:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਕਾਰਤਾ ਦੇ ਦੋ ਆਲੀਸ਼ਾਨ ਹੋਟਲਾਂ 'ਚ ਬੰਬ ਧਮਾਕਾ PRINT ਈ ਮੇਲ
ਜਕਾਰਤਾ, 17 ਜੁਲਾਈ:  ਮੱਧ ਜਕਾਰਤਾ ਦੇ ਦੋ ਆਲੀਸ਼ਾਨ ਹੋਟਲਾਂ 'ਚ ਅੱਜ ਸਵੇਰੇ ਹੋਏ ਬੰਬ ਧਮਾਕਿਆਂ 'ਚ 9 ਵਿਅਕਤੀ ਮਾਰੇ ਗਏ ਅਤੇ 41 ਜ਼ਖਮੀ ਹੋ ਗਏ। ਮਾਰੇ ਗਏ ਵਿਅਕਤੀਆਂ ਵਿਚੋਂ ਜ਼ਿਆਦਾਤਰ ਵਿਦੇਸ਼ੀ ਹਨ। ਜਕਾਰਤਾ ਦੇ ਰਾਸ਼ਟਰੀ ਪੁਲਿਸ ਬੁਲਾਰੇ ਐਨ ਸੁਕਰਨਾ ਨੇ ਦੱਸਿਆ ਕਿ ਧਮਾਕੇ 'ਚ 9 ਲੋਕ ਮਾਰੇ ਗਏ ਹਨ ਜਿਨ੍ਹਾਂ 'ਚ 8 ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ ਜਦੋਂ ਕਿ ਇਕ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਇਸ ਬੰਬ ਧਮਾਕੇ 'ਚ 14 ਵਿਦੇਸ਼ੀ ਵਿਅਕਤੀਆਂ ਸਮੇਤ ਕੁਲ 41 ਵਿਅਕਤੀ ਜ਼ਖਮੀ ਹੋਏ ਹਨ। ਰਾਜਨੀਤਿਕ ਕਾਨੂੰਨ ਅਤੇ ਸੁਰੱਖਿਆ ਮਾਮਲਿਆਂ ਦੇ ਮੰਤਰੀ ਵਿਡੋਡੋ ਅਦੀ ਸੁਸਿਪਤੋ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਇਸ ਘਟਨਾ 'ਤੇ ਦੁਖ ਜਿਤਾਉਂਦਿਆਂ ਇਸ ਨੂੰ ਮਨੁੱਖਤਾ ਦਾ ਘਾਣ ਦੱਸਿਆ। ਪੁਲਿਸ ਨੇ ਦੱਸਿਆ ਕਿ ਇਹ ਕਹਿਣਾ ਅਜੇ ਜਲਦਬਾਜ਼ੀ ਹੋਵੇਗੀ ਕਿ ਇਹ ਧਮਾਕੇ ਅਤਿਵਾਦੀਆਂ ਵੱਲੋਂ ਕੀਤੇ ਗਏ ਹਨ। ਕਾਬਲੇ ਜ਼ਿਕਰ ਹੈ ਕਿ ਸਨ 2003 ਜਕਾਰਤਾ ਮੈਰੀਔਟ ਹੋਟਲ 'ਚ ਅਤੇ 2002 'ਚ ਬਾਲੀ ਵਿਚ ਬੰਬ ਧਮਾਕੇ ਹੋਏ ਸਨ। ਜਿਸ ਦੇ ਸਿੱਟੇ ਵਜੋਂ ਲੜੀਵਾਰ 12 ਅਤੇ 200 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ। ਰਾਸ਼ਟਰਪਤੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਸ਼ਟਰਪਤੀ ਸੁਸੀਲੋ ਵਾਮਬੰਗ ਯੁਦੋਯੋਨੋ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਸੁਸੀਲੋ ਪਿਛਲੇ ਹਫਤੇ ਇਸ ਮੁਸਲਿਮ ਦੇਸ਼ ਦੇ ਰਾਸ਼ਟਰਪਤੀ ਚੁਣੇ ਗਏ ਸਨ।
 
< Prev   Next >

Advertisements