:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੈਨਹਟਨ ਦੇ ਮਸ਼ਹੂਰ ਵਕੀਲ ਨੂੰ ਮਿਲੀ 20 ਸਾਲ ਦੀ ਸਜ਼ਾ PRINT ਈ ਮੇਲ

ਨਿਊਯਾਰਕ,14  ਜੁਲਾਈ  : ਮੈਨਹਟਨ ਦੇ ਮਸ਼ਹੂਰ ਵਕੀਲ ਰਹਿ ਚੁੱਕੇ ਮਾਰਕ ਡਰੈਈਅਰ ਨੂੰ ਇਕ ਜੱਜ ਨੇ ਕਰੋੜਾਂ ਡਾਲਰਾਂ ਦੇ ਘਪਲੇ 'ਚ 20 ਸਾਲ ਦੀ ਸਜ਼ਾ ਸੁਣਾਈ ਹੈ। ਮਾਰਕ 'ਤੇ  ਹੇਰਾ ਫੇਰੀ ਦਾ ਦੋਸ਼ ਲਾਇਆ ਗਿਆ ਹੈ ਜਿਸ ਦੇ ਕਾਰਨ ਦੂਸਰੇ ਨਵੇਸ਼ਕਾਂ ਨੂੰ 40 ਕਰੋੜ ਡਾਲਰ ਦਾ ਨੁਕਸਾਨ ਪਹੁੰਚਿਆ। ਆਪਣੀ ਲਾਅ ਫਰਮ ਨੂੰ ਚਲਾਉਣ ਅਤੇ ਐਸ਼ ਭਰੀ ਜ਼ਿੰਦਗੀ ਜਿਊਣ ਲਈ ਮਾਰਕ ਨੇ ਇਹ ਧੋਖਾਧੜ੍ਹੀ ਕੀਤੀ। ਬਚਾਅ ਪੱਖ ਦੇ ਵਕੀਲ ਦੀ ਦਲੀਲ ਸੀ ਕਿ 59 ਸਾਲ ਮਾਰਕ ਲਈ 10 ਤੋਂ 12 ਸਾਲ ਤੱਕ ਦੀ ਸਜ਼ਾ ਠੀਕ ਰਹੇਗੀ ਪਰ ਮੁਦੱਈ ਪੱਖ ਦੇ ਵਕੀਲ ਜੱਜ ਜੈਡ ਰਾਕੋਫ ਨੇ ਉਸ ਲਈ 145 ਸਾਲ ਦੀ ਸਜ਼ਾ ਦੀ ਮੰਗ ਰੱਖੀ। ਮਾਰਕ 250 ਵਕੀਲਾਂ ਦਾ ਇਕ ਲਾਅ ਫਰਮ ਚਲਾਉਂਦਾ ਸੀ। ਉਸ ਦੀਆਂ ਸੇਵਾਵਾਂ ਲੈਣ ਵਾਲਿਆਂ ਦੀ ਸੂਚੀ 'ਚ

ਨਿਊਯਾਰਕ ਦੇ ਫੁੱਟਬਾਲ ਮਾਈਕਲ ਸਵਾਨ ਅਤੇ ਨਿਊਜ਼ ਕਾਰਪੋਰੇਸ਼ਨ ਪਬਲੀਸ਼ਿੰਗ ਦੇ ਸਾਬਕਾ ਅਧਿਕਾਰੀ ਜਿਊਡਿਸ਼ ਡਰੀਗਨ ਵਰਗੇ ਲੋਕਾਂ ਦੀ ਸ਼ਮੂਲੀਅਤ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement