:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਡਰਬੀ ਦਾ ਸਿੱਖ ਮਿਊਜ਼ੀਅਮ ਵੇਖਿਆ PRINT ਈ ਮੇਲ

windowslivewriter48a98398fe4c_14dc8vv_thumb.jpgਲੰਡਨ 16 à¨…ਪ੍ਰੈਲਮੀਡੀਆ ਦੇਸ਼ ਪੰਜਾਬ ਬਿਊਰੋ :-ਕੱਲ੍ਹ ਬਰਤਾਨੀਆ ਦੇ ਪ੍ਰਧਾਨ ਮੰਤਰੀ ਗੋਰਡਨ ਬਰਾਊਨ ਅਤੇ ਫਾਈਨਾਂਸ ਸੈਕਟਰੀ (ਵਿੱਤ ਮੰਤਰੀ) ਡਾਰਲੰਿਗ ਅਲਸਟੇਅਰ ਸ੍ਰੀ ਗੁਰੂ ਸਿਘ ਸਭਾ ਡਰਬੀ ਵਿਖੇ ਆਏ, ਜਿਥੇ ਉਨ੍ਹਾਂ ਨੇ ਯੂਰਪ ਦੇ ਪਹਿਲੇ ਸਿੱਖ ਮਿਊਜ਼ੀਅਮ ਦੇ ਦਰਸ਼ਨ ਕੀਤੇ ਅਤੇ ਸਿੱਖ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ। ਸਿੱਖ ਆਗੂਆਂ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਿੱਖ ਸੰਸਥਾਵਾਂ ਵੱਲੋਂ ਸਿੱਖ

ਆਗੂਆਂ ਨੇ ਪ੍ਰਧਾਨ ਮੰਤਰੀ ਪਾਸੋਂ ਮੰਗ ਕੀਤੀ ਕਿ ਜਨਗਣਨਾ ਸਮੇਂ ਸਿੱਖਾਂ ਦੀ ਵੱਖਰੀ ਗਿਣਤੀ ਕੀਤੀ ਜਾਵੇ, ਸਿੱਖਾਂ ਦੇ ਕਕਾਰਾਂ ਖਾਸ ਕਰਕੇ ਗਾਤਰੇ ਵਾਲੀ ਕ੍ਰਿਪਾਨ ਪਹਿਨ ਕੇ ਸਕੂਲਾਂ ’ਚ ਅਤੇ ਸਕਰਾਰੀ ਅਦਾਰਿਆਂ ਦੀਆਂ ਇਮਾਰਤਾਂ ਵਿਚ ਦਾਖਲ ਹੋਣ ਸਮੇਂ ਸਿੱਖਾਂ ਨੂੰ ਮੁਸ਼ਕਿਲਾਂ ਆਉਂਦੀਆਂ ਹਨ, ਸਬੰਧੀ ਠੋਸ ਕਦਮ ਉਠਾਏ ਜਾਣ੍ਯ ਅਤੇ ਫਰਾਂਸ ਵਿਚ ਸਿੱਖਾਂ ਦੀ ਦਸਤਾਰ ’ਤੇ ਲੱਗੀ ਪਾਬੰਦੀ ਹਟਾਉਣ ਲਈ ਲੇਬਰ ਪਾਰਟੀ ਦੇ ਯੂਰਪੀਅਨ ਪਾਰਲੀਮੈਂਟ ਮੈਂਬਰ ਸਿੱਖਾਂ ਦੀ ਮਦਦ ਕਰਨ। ਇਸ ਮੌਕੇ ਐਮ. ਪੀ. ਮਾਰਗਰੇਟ ਬੈਕਿਟ, ਪਹਿਲੀ ਵਾਰ ਲੇਬਰ ਪਾਰਟੀ ਦੀ ਪਾਰਲੀਮੈਂਟ ਸੀਟ ਲਈ ਉਮੀਦਵਾਰ ਕ੍ਰਿਸ ਵਿਲੀਅਮਸਨ, ਹਰਦਿਆਲ ਸਿੰਘ ਢੀਂਡਸਾ, ਈਸਟ ਮਿਡਲੈਂਡ ਦੇ ਕਈ ਗੁਰਦੁਆਰਾ ਸਾਹਿਬਾਂ ਦੇ ਸੇਵਾਦਾਰ ਅਤੇ ਮਿਡਲੈਂਡ ਦੇ ਬਹੁਤ ਸਾਰੇ ਸਿੱਖ ਆਗੂ ਪਹੁੰਚੇ ਹੋਏ ਸਨ, ਜਿਨ੍ਹਾਂ ਵਿਚ ਰਾਜਿੰਦਰ ਸਿੰਘ ਪੁਰੇਵਾਲ, ਜਥੇਦਾਰ ਅਵਤਾਰ ਸਿੰਘ ਸੰਘੇੜਾ, ਜਥੇਦਾਰ ਮਹਿੰਦਰ ਸਿੰਘ ਖਹਿਰਾ, ਜਥੇਦਾਰ ਬਲਬੀਰ ਸਿੰਘ, ਜਥੇਦਾਰ ਰਘਬੀਰ ਸਿੰਘ ਲਮਿੰਗਟਨਸਪਾ, ਜਥੇਦਾਰ ਸਤਨਾਮ ਸਿੰਘ ਜਰਮਨੀ, ਭਾਈ ਜੋਗਾ ਸਿੰਘ, ਭਾਈ ਬਲਜੀਤ ਸਿੰਘ, ਭਾਈ ਕੁਲਵੰਤ ਸਿੰਘ ਢੇਸੀ, ਸ: ਬਲਬੀਰ ਸਿੰਘ ਸੰਧੂ, ਸ: ਮੋਹਨ ਸਿੰਘ ਮਾਨਕੂ, ਸ: ਰਮਿੰਦਰ ਸਿੰਘ ਮਗਦੂਰ, ਸ: ਪਰਮਜੀਤ ਸਿੰਘ ਰੱਤੂ, ਸ: ਹਰਭਜਨ ਸਿੰਘ ਦਈਆ, ਡਾ: ਦਲਜੀਤ ਸਿੰਘ ਵਿਰਕ, ਸ: ਜਰਨੈਲ ਸਿੰਘ ਬੁੱਟਰ, ਚੰਦਰ ਸ਼ੇਖਰ ਗੁਰੂ, ਹਰਦਿਆਲ ਸਿੰਘ ਬੈਂਸ, ਸਰਬਜੀਤ ਸਿੰਘ ਲਾਂਡਾ, ਨੌਟਿੰਗਮ ਅਤੇ ਅੱਜ ਦੀ ਆਵਾਜ਼ ਦੇ ਸੰਪਾਦਕ ਬਲਜੀਤ ਸਿੰਘ ਬਰਾੜ ਆਦਿ ਦੇ ਨਾਂਅ ਵਰਨਣਯੋਗ ਹਨ।

 
< Prev   Next >

Advertisements