:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਮਾਣੂ ਈਂਧਣ ਦੀ ਸੋਧ ਬਾਰੇ ਵਿਆਨਾ 'ਚ ਹੋਵੇਗੀ ਗੱਲਬਾਤ PRINT ਈ ਮੇਲ
ਵਾਸ਼ਿੰਗਟਨ, 19 ਜੁਲਾਈ  -ਭਾਰਤ-ਅਮਰੀਕਾ ਦਰਮਿਆਨ ਗੈਰ ਫੌਜੀ ਪ੍ਰਮਾਣੂ ਕਰਾਰ ਦੇ ਤਹਿਤ ਇੱਕ ਹੋਰ ਕਦਮ ਅੱਗੇ ਵਧਾਉਣ ਲਈ ਦੋਹਾਂ ਦੇਸ਼ਾਂ ਦੇ ਅਧਿਕਾਰੀ ਅਗਲੇ ਹਫ਼ਤੇ ਵਿਆਨਾ ਵਿੱਚ ਗੱਲਬਾਤ ਕਰਨਗੇ। ਇਸ ਗੱਲਬਾਤ ਦੌਰਾਨ ਭਾਰਤ 'ਚ ਅਮਰੀਕਾ ਵੱਲੋਂ ਵਰਤੇ ਗਏ ਪ੍ਰਮਾਣੂ ਈਂਧਨ ਦੀ ਸੋਧ ਦੀਆਂ ਤਜਵੀਜ਼ਾਂ ਤੇ ਪ੍ਰਕਿਰਿਆ ਬਾਰੇ ਵਿਚਾਰ-ਵਟਾਂਦਰਾ ਹੋਵੇਗਾ। ਅਧਿਕਾਰੀਆਂ ਮੁਤਾਬਕ 123 ਸਮਝੌਤੇ ਤਹਿਤ ਹੋਣ ਵਾਲੀ ਗੱਲਬਾਤ ਨੂੰ ਸ਼ੁਰੂ ਹੋਣ ਦੀ ਇੱਕ ਸਾਲ ਦੀ ਸੀਮਾ ਦੇ ਅੰਦਰ-ਅੰਦਰ ਨਿਪਟਾਉਣਾ ਹੋਵੇਗਾ।
 à¨—ੱਲਬਾਤ ਵਿੱਚ ਸ਼ਾਮਲ ਅਮਰੀਕੀ ਵਫ਼ਦ ਦੀ ਅਗਵਾਈ ਅਮਰੀਕੀ ਵਿਦੇਸ਼ ਵਿਭਾਗ 'ਚ ਪ੍ਰਮਾਣੂ ਊਰਜਾ ਮਾਮਲਿਆਂ ਤੇ ਦਫ਼ਤਰ ਦੇ ਨਿਰਦੇਸ਼ਕ ਰਿਚਰਡ ਸਟਾਟਫੋਰਡ ਕਰਨਗੇ। ਸ੍ਰੀ ਸਟਾਟਫੋਰਡ ਨੇ ਪਹਿਲਾਂ ਵੀ ਪ੍ਰਮਾਣੂ ਕਰਾਰ ਨੂੰ ਸਿਰੇ ਚੜਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ।  à¨¦à©à¨µà©±à¨²à©‡ ਪ੍ਰਮਾਣੂ ਸਹਿਯੋਗ ਵਿਚ 123 ਸਮਝੌਤੇ ਨੇ ਨਵੀਂ ਦਿੱਲੀ ਨੂੰ ਮੁੜ ਸੋਧ ਲਈ ਮਨਜ਼ੂਰੀ ਦਿੱਤੀ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਲੰਘੀ ਫਰਵਰੀ ਵਿੱਚ ਭਾਰਤ ਦੇ ਵਿਦੇਸ਼ ਸਕੱਤਰ ਸ਼ਿਵ ਸ਼ੰਕਰ ਮੈਨਨ ਨੇ ਅਮਰੀਕੀ ਸਿਆਸੀ ਮਾਮਲਿਆਂ ਦੇ ਉਪ ਮੰਤਰੀ ਵਿਲੀਅਮ ਬਰਨਜ਼ ਨੂੰ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪ੍ਰਮਾਣੂ ਊਰਜਾ ਵਿਭਾਗ ਨੇ ਇਹ ਬੇਨਤੀ ਰਿਚਰਡ ਸਟਾਟਫੋਰਡ ਤੱਕ ਪਹੁੰਚਾ ਦਿੱਤੀ ਸੀ। 123 ਸਮਝੌਤੇ ਤਹਿਤ ਵਾਸ਼ਿੰਗਟਨ ਨੂੰ ਇਸ ਸਬੰਧੀ 6 ਮਹੀਨੇ ਦੇ ਅੰਦਰ-ਅੰਦਰ ਵਿਚਾਰ-ਵਟਾਂਦਰਾ ਕਰਨਾ ਸੀ ਤੇ ਇਸ ਸਬੰਧ ਵਿੱਚ ਇੱਕ ਸਾਲ ਬਾਅਦ ਭਾਰਤ ਨਾਲ ਸੂਝਬੂਝ ਬਣਾਉਣੀ ਸੀ।
 
< Prev   Next >

Advertisements