:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜ਼ਰਦਾਰੀ ਨੂੰ ਦੁੱਖ ਪਹੁੰਚਾਉਣ ਦਾ ਮੇਰਾ ਇਰਾਦਾ ਨਹੀਂ ਸੀ : ਮਨਮੋਹਨ ਸਿੰਘ PRINT ਈ ਮੇਲ

ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਜਹਾਜ਼ ਤੋਂ,11  ਜੁਲਾਈ  : ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਕਿਹਾ ਕਿ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੂੰ ਦੁਖੀ ਕਰਨ ਦਾ ਉਨ੍ਹਾਂ ਦਾ ਕੋਈ ਇਰਾਦ ਨਹੀਂ ਸੀ। ਇਟਲੀ ਦੇ ਸਵਦੇਸ਼ ਵਾਪਸੀ ਦੇ ਰਸਤੇ 'ਚ ਆਪਣੇ ਨਾਲ ਜਹਾਜ਼ ਵਿਚ ਸਵਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਅਜਿਹਾ ਕੋਈ ਇਰਾਦਾ ਨਹੀਂ ਸੀ ਕਿ ਉਹ ਸਾਰੇ ਮੀਡੀਆ ਸਾਹਮਣੇ ਜ਼ਰਦਾਰੀ ਨੂੰ ਉਹ ਗੱਲ ਕਹਿਣ। ਪ੍ਰਧਾਨ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਮੈਂ ਦੱਸਣਾ ਚਾਹੁੰਦਾ ਹਾਂ ਕਿ ਮੈਂ ਜ਼ਰਦਾਰੀ ਨੂ ੰਜੋ ਕੁਝ ਕਿਹਾ ਉਸ ਨੂੰ ਸਾਰੇ ਮੀਡੀਆ ਦੀ ਮੌਜ਼ੂਦਗੀ 'ਚ ਕਹਿਣ ਦਾ ਮੇਰਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਮੈਂ ਇਹ ਭੁੱਲ ਗਿਆ ਕਿ ਉਥੇ ਮੀਡੀਆ ਵੀ ਮੌਜੂਦ ਹੈ। ਪਿਛਲੇ ਮਹੀਨੇ ਰੂਸ ਦੇ ਯੇਕਾਤਿਰੇਨਬਰਗ 'ਚ ਦੋਵਾਂ ਨੇਤਾਵਾਂ ਵਿਚਕਾਰ ਮੁਲਾਕਾਤ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਨੇ ਮੁੰਬਈ ਹਮਲਿਆਂ ਦੇ ਸਬੰਧ 'ਚ ਇਹ ਕਹਿ ਦਿੱਤਾ ਸੀ ਕਿ ਮੈਨੂੰ ਤੁਹਾਡੇ ਨਾਲ ਮਿਲ ਕੇ ਖੁਸ਼ੀ ਹੋਈ ਹੈ ਪਰ ਮੈਨੂੰ ਤੁਹਾਨੂੰ ਇਹ ਗੱਲ ਦੱਸਣ ਦਾ ਜਨਾਦੇਸ਼ ਮਿਲਿਆ ਹੈ ਕਿ

 ਪਾਕਿਸਤਾਨ ਦੀ ਧਰਤੀ ਨੂੰ ਭਾਰਤ ਦੇ ਵਿਰੁੱਧ ਅਤਿਵਾਦ ਲਈ ਇਸਤੇਮਾਲ ਕੀਤੇ ਜਾਣ ਦੀ ਇਜਾਜ਼ਤ ਨਹੀਂ ਮਿਲਣੀ ਚਾਹੀਦੀ । ਇਸ ਘਟਨਾ ਤੋਂ ਕੁਝ ਦਿਨ ਬਾਅਦ ਜ਼ਰਦਾਰੀ ਨੇ ਮਿਸਰ ਦੇ ਸ਼ਰਮ ਅਲਸ਼ੋਕ ਦੀ ਆਪਣੀ ਯਾਤਰਾ ਰੱਦ ਕਰ ਦਿੱਤੀ, ਜਿੱਥੇ ਉਨ੍ਹਾਂ ਨੇ ਅਗਲੇ ਹਫਤੇ ਗੁੱਟਨਿਰਪੇਖ ਦੇਸ਼ਾਂ ਦੇ ਸੰਮੇਲਨ ਤੋਂ ਬਾਅਦ ਡਾ. ਮਨਮੋਹਨ ਸਿੰਘ ਨਾਲ ਮਿਲਣਾ ਸੀ। ਪਾਕਿਸਤਾਨ ਸਰਕਾਰ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਜ਼ਰਦਾਰੀ ਨੇ ਯੇਕਾਤਿਰੇਨਬਰਗ 'ਚ ਕੋਈ ਇਸ ਘਟਨਾ ਕਾਰਨ ਆਪਣੀ ਮਿਸਰ ਯਾਤਰਾ ਰੱਦ ਕੀਤੀ ਹੈ। ਜ਼ਰਦਾਰੀ ਦੀ ਜਗ੍ਹਾ ਹੁਣ ਪਾਕਿ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਪਾਕਿਸਤਾਨੀ ਵਫਦ  ਦੀ ਅਗਵਾਈ ਕਰਨ ਅਤੇ ਡਾ. ਮਨਮੋਹਨ ਸਿੰਘ ਨਾਲ ਮਿਲਣਗੇ।
 
< Prev   Next >

Advertisements

Advertisement
Advertisement
Advertisement
Advertisement
Advertisement