:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਔਖੀ ਘੜੀ ਵਿਚ ਅਮਰੀਕਾ ਇੰਡੋਨੇਸ਼ੀਆ ਦੇ ਨਾਲ : ਓਬਾਮਾ PRINT ਈ ਮੇਲ
ਵਾਸ਼ਿੰਗਟਨ,18  ਜੁਲਾਈ  : ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਸ਼ੁੱਕਰਵਾਰ ਨੂੰ ਇੰਡੋਨੇਸ਼ੀਆਂ ਦੀ ਰਾਜਧਾਨੀ ਜਕਾਰਤਾ 'ਚ ਦੋ ਆਲੀਸ਼ਾਨ ਹੋਟਲਾਂ 'ਤੇ ਹੋਏ ਬੰਬ ਧਮਾਕਿਆਂ ਦੀ ਨਿੰਦਾ ਕੀਤੀ ਹੈ। ਇਸ ਧਮਾਕੇ 'ਚ 9 ਵਿਅਕਤੀ ਮਾਰੇ ਗਏ ਸਨ ਅਤੇ 40 ਤੋਂ ਵੱਧ ਜ਼ਖਮੀ ਹੋ ਗਏ ਸਨ। ਵਾਈਟ ਹਾਊਸ ਤੋਂ ਜਾਰੀ ਓਬਾਮਾ ਦੇ ਇਕ ਬਿਆਨ ਅਨੁਸਾਰ ਕਿਹਾ ਗਿਆ ਹੈ ਕਿ ਅਮਰੀਕੀ ਜਨਤਾ ਇਸ ਮੁਸ਼ਕਲ ਦੀ ਘੜੀ 'ਚ ਇੰਡੋਨੇਸ਼ੀਆ ਦੇ ਨਾਲ ਖੜ੍ਹੀ ਹੈ।   à¨¬à¨¿à¨†à¨¨ 'ਚ ਇਹ ਵੀ ਕਿਹਾ ਗਿਆ ਹੈ ਕਿ ਅਮਰੀਕਾ ਇੰਡੋਨੇਸ਼ੀਆ ਸਰਕਾਰ ਨੂੰ ਹਰ ਸੰਭਵ ਮਦਦ ਦੇਣ ਲਈ ਵੀ ਤਿਆਰ ਹੈ। ਓਬਾਮਾ ਨੇ ਕਿਹਾ ਕਿ ਇਨ੍ਹਾਂ ਧਮਾਕਿਆਂ ਨੇ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਅਤਿਵਾਦ ਕਿੰਨਾ ਨਿਰਦਈ ਹੈ ਜੋ ਸਿਰਫ ਬੇਕਸੂਰ ਲੋਕਾਂ ਦੀ ਜਾਨ ਲੈਣਾ ਜਾਣਦਾ ਹੈ। ਜ਼ਿਕਰਯੋਗ ਹੈ ਕਿ ਜਕਾਰਤਾ ਦੇ ਦੋ ਵੱਡੇ ਹੋਟਲਾਂ ਰਿਟਜ਼ ਕਾਰਲਟਨ ਅਤੇ ਜੇ ਡਬਲਿਊ ਮੈਰੀਔਟ ਸ਼ੁੱਕਰਵਾਰ ਸਵੇਰ ਵੱਡੇ ਬੰਬ ਧਮਾਕਿਆਂ ਨਾਲ ਕੰਬ ਉਠੇ ਸਨ।
 
< Prev   Next >

Advertisements