:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਜੋੜੀਆਂ ਦੇ ਵਿਆਹ ਅਸਫਲ ਕਰਾਰ PRINT ਈ ਮੇਲ
ਵਾਸ਼ਿੰਗਟਨ, 15 ਜੁਲਾਈ  : ਅੱਜਕਲ ਸ਼ਹਿਰੀ ਅਤੇ ਮਹਾਨਗਰੀ ਇਲਾਕਿਆਂ 'ਚ ਲਿਵ ਇਨ ਰਿਲੇਸ਼ਨਸ਼ਿਪ ਭਾਵ ਬਿਨ ਫੇਰੇ ਹਮ ਤੇਰੇ ਦੀ ਰੀਤ ਨੇ ਜ਼ੋਰ ਫੜ੍ਹਿਆ ਹੋਇਆ ਹੈ। ਮੰਗਣੀ ਦੇ ਬੰਧਨ ਵਿਚ  ਬੰਨ੍ਹਣ ਤੋਂ ਪਹਿਲਾਂ ਹੀ ਕਈ ਆਪਣੇ ਸਾਥੀਆਂ ਨਾਲ ਜਾਣ ਪਛਾਣ ਬਣਾਉਣ ਲਈ ਜੋੜੀਆਂ ਇਕ ਹੀ ਛੱਤ ਹੇਠਾਂ ਰਹਿਣਾ ਸ਼ੁਰੂ ਕਰ ਦਿੰਦੀਆਂ ਤਾਂ ਜੋ ਜੇਕਰ ਉਨ੍ਹਾਂ ਦੀ ਆਪਸ ਵਿਚ ਨਿਭ ਗਈ ਤਾਂ ਉਹ ਵਿਆਹ ਕਰਵਾ ਲੈਣਗੇ ਨਹੀਂ ਤਾਂ ਇਕ ਦੂਜੇ ਨੂੰ ਅਲਵਿਦਾ ਕਹਿਣਾ ਵੀ ਔਖਾ ਨਹੀਂ। ਪਰ ਇਸ ਤਰ੍ਹਾਂ ਦੇ ਸਬੰਧਾਂ 'ਤੇ ਵਿਆਹ ਦੀ ਮੋਹਰ ਲਾਉਣ ਵਾਲੇ ਜੋੜੇ ਆਮ ਤੌਰ 'ਤੇ ਵਿਆਹੁਤਾ ਜੀਵਨ ਤੋਂ ਸੰਤੁਸ਼ਟ ਨਹੀਂ ਹੁੰਦੇ। ਅਮਰੀਕਾ ਸਥਿਤ ਡੇਨੇਵਰ ਯੂਨੀਵਰਸਿਟੀ ਦੇ ਮਨੋਵਿਗਿਆਨੀਆਂ ਨੇ ਆਪਣੇ ਤਾਜ਼ਾ ਸਰਵੇਖਣ 'ਚ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਅਨੁਸਾਰ ਲਿਵ ਇਨ ਰਿਲੇਸ਼ਨਸ਼ਿਪ 'ਚ ਵਿਆਹ ਦੀ ਭਰੋਸੇਯੋਗਤਾ ਨਹੀਂ ਹੁੰਦੀ। ਅਕਸਰ ਅਜਿਹੇ ਰਿਸ਼ਤੇ ਕਾਇਮ ਕਰਨ ਵਾਲੇ ਜੋੜ ਇਹ ਮੰਨ ਬੈਠਦੇ ਹਨ ਕਿ ਉਹ ਇਕ ਦੂਜੇ ਲਈ ਹੀ ਬਣੇ ਹਨ। ਪ੍ਰਮੁੱਖ ਸੋਧ ਕਰਤਾਵਾਂ ਅਨੁਸਾਰ ਅਜਿਹੇ ਲੋਕ ਜੀਵਨ ਸਾਥੀ ਦੇ ਰੂਪ ਵਿਚ ਕਿਸੇ ਦੂਸਰੇ ਸਾਥੀ ਦੀ ਕਲਪਨਾ ਨਹੀਂ ਕਰ ਪਾਉਂਦੇ ਅਤੇ ਛੋਟੇ ਮੋਟੇ ਵਿਚਾਰਕ ਮਤਭੇਦਾਂ ਦੇ ਬਾਵਜੂਦ ਉਨ੍ਹਾਂ ਨੂੰ ਵੱਖ ਹੋਣਾ ਔਖਾ ਲੱਗਦਾ ਹੈ ਜਦੋਂ ਕਿ ਪਤੀ ਪਤਨੀ ਬਣਨ ਤੋਂ ਬਾਅਦ ਅਜਿਹੇ ਜੋੜਿਆਂ ਦੀਆਂ ਉਮੀਦਾਂ ਵਧ ਜਾਂਦੀਆਂ ਹਨ।    à¨²à¨¿à¨µ ਇਨ ਰਿਲੇਸ਼ਨਸ਼ਿਪ 'ਚ ਰਹਿੰਦੇ ਹੋਏ ਉਹ ਇਕ ਦੂਜੇ ਦੀ ਜੀਵਨਸ਼ੈਲੀ, ਖਾਣ ਪੀਣ ਦੀਆਂ ਆਦਤਾਂ, ਪਹਿਰਾਵਿਆਂ ਦੀ ਪਸੰਦ, ਫਰੈਂਡ ਸਰਕਲ ਆਦਿ 'ਤੇ ਕੋਈ ਇਤਰਾਜ਼ ਨਹੀਂ ਜਿਤਾ ਸਕਦੇ, ਪਰ ਵਿਆਹ ਤੋਂ ਬਾਅਦ ਇਹ ਚੀਜ਼ਾਂ ਅਕਸਰ ਵਿਆਹੁਤਾ ਜੀਵਨ ਵਿਚ ਤਕਰਾਰ ਦਾ ਕਾਰਨ ਬਣਦੀਆਂ ਹਨ। ਇਕ ਖੋਜ ਕਰਤਾ ਗੈਲਿਨਾ ਰੋਡੀਜ਼ ਅਨੁਸਾਰ ਲਾਈਫ ਸਟਾਈਲ ਨੂੰ ਲੈ ਕੇ ਛਿੜੀ ਬਹਿਸ ਅਕਸਰ ਖਤਰਨਾਕ ਟਕਰਾਅ ਦਾ ਰੂਪ ਧਾਰਨ ਕਰ ਲੈਂਦੀ ਹੈ ਅਤੇ ਇਹ ਆਖਰ 'ਚ ਤਲਾਕ ਤੱਕ ਪਹੁੰਚ ਜਾਂਦੀ ਹੈ।
 
< Prev   Next >

Advertisements