:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਗਾਂਧੀ, ਲਿੰਕਨ ਤੇ ਮੰਡੇਲਾ ਮੇਰੇ ਹੀਰੋ : ਓਬਾਮਾ PRINT ਈ ਮੇਲ
ਵਾਸ਼ਿੰਗਟਨ, 7 ਜੁਲਾਈ  : ਪੂਰੀ ਦੁਨੀਆਂ ਦੇ ਲੱਖਾਂ ਲੋਕ ਭਾਵੇਂ ਬਰਾਕ ਓਬਾਮਾ ਨੂੰ ਅਪਣਾ ਪ੍ਰੇਰਨਾ ਸਰੋਤ ਮੰਨਦੇ ਹੋਣ ਪਰ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਪਣਾ ਰੋਲ ਮਾਡਲ ਮਹਾਤਮਾ ਗਾਂਧੀ, ਇਬ੍ਰਾਹਮ ਲਿੰਕਨ ਅਤੇ ਨੇਲਸਨ ਮੰਡੇਲਾ ਨੂੰ ਮੰਨਦੇ ਹਨ। ਜਾਦੂਈ ਸ਼ਖ਼ਸੀਅਤ ਦੇ ਮਾਲਕ ਓਬਾਮਾ ਨੇ ਇਸ ਗੱਲ ਦਾ ਪ੍ਰਗਟਾਵਾ 'ਇਤਰ ਤਾਸ ਰਸ਼ੀਆ ਟੀ.ਵੀ.' ਨੂੰ ਦਿਤੀ ਇੰਟਰਵਿਵੂ 'ਚ ਕੀਤਾ। ਰਾਸ਼ਟਰਪਤੀ ਬਣਨ ਤੋਂ ਬਾਅਦ ਰੂਸੀ ਮੀਡੀਆ ਨੂੰ ਓਬਾਮਾ ਨੇ ਪਹਿਲੀ ਵਾਰ ਇੰਟਰਵਿਊ ਦਿਤੀ ਹੈ। ਇਹ ਪੁੱਛੇ ਜਾਣ 'ਤੇ ਕਿ ਉਹ ਕਿਸ ਨੂੰ ਅਪਣਾ ਹੀਰੋ ਮੰਨਦੇ ਹਨ, ਓਬਾਮਾ ਨੇ ਕਿਹਾ ਕਿ ਅੰਤਰਰਾਸ਼ਟਰੀ ਤੌਰ 'ਤੇ ਨੇਲਸਨ ਮੰਡੇਲਾ, ਮਹਾਤਮਾ ਗਾਂਧੀ। ਮੇਰੀ ਹਮੇਸ਼ਾ ਉਨ੍ਹਾਂ ਨੇਤਾਵਾਂ 'ਚ ਦਿਲਚਸਪੀ ਰਹੀ ਹੈ ਜੋ ਹਿੰਸਾ ਦਾ ਸਹਾਰਾ ਲਏ ਬਗ਼ੈਰ ਲੋਕਾਂ ਦੇ ਵਿਚਾਰਾਂ 'ਚ ਪਰਿਵਰਤਨ ਕਰਨ 'ਚ ਸਮਰੱਥ ਹਨ। ਓਬਾਮਾ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਇਬ੍ਰਾਹਮ ਲਿੰਕਨ ਪ੍ਰਤੀ ਵੀ ਅਪਣੇ ਪ੍ਰੇਮ ਨੂੰ ਦੁਹਰਾਇਆ। ਲਿੰਕਨ ਨੇ ਗ੍ਰਹਿ ਯੁੱਧ ਦੇ ਸਮੇਂ ਦੇਸ਼ ਦੀ ਅਗਵਾਈ ਕੀਤੀ ਸੀ। ਓਬਾਮਾ ਨੇ ਕਿਹਾ ਕਿ ਲਿੰਕਨ ਅਜਿਹੇ ਰਾਸ਼ਟਰਪਤੀ ਹਨ ਜਿਨ੍ਹਾਂ ਨੂੰ ਮੈਂ ਸੱਭ ਤੋਂ ਜ਼ਿਆਦਾ ਸਨਮਾਨ ਦਿੰਦਾ ਹੈ। ਸਿਰਫ਼ ਇਸ ਲਈ ਨਹੀਂ ਕਿ ਉਹ ਅਮਰੀਕੀ ਇਤਿਹਾਸ ਦੇ ਸੱਭ ਤੋਂ ਵੱਡੇ ਸੰਕਟ ਗ੍ਰਹਿ ਯੁੱਧ ਨਾਲ ਨਿਪਟੇ ਬਲਕਿ ਉਨ੍ਹਾਂ ਨੇ ਮਨੁੱਖਤਾ ਨੂੰ ਪੂਰੀ ਤਰ੍ਹਾਂ ਸਮਝਦੇ ਹੋਏ ਅਜਿਹਾ ਕੀਤਾ। ਓਬਾਮਾ ਨੇ ਕਿਹਾ ਕਿ ਉਨ੍ਹਾਂ ਦੀ ਹੋਰ ਲੋਕਾਂ ਅਤੇ ਦਾਸਾਂ ਤੋਂ ਲੈ ਕੇ ਦਾਸ ਸਵਾਮੀਆਂ ਤਕ ਨੂੰ ਸਮਝਣ ਦੀ ਇੱਛਾ ਅਤੇ ਯੁੱਧ ਦੌਰਾਨ ਲੋਕਾਂ ਨੂੰ ਇਕਜੁਟ ਕਰਨ ਦੀ ਕੋਸ਼ਿਸ਼ ਮੈਨੂੰ ਲਗਦਾ ਹੈ ਕਿ ਅਸਾਧਾਰਨ ਹੈ। ਇਕ ਮੈਗਜ਼ੀਨ ਨੂੰ ਪਿਛਲੇ ਸਾਲ ਦਿਤੀ ਇੰਟਰਵਿਊ 'ਚ ਓਬਾਮਾ ਨੇ ਕਿਹਾ ਸੀ ਕਿ ਉਹ ਮਹਾਤਮਾ ਗਾਂਧੀ ਤੋਂ ਪ੍ਰੇਰਿਤ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement