਮ ਵਿਚ ਪਿਛਲੇ ਦੋ ਦਿਨਾ ਦੌਰਾਨ ਆਏ ਤੂਫਾਨਾਂ ਵਿਚ ਘੱਟੋ-ਘੱਟ 22 ਵਿਅਕਤੀਆਂ ਦੀ ਮੌਤ ਹੋ ਗਈ ਅਤੇ 13 ਤੋਂ ਵੱਧ ਲਾਪਤਾ ਹੋ ਗਏ ਹਨ। ਕੌਮੀ ਹੜ੍ਹ ਅਤੇ ਤੂਫਾਨ ਰੋਕੂ ਕਮੇਟੀ ਨੇ ਦੱਸਿਆ ਕਿ ਸਭ ਤੋਂ ਵੱਧ ਨੁਕਸਾਨ ਸੂਬਾ ਬਾਕ ਕਾਨ ਵਿਚ ਹੋਹਿਆ ਜਿਥੇ ਸਭ ਤੋਂ ਵੱਧ 13 ਮੌਤਾਂ ਹੋਈਆਂ।  à¨…ਖਬਾਰ ਥਾਨਹ ਨੀਨ ਦੀ ਰਿਪੋਰਟ ਵਿਚ ਇੱਕ ਪਿੰਡ ਦੇ ਮੁਖੀ ਮਾ ਵੈਨ ਥੋਆ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਹੜ੍ਹ ਆਪਣੇ ਨਾਲ ਸਭ ਕੁਝ ਵਹਾਅ ਕੇ ਲੈ ਗਏ। ਰਿਪੋਰਟ ਅਨੁਸਾਰ ਰਾਹਤ ਕਾਰਜਾਂ ਅਧੀਨ ਲਾਪਤਾ ਵਿਅਕਤੀਆਂ ਦੀ ਭਾ ਲਗਾਤਾਰ ਜਾਰੀ ਹੈ ਅਤੇ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਭੋਜਨ ਮੁਹੱਈਆ ਕਰਵਾਉਣ ਤੋਂ ਇਲਾਵਾ ਖਤਰੇ ਵਾਲੇ ਮਕਾਨ ਖਾਲੀ ਵੀ ਕਰਵਾਏ ਜਾ ਰਹੇ ਹਨ।  à¨Ÿà©€. ਵੀ. ਰਿਪੋਰਟ ਅਨੁਸਾਰ ਸੂਬੇ ਕਈ ਦੁਰਾਡੇ ਦੇ ਪਿੰਡਾਂ ਨਾਲ ਸੰਪਰਕ ਟੁੱਟ ਚੁੱਕਿਆ ਹੈ। ਸਰਕਾਰੀ ਅਸਾਸੇ ਅਨੁਸਾਰ ਇਸ ਕੁਦਰਤੀ ਆਫਤ ਵਿਚ 530 ਦੇ ਲਗਭਗ ਮਕਾਨ ਢਹਿ ਗਹੇ ਹਨ ਤੇ 600 ਹੈਕਟੇਅਰ (1,480 ਏਕੜ) ਰਕਬੇ ਵਿਚ ਖੜ੍ਹਾ ਝੋਨਾ ਅਤੇ ਹੋਰ ਫਸਲਾਂ ਡੁੱਬ ਗਈਆਂ ਹਨ। ਦੇਸ਼ ਦੇ 6 ਪਹਾੜੀ ਸੂਬਿਆਂ ਵਿਚ 30 ਸੈਂਟੀਮੀਟਰ ਤੋਂ ਵੱਧ ਵਖਰਾ ਰਿਕਾਰਡ ਕੀਤੇ ਜਾਣ ਕਾਰਨ ਹੜ੍ਹਾ ਵਾਲੇ ਹਾਲਤ ਨਾਲ ਜੂਝਣਾ ਪੈ ਰਿਹਾ ਹੈ। ਕੌਮੀ ਅੰਕੜਾ ਵਿਭਾਗ ਅਨੂਸਾਰ ਪਿਛਲੇ ਸਾਲ ਖਰਾਬ ਮੌਸਮ ਕਾਰਨ 550 ਵਿਅਕਤੀਆਂ ਨੂੰ ਜਾਨ ਤੋਂ ਹੱਥ ਧੋਣੇ ਪਏ ਸਨ।
 
< Prev   Next >

Advertisements