:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਈਦ ਦੀ ਰਿਹਾਈ ਵਿਰੁੱਧ ਸੁਣਵਾਈ 2 ਹਫ਼ਤਿਆਂ ਲਈ ਟਲੀ PRINT ਈ ਮੇਲ
ਇਸਲਾਮਾਬਾਦ,18  ਜੁਲਾਈ :ਪਾਕਿਸਤਾਨੀ ਸੁਪਰੀਮ ਕੋਰਟ ਨੇ ਜਮਾਤ-ਉਦ-ਦਾਵਾ ਦੇ ਪ੍ਰਮੁੱਖ ਤੇ ਮੁੰਬਈ ਹਮਲਿਆਂ ਲਈ ਲੋੜੀਂਦੇ ਹਾਫਿਜ਼ ਮੁਹੰਮਦ ਸਈਦ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਪਾਕਿ ਸਰਕਾਰ ਦੀ ਅਪੀਲ 'ਤੇ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਹੈ। ਅਦਾਲਤ ਨੇ ਅਜਿਹਾ ਡਿਪਟੀ ਅਟਾਰਨੀ ਜਨਰਲ ਵਲੋਂ ਸਈਦ ਖਿਲਾਫ਼ ਨਵੇਂ ਸਬੂਤ ਜੁਟਾਉਣ ਲਈ ਸਮੇਂ ਦੀ ਮੰਗ ਕਰਨ 'ਤੇ ਕੀਤਾ।
ਸਈਦ ਦਾ ਨਾਂ ਪਿਛਲੇ ਸਾਲ ਨਵੰਬਰ ਮਹੀਨੇ ਮੁੰਬਈ 'ਤੇ ਹੋਏ ਅੱਤਵਾਦੀ ਹਮਲੇ ਦੇ ਮੋਸਟ ਵਾਂਟੇਡ ਦੋਸ਼ੀਆਂ 'ਚ ਹੈ। ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਨੇ ਪਿਛਲੇ ਸਾਲ ਦਸੰਬਰ ਮਹੀਨੇ ਸਈਦ 'ਤੇ ਉਸਦੇ ਸੰਗਠਨ ਨੂੰ ਅਲਕਾਇਦਾ ਅਤੇ ਤਾਲਿਬਾਨ ਨਾਲ ਸਬੰਧ ਰੱਖਣ ਵਾਲੇ ਪਾਬੰਦੀਸ਼ੁਦਾ ਸੰਗਠਨਾਂ 'ਚ ਸ਼ਾਮਲ ਕਰ ਦਿੱਤਾ ਸੀ। ਇਸ ਤੋਂ ਤੁਰੰਤ ਬਾਅਦ ਪਾਕਿ ਸਰਕਾਰ ਨੇ ਸਈਦ ਨੂੰ ਉਸਦੀ ਰਿਹਾਇਸ਼ 'ਤੇ ਹੀ ਨਜ਼ਰਬੰਦ ਕਰ ਦਿੱਤਾ ਸੀ, ਜਿਸਨੂੰ ਕਿ ਬਾਅਦ ਵਿਚ ਲਾਹੌਰ ਹਾਈਕੋਰਟ ਦੇ ਆਦੇਸ਼ਾਂ 'ਤੇ ਰਿਹਾਅ ਕਰ ਦਿੱਤਾ ਗਿਆ। ਪਾਕਿ ਦੀ ਸੰਘੀ ਸਰਕਾਰ ਤੇ ਪੰਜਾਬ ਸਰਕਾਰ ਨੇ ਲਾਹੌਰ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ਸੁਪਰੀਮ ਕੋਰਟ 'ਚ ਦਾਖ਼ਲ ਕੀਤੀਆਂ ਹੋਈਆਂ ਹਨ।
ਪਾਕਿ ਸੁਪਰੀਮ ਕੋਰਟ ਦੇ ਮੁੱਖ ਜਸਟਿਸ ਇਫ਼ਤਿਖਾਰ ਮੁਹੰਮਦ ਚੌਧਰੀ ਦੇ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਜਿਵੇਂ ਹੀ ਮਾਮਲੇ 'ਤੇ ਸੁਣਵਾਈ ਕੀਤੀ ਤਾਂ ਡਿਪਟੀ ਅਟਾਰਨੀ ਜਨਰਲ ਨੇ ਮਾਮਲੇ 'ਚ ਸਬੂਤ ਜੁਟਾਉਣ ਲਈ ਸਮੇਂ ਦੀ ਮੰਗ ਕੀਤੀ।
 
< Prev   Next >

Advertisements

Advertisement
Advertisement
Advertisement
Advertisement
Advertisement