:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਦੇ ਖਿਲਾਫ਼ ਆਈ.ਐਸ. ਆਈ.-ਲਸ਼ਕਰ ਇਕਜੁੱਟ : ਰਿਪੋਰਟ PRINT ਈ ਮੇਲ
ਸੰਯੁਕਤ ਰਾਸ਼ਟਰ, 16 à¨…ਪ੍ਰੈਲਮੀਡੀਆ ਦੇਸ਼ ਪੰਜਾਬ ਬਿਊਰੋ :-ਸੰਯੁਕਤ ਰਾਸ਼ਟਰ ਨੇ ਆਪਣੀ ਰਿਪੋਰਟ ਵਿਚ ਅੱਜ ਕਿਹਾ ਹੈ ਕਿ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦੇ ਲਸ਼ਕਰ ਏ ਤੋਇਬਾ ਦੇ ਨਾਲ ਨੇੜਲੇ ਸਬੰਧ ਹਨ ਅਤੇ ਕਸ਼ਮੀਰ ਅਤੇ ਕਦੇ ਵੀ ਭਾਰਤ ਵਿਰੋਧੀ ਭਾਵਨਾਵਾਂ ਭੜਕਾਉਣ ਲਈ ਇਸ ਅਤਿਵਾਦੀ ਸੰਗਠਨ ਦੀ ਮਦਦ ਲੈਂਦੀ ਹੈ।  ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਹੱਤਿਆ ਦੀ ਜਾਂਚ ਲਈ ਗਠਿਤ ਸੰਯੁਕਤ ਰਾਸ਼ਟਰ ਦੀ ਇਕ ਆਜ਼ਾਦ ਸੰਮਤੀ ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਪਾਕਿਸਤਾਨੀ ਫੌਜ ਨੇ 1996 ਵਿਚ ਅਫ਼ਗਾਨਿਸਤਾਨ 'ਤੇ ਕਬਜ਼ਾ ਕਰਨ ਲਈ ਤਾਲਿਬਾਨ ਦੀ ਮਦਦ ਕੀਤੀ ਸੀ। ਇਸ ਤਰ੍ਹਾਂ ਦੇ ਹੱਥਕੰਡੇ 1989 ਤੋਂ ਬਾਅਦ ਭਾਰਤ ਦੇ ਵਿਰੋਧ ਵਿਚ ਉਸਦੇ ਵਲੋਂ ਕਸ਼ਮੀਰ ਵਿਚ ਅਪਣਾਏ ਜਾ ਰਹੇ ਹਨ।  à¨¤à¨¿à©°à¨¨ ਮੈਂਬਰੀ ਕਮੇਟੀਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਆਪਣੇ ਸਾਮਰਿਕ ਉਦੇਸ਼ਾਂ ਨੂੰ ਪ੍ਰਾਪਤ ਕਰਨ ਦੇ ਲਈ ਪੜੌਸੀਆਂ ਦੇ ਖ਼ਿਲਾਫ਼ ਅਤਿਵਾਦੀਆਂ ਨੂੰ ਸਾਧਨ ਦੇ ਰੂਪ 'ਚ ਇਸਤੇਮਾਲ ਕਰਨ ਦੀ ਨੀਤੀਆਂ ਨੇ ਫੌਜ ਦੇ ਤੱਤਾਂ ਅਤੇ ਪ੍ਰਸ਼ਾਸਨ ਦੇ ਕੱਟੜਪੰਥੀ ਇਸਲਾਮੀ ਤੱਤਾਂ ਦੇ ਨਾਲ ਸਬੰਧਾਂ ਨੂੰ ਬੜਾਵਾ ਦਿੱਤਾ ਹੈ। ਇਹ ਸਭ ਕੁੱਝ ਦੇਸ਼ਾਂ ਦੇ ਨਿਰਪੱਖ ਰਾਸ਼ਟਰੀ ਬਲਾਂ ਦੀ ਕੀਮਤ 'ਤੇ ਹੋਇਆ ਹੈ।  ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਿਹਾਦੀ ਗਰੁੱਪਾਂ ਵਿਚ ਜ਼ਿਆਦਾਤਰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਨ। ਇਨ੍ਹਾਂ ਗਰੁੱਪਾਂ ਨੇ ਆਈ ਐਸ ਆਈ ਦੇ ਕਹਿਣ ਤੋਂ ਬਾਅਦ ਅਫ਼ਗਾਨਿਸਤਾਨ ਵਿਚ ਤਾਲਿਬਾਨ ਦੀ ਮਦਦ ਕੀਤੀ ਅਤੇ ਬਾਅਦ ਵਿਚ ਚੱਲ ਕੇ ਇਨ੍ਹਾਂ ਦੇ ਸਬੰਧ ਅਲਕਾਇਦਾ ਅਤੇ ਪਾਕਿਸਤਾਨ ਤਾਲਿਬਾਨ ਜਿਹੇ ਗਰੁੱਪਾਂ ਨਾਲ ਸਥਾਪਿਤ ਹੋ ਗਏ।
 
< Prev   Next >

Advertisements