:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐਨ. ਆਰ. ਆਈਜ਼. ਦੀਆਂ ਜਾਇਦਾਦਾਂ 'ਤੇ ਨਜਾਇਜ਼ ਕਬਜ਼ਿਆਂ ਵਿਰੁੱਧ ਮਤਾ ਪਾਸ PRINT ਈ ਮੇਲ
ਚੰਡੀਗੜ੍ਹ, 13 ਜੁਲਾਈ : ਅੱਜ ਪੰਜਾਬ ਵਿਧਾਨ ਸਭਾ ਵਿਚ ਐਨ. ਆਰ. ਆਈਜ਼. ਦੀਆਂ ਜਾਇਦਾਦਾਂ 'ਤੇ ਨਜਾਇਜ਼ ਕਬਜ਼ੇ ਛੁਡਵਾਉਣ ਲਈ ਅਕਾਲੀ ਦਲ ਦੇ ਸ੍ਰ. ਬਲਬੀਰ ਸਿੰਘ ਘੁੰਨਸ ਨੇ ਗੈਰ ਸਰਕਾਰੀ ਮਤਾ ਲਿਆਉਂਦਾ, ਜਿਸ ਬਾਰੇ ਲਖਵੀਰ ਸਿੰਘ ਲੋਧੀ ਨੰਗਲ, ਸੁਰਜੀਤ ਕੁਮਾਰ ਜਿਆਨੀ, ਸੋਹਣ ਸਿੰਘ ਠੰਢਲ, ਸੁਨੀਲ ਜਾਖੜ ਅਤੇ ਜੱਸੀ ਖੰਘੂੜਾ ਨੇ ਬਹਿਸ ਵਿਚ ਭਾਗ ਲਿਆ। ਕਾਂਗਰਸ ਦੇ ਸੁਨੀਲ ਜਾਖੜ ਨੇ ਮਤੇ 'ਤੇ ਬੋਲਦਿਆਂ ਕਿਹਾ ਕਿ ਜਾਇਦਾਦਾਂ ਦੀ ਸੁਰੱਖਿਆ ਭਾਵੇਂ ਐਨ. ਆਰ. ਆਈਜ਼. ਦੀ ਹੋਵੇ ਜਾਂ ਦੇਸ਼ ਵਾਸੀਆਂ ਦੀ, ਦੋਵੇਂ ਇਕੋ ਜਿੰਨੀਆਂ ਗੰਭੀਰ ਹਨ। ਸ੍ਰੀ ਜਾਖੜ ਨੇ ਇਹ ਵੀ ਕਿਹਾ ਕਿ ਭਾਵੇਂ ਕਿਸੇ ਵੀ ਪਾਰਟੀ ਦੀ ਸਰਕਾਰ ਹੋਵੇ ਲੋਕ ਆਪਣੇ ਹੱਕਾਂ ਦੀ ਰਾਖੀ ਲਈ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਨਾ ਕੇਵਲ ਐਨ. ਆਰ. ਆਈਜ਼. ਬਲਕਿ ਇਥੇ ਵਸਦੇ ਲੋਕਾਂ ਦੀਆਂ ਜਾਇਦਾਦਾਂ 'ਤੇ ਨਜਾਇਜ਼ ਕਬਜ਼ਿਆਂ ਦਾ ਵੀ ਜਲਦ ਨਿਪਟਾਰਾ ਹੋਣਾ ਚਾਹੀਦਾ ਹੈ। ਵੱਖ ਵੱਖ ਵਿਚਾਰਾਂ ਤੋਂ ਬਾਅਦ ਐਨ. ਆਰ. ਆਈਜ਼. ਦੀਆਂ ਜਾਇਦਾਦਾਂ ਬਾਰੇ ਮਤਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
 
< Prev   Next >

Advertisements