:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜੈਕਸਨ ਦੇ ਡਾ. ਮਰੇ ਦੇ ਕਲੀਨਿਕ ਵਿਚ ਛਾਪਾ PRINT ਈ ਮੇਲ

ਜਾਂਚ ਲਈ ਦਵਾਈਆਂ ਅਤੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ
ਹਿਊਸਟਨ, 23 ਜੁਲਾਈ : ਅਮਰੀਕਾ ਦੇ ਹਿਊਸਟਨ 'ਚ ਮਾਈਕਲ ਜੈਕਸਨ ਦੇ ਡਾਕਟਰ ਦੇ ਕਲੀਨਿਕ 'ਤੇ ਛਾਪਾ ਮਾਰਿਆ ਹੈ। ਉਨ੍ਹਾਂ ਦੇ ਵਕੀਲ ਦਾ ਕਹਿਣਾ ਹੈ ਕਿ ਜਾਂਚਕਰਤਾ ਜੈਕਸਨ ਦੀ ਹੱਤਿਆ ਦੇ ਸਬੂਤਾ ਦੀ ਤਲਾਸ਼ ਕਰ ਰਹੇ ਸਨ। ਜਾਂਚਕਰਤਾਵਾਂ ਨੇ ਡਾਕਟਰ ਕੋਨਰਾਡ ਮਰੇ ਦੇ ਦਫਤਰ ਤੋਂ ਕਈ ਚੀਜ਼ਾਂ ਵੀ ਜ਼ਬਤ ਕੀਤੀਆਂ ਜਿਸ ਵਿਚ ਮੈਡੀਕਲ ਰਿਕਾਰਡ ਵੀ ਸ਼ਾਮਲ ਹੈ। ਪੁਲੀਸ ਦਾ ਕਹਿਣਾ ਹੈ ਕਿ ਉਹ ਜਾਨਣਾ ਚਾਹੁੰਦੇ ਹਨ ਕਿ ਜੈਕਸਨ ਮੌਤ ਤੋਂ ਪਹਿਲੇ ਕੁਝ ਦਿਨਾਂ 'ਚ ਉਨ੍ਹਾਂ ਨੂੰ ਕਿਹੜੀਆਂ ਦਵਾਈਆਂ ਦਿੱਤੀਆਂ ਗਈਆਂ ਸਨ ਅਤੇ ਜੇਕਰ ਦਿੱਤੀਆਂ ਗਈਆਂ ਸਨ ਤਾਂ ਉਹ ਉਨ੍ਹਾਂ ਦੀ ਪਛਾਣ ਕੀ ਹੈ। ਪਿਛਲੇ 25 ਜੂਨ ਨੂੰ ਮਾਈਕਲ ਜੈਕਸਨ ਦਾ ਦੇਹਾਂਤ ਹੋ ਗਿਆ ਸੀ ਅਤੇ ਪਹਿਲਾਂ ਇਹ ਖਬਰਾਂ ਸਨ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਪਰ ਬਾਅਦ ਵਿਚ ਉਨ੍ਹਾਂ ਨੂੰ ਕਤਲ ਕਰਨ ਦੀਆਂ ਅਫਵਾਹਾਂ ਨੇ ਜ਼ੋਰ ਫੜ੍ਹਿਆ ਸੀ। ਹਾਲਾਂਕਿ

ਹਿਊਸਟਨ ਪੁਲੀਸ ਦਾ ਮੰਨਣਾ ਹੈ ਕਿ ਡਾਕਟਰ ਮਰੇ 'ਤੇ ਕਤਲ ਕਰਨ ਦਾ ਸ਼ੱਕ ਨਹੀਂ, ਪਰ ਕਿਉਂਕਿ ਜੈਕਸਨ ਦੀ ਮੌਤ ਉਸ ਦੇ ਆਪਣੇ ਘਰ ਹੋਈ ਹੈ ਅਤੇ ਡਾਕਟਰ ਮਰੇ ਨੇ ਹੀ ਉਸ ਨੂੰ ਆਖਰੀ ਵੇਲੇ ਬਚਾਉਣ ਦੀ ਕੋਸ਼ਿਸ਼ ਕੀਤੀ ਸੀ। ਡਾਕਟਰ ਮਰੇ ਦੇ ਬੁਲਾਰੇ ਨੇ ਦੱਸਿਆ ਕਿ ਇਸ ਛਾਪੇ ਤੋਂ ਸਾਨੂੰ ਹੈਰਾਨੀ ਹੋਈ ਹੈ ਅਤੇ ਡਾਕਟਰ ਮਰੇ ਦੇ ਵਕੀਲ ਵੀ ਇਸ ਛਾਪੇ ਤੋਂ ਹੈਰਾਨ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement