:: ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ   :: ਉਮੀਦਵਾਰਾਂ ਦੇ ਅਪਰਾਧਕ ਰਿਕਾਰਡ ਮਾਮਲੇ ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ   :: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪਾਕਿ 'ਚ ਉਜੜੇ ਸਿੱਖਾਂ ਨੂੰ 60 ਲੱਖ ਦਾ ਰਾਹਤ ਪੈਕੇਜ PRINT ਈ ਮੇਲ
ਇਸਲਾਮਾਬਾਦ, 23 ਜੁਲਾਈ :ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਤਾਲਿਬਾਨੀ ਉਜਾੜੇ ਦੇ ਪ੍ਰਭਾਵਿਤ ਸਿੱਖ ਪਰਿਵਾਰਾਂ ਦੇ ਮੁੜ ਵਸੇਬੇ ਲਈ 60 ਲੱਖ ਰੁਪਏ ਦਾ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਸਿੱਖ ਭਾਈਚਾਰੇ ਦੇ ਆਗੂਆਂ ਨੇ ਇਸ ਰਾਹਤ ਪੈਕੇਜ ਤੋਂ ਨਾਖੁਸ਼ੀ ਪ੍ਰਗਟ ਕੀਤੀ ਹੈ ਅਤੇ ਪਾਕਿਸਤਾਨ ਦੀ ਸੰਘੀ ਸਰਕਾਰ ਤੇ ਪੱਛਮ-ਉੱਤਰੀ ਸੂਬੇ ਦੀਆਂ ਸਰਕਾਰਾਂ ਤੋਂ ਉਜਾੜਾ ਪ੍ਰਭਾਵਿਤ ਘੱਟਗਿਣਤੀਆਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਪੱਛਮੀ ਪੰਜਾਬ ਦੇ ਹਸਨ ਅਬਦਾਲ ਵਿਚਲੇ ਗੁਰਦੁਆਰਾ ਪੰਜਾ ਸਾਹਿਬ 'ਚ ਪਿਛਲੇ ਚਾਰ ਮਹੀਨਿਆਂ ਤੋਂ ਕਰੀਬ 3 ਹਜ਼ਾਰ ਸਿੱਖ ਸ਼ਰਨਾਰਥੀ ਰਹਿ ਰਹਿ ਹਨ। ਸ਼ਹਿਰ ਦੇ ਜ਼ਿਲ੍ਹਾ ਤਾਲਮੇਲ ਅਧਿਕਾਰੀ ਸੇਵਾਮੁਕਤ ਕੈਪਟਨ ਸਾਕਿਵ ਜ਼ਫ਼ਰ ਨੇ ਦੱਸਿਆ ਕਿ ਸਾਰੇ ਰਜਿਸਟਰਡ 350 ਪਰਿਵਾਰਾਂ ਨੂੰ 10-10 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸਦੇ ਨਾਲ ਹੋਰ ਘਰੇਲੂ ਸਮਾਨ ਵੀ ਉਪਲਬਧ ਕਰਵਾਇਆ ਜਾਵੇਗਾ। ਗੌਰਤਲਬ ਹੈ ਕਿ ਤਾਲਿਬਾਨੀ ਅੱਤਵਾਦੀਆਂ ਖਿਲਾਫ਼ ਫ਼ੌਜੀ ਕਾਰਵਾਈ ਦੌਰਾਨ ਮੁਲਕ ਦੀ ਸਵਾਤ, ਮਲਕੰਦ, ਬੁਨੇਰ ਅਤੇ ਖੈਬਰ ਏਜੰਸੀ ਖੇਤਰ ਤੋਂ ਹਜ਼ਾਰਾਂ ਸਿੱਖਾਂ ਨੂੰ ਉਜੜਨਾ ਪਿਆ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement