:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ 'ਚ ਸਵਾਈਨ ਫ਼ਲੂ ਦਾ ਟੀਕਾ ਬਣਾਉਣ ਦਾ ਕੰਮ ਜ਼ੋਰਾਂ 'ਤੇ : ਸਿਹਤ ਅਧਿਕਾਰੀ PRINT ਈ ਮੇਲ
ਵਾਸ਼ਿੰਗਟਨ, 15 ਜੁਲਾਈ  : ਸਵਾਈਨ ਫ਼ਲੂ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵਧਣ ਤੋਂ ਚਿੰਤਤ ਅਮਰੀਕਾ 'ਚ ਇਸ ਬੀਮਾਰੀ ਦਾ ਟੀਕਾ ਬਣਾਉਣ ਦਾ ਕੰਮ ਜੰਗੀ ਪਧਰ 'ਤੇ ਜਾਰੀ ਹੈ। ਅਮਰੀਕਾ ਇਸ ਲਈ ਇਕ ਅਰਬ ਡਾਲਰ ਦੀ ਰਾਸ਼ੀ ਤੋਂ ਵੱਧ ਖ਼ਰਚ ਕਰੇਗਾ।
  ਸਿਹਤ ਅਤੇ ਮਨੁੱਖੀ ਸੇਵਾ ਮਾਮਲਿਆਂ ਦੀ ਮੰਤਰੀ ਕੈਥਲੀਨ ਸੇਬੇਲੀਅਸ ਨੇ ਸੀ.ਐਨ.ਐਨ. ਟੀ.ਵੀ. ਨੂੰ ਦਸਿਆ ਕਿ ਐਨ.1 ਐਨ1 ਟੀਕੇ ਲਈ ਜ਼ਰੂਰੀ ਸਮੱਗਰੀ ਲਈ ਇਕ ਅਰਬ ਡਾਲਰ ਦੇ ਆਰਡਰ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਟੀਕਾ ਅਕਤੂਬਰ ਤਕ ਤਿਆਰ ਹੋ ਜਾਵੇਗਾ।
 à¨‰à¨¨à©à¨¹à¨¾à¨‚ ਕਿਹਾ ਕਿ ਕਾਂਗਰਸ ਨੇ ਰਾਸ਼ਟਰਪਤੀ ਨਾਲ ਮਿਲ ਕੇ ਇਸ ਗੱਲ ਦਾ ਫ਼ੈਸਲਾ ਕੀਤਾ ਹੈ ਕਿ ਉਹ ਅਮਰੀਕੀਆਂ ਦੀ ਸੁਰੱਖਿਆ ਲਈ ਮੁਢਲੀ ਜ਼ਰੂਰਤ ਹੈ। ਉਨ੍ਹਾਂ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਸੈਂਟਰਜ਼ ਫ਼ੋਰ ਡਿਸੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਨੇ ਐਚ.1ਐਚ.1 ਨਾਲ ਅਮਰੀਕਾ 'ਚ 211 ਮੌਤਾਂ ਅਤੇ 37,000 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ, ਜੋ ਵਿਸ਼ਵ ਦੇ ਕਿਸੇ ਵੀ ਦੇਸ਼ 'ਚ ਸੱਭ ਤੋਂ ਵੱਧ ਹੈ। ਅਧਿਕਾਰੀਆਂ ਨੇ ਚੇਤਾਵਨੀ ਦਿਤੀ ਹੈ ਕਿ ਵਿਸ਼ਾਣੂ ਕੁੱਝ ਮਹੀਨਿਆਂ 'ਚ ਜ਼ਿਆਦਾ ਖ਼ਤਰਨਾਕ ਰੂਪ 'ਚ ਪਰਤ ਸਕਦਾ ਹੈ।
 
< Prev   Next >

Advertisements