:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੰਬਈ ਹਮਲਿਆਂ ਦੇ ਦੋਸ਼ੀਆਂ 'ਤੇ ਕਾਰਵਾਈ ਕਰੇ ਪਾਕਿ- ਓਬਾਮਾ PRINT ਈ ਮੇਲ

ਵਾਸ਼ਿੰਗਟਨ, 12ਅਪ੍ਰੈਲਮੀਡੀਆ ਦੇਸ਼ ਪੰਜਾਬ ਬਿਊਰੋ :-ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸੁਫ ਰਜ਼ਾ ਗਿਲਾਨੀ ਨੂੰ ਕਿਹਾ ਹੈ ਕਿ ਪਾਕਿਸਤਾਨ ਮੁੰਬਈ ਹਮਲਿਆਂ ਦੇ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਵੇ। ਓਬਾਮਾ ਨੇ ਗਿਲਾਨੀ ਨੂੰ ਕਿਹਾ ਕਿ ਇਸ ਨਾਲ ਖੇਤਰ ਵਿੱਚ ਸਥਿਤੀਆਂ ਵਿੱਚ ਸੁਧਾਰ ਆਵੇਗਾ। ਓਬਾਮਾ ਨੇ ਇਸ ਦੌਰਾਨ ਪਾਕਿਸਤਾਨ ਦੇ ਨਾਲ ਕਿਸੇ ਗੈਰ-ਸੈਨਿਕ ਪ੍ਰਮਾਣੂ ਸਮਝੌਤਾ ਦੀ ਪ੍ਰਤੀਬੱਧਤਾ ਵੀ ਨਹੀਂ ਪ੍ਰਗਟਾਈ ਜਿਸ ਤਰ੍ਹਾਂ ਅਮਰੀਕਾ ਨੇ ਭਾਰਤ ਦੇ ਨਾਲ ਕੀਤਾ। ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਨਾਲ ਓਬਾਮਾ ਦੀ ਮੁਲਾਕਾਤ ਤੋਂ ਬਾਅਦ ਓਬਾਮਾ ਨੇ ਗਿਲਾਨੀ ਨਾਲ ਮੁਲਾਕਾਤ ਕੀਤੀ। ਓਬਾਮਾ ਨੇ ਪਾਕਿਸਤਾਨ ਦੇ ਪ੍ਰਤੀਨਿਧੀ ਮੰਡਲ ਨੂੰ ਕਿਹਾ ਹੈ ਕਿ ਮਨਮੋਹਨ ਇਸਲਾਮਾਬਾਦ ਦੇ ਨਾਲ ਸੰਬੰਧ ਸੁਧਾਰਨ ਪ੍ਰਤੀ ਗੰਭੀਰ ਹਨ ਪਰ ਚਾਹੁੰਦੇ ਹਨ ਕਿ ਪਾਕਿਸਤਾਨ ਮੁੰਬਈ ਹਮਲਿਆਂ ਦੇ ਜ਼ਿੰਮੇਵਾਰ ਲੋਕਾਂ ਖ਼ਿਲਾਫ ਕਾਰਵਾਈ ਕਰੇ।ਸੂਤਰਾਂ ਮੁਤਾਬਿਕ ਗਿਲਾਨੀ ਨੇ ਅਮਰੀਕਾ ਦੇ ਸਾਹਮਣੇ ਗੈਰ-ਸੈਨਿਕ ਪ੍ਰਮਾਣੂ ਸਮਝੌਤੇ ਦਾ ਮੁੱਦਾ ਵੀ ਉਠਾਇਆ ਪਰ ਅਮਰੀਕਾ ਨੇ ਇਸ 'ਤੇ ਕੋਈ ਪ੍ਰਤੀਬੱਧਤਾ ਨਹੀਂ ਪ੍ਰਗਟਾਈ। ਗਿਲਾਨੀ ਨੇ ਅਮਰੀਕਾ ਸਾਹਮਣੇ ਉਂਜ ਹੀ ਗੈਰ-ਸੈਨਿਕ ਪ੍ਰਮਾਣੂ ਸਮਝੌਤੇ ਦਾ ਮੁੱਦਾ ਉਠਾਇਆ ਸੀ ਜਿਸ ਤਰ੍ਹਾਂ ਦਾ ਅਮਰੀਕਾ ਦਾ ਭਾਰਤ ਦੇ ਨਾਲ ਹੈ। ਸਮਝਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੰਗੇ ਸੰਬੰਧਾਂ ਦੀ ਆਪਣੀ ਇੱਛਾ ਵੀ ਪ੍ਰਗਟ ਕੀਤੀ। ਗਿਲਾਨੀ ਨੇ ਇਸ ਦੌਰਾਨ ਤਰਕ ਦਿੱਤਾ ਕਿ ਪਾਕਿਸਤਾਨ ਅਜਿਹੇ ਪ੍ਰਮਾਣੂ ਸਮਝੌਤੇ ਦੇ ਯੋਗ ਹੈ ਅਤੇ ਇਸ ਨਾਲ ਉਸ ਦੀ ਊਰਜਾ ਦੀ ਕਮੀ ਪੂਰੀ ਹੋ ਜਾਵੇਗੀ। ਪਾਕਿਸਤਾਨ ਦੇ ਪ੍ਰਤੀਨਿਧੀ ਮੰਡਲ ਵਿੱਚ ਵਿਦੇਸ਼ ਮੰਤਰੀ ਸ਼ਾਹ ਮਹਿਸੂਦ ਕੁਰੈਸ਼ੀ, ਅਮਰੀਕਾ ਵਿੱਚ ਪਾਕਿਸਤਾਨ ਦੇ ਰਾਜਦੂਤ ਹੁਸੈਨ ਹੱਕਾਨੀ ਅਤੇ ਚੀਨ ਵਿੱਚ ਪਾਕਿਸਤਾਨ ਦੇ ਰਾਜਦੂਤ ਮਸੂਦ ਖ਼ਾਨ ਸ਼ਾਮਲ ਸਨ।

 
< Prev   Next >

Advertisements