:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਹੋਵੇਗੀ ਬੁਸ਼ ਪ੍ਰਸ਼ਾਸਨ ਦੀ ਜਾਂਚ PRINT ਈ ਮੇਲ

ਅਮਰੀਕਾ ਦੇ ਅਟਾਰਨੀ ਜਰਨਲ ਐਰਿਕ ਹੋਲਡਨ ਨੇ ਕਿਹਾ ਕਿ ਉਹ ਪਿਛਲੇ ਰਾਸ਼ਟਰਪਤੀ ਜਾਰਜ ਡਬਲਿਊ ਬੁਸ਼ ਦੇ ਪ੍ਰਸ਼ਾਸਨ ਅਤੇ ਅਮਰੀਕੀ ਖੁਫ਼ੀਆ ਜਾਂਚ ਏਜੰਸੀ ਸੀਆਈਏ ਉੱਤੇ ਉਸ ਦੌਰਾਨ ਸ਼ੱਕੀ ਅੱਤਵਾਦੀਆਂ ਤੋਂ ਪੁੱਛਗਿੱਛ ਦੇ ਸਖ਼ਤ ਅਤੇ ਗੈਰ ਮਨੁੱਖਤਾਵਾਦੀ ਤਰੀਕਿਆਂ ਦੀ ਜਾਂਚ ਦੇ ਲਈ ਫੌਜਦਾਰੀ ਵਕੀਲ ਨੂੰ ਨਿਯੁਕਤ ਕਰਨ ਉੱਤੇ ਗੰਭੀਰਤਾ ਨਾਲ ਸੋਚ ਰਹੇ ਹਨ। ਇੱਕ ਸਰਕਾਰੀ ਅਧਿਕਾਰੀ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ ਕਿ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਜਾਂਚ ਇਸ ਗੱਲ ਦੇ ਆਲੇ ਦੁਆਲੇ ਟਿਕੀ ਹੋਵੇਗੀ ਕਿ ਉਸ ਦੌਰਾਨ ਪੁੱਛਗਿੱਛ ਦੇ ਤੌਰ ਤਰੀਕੇ ਕਿਸੇ ਨਿਆ ਵਿਭਾਗ ਦੀਆਂ ਸਲਾਹਾਂ ਤੋਂ ਜਿਆਦਾ ਸਖ਼ਤ ਤਾਂ ਨਹੀਂ ਰਹੇ । ਹਾਲਾਂਕਿ ਸੂਤਰਾਂ ਦੇ ਅਨੁਸਾਰ ਉਹਨਾਂ ਖੁਫ਼ੀਆ ਅਧਿਕਾਰੀਆਂ ਦੇ ਵਿਰੁੱਧ ਜਾਂਚ ਨਹੀਂ ਕੀਤੀ ਜਾਵੇਗੀ, ਜਿਹਨਾਂ ਨੇ ਉਸ ਦੌਰਾਨ ਨਿਆ ਵਿਭਾਗ ਦੇ ਨਿਰਦੇਸ਼ਾਂ ਦੇ ਅਨੁਸਾਰ ਆਪਣੇ ਕੰਮ ਕੀਤੇ ਸਨ।

ਰਿਪਬਲਿਕਨ ਸਾਂਸਦ ਅਤੇ ਰਾਸ਼ਟਰਪਤੀ ਅਹੁਦੇ ਦੇ ਸਾਬਕਾ ਉਮੀਦਵਾਰ ਜੋਹਨ ਮੈਕੇਨ ਨੇ ਇਸ ਗੱਲ ਦੀ ਕਰੜੀ ਨਿੰਦਾ ਕੀਤੀ ਹੈ ਜਦਕਿ ਡੈਮੋਕੇਟਿਕ ਸਾਂਸਦਾਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਨੇ ਇਸਦਾ ਸੁਆਗਤ ਕੀਤਾ ਹੈ। 
 
 
< Prev   Next >

Advertisements