:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਅਕਤੂਬਰ 'ਚ? PRINT ਈ ਮੇਲ
ਚੰਡੀਗੜ੍ਹ,25 ਜੁਲਾਈ   :ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਇਸ ਦੀ ਮਿਆਦ ਪੂਰੀ ਹੋਣ ਤੋਂ ਚਾਰ ਮਹੀਨੇ ਪਹਿਲਾਂ ਅਕਤੂਬਰ ਵਿਚ ਕਰਵਾਈਆਂ ਜਾ ਰਹੀਆਂ ਹਨ। ਇਸ ਦਾ ਸੰਕੇਤ ਇੱਥੇ ਰਾਜਸੀ ਹਲਕਿਆਂ ਤੋਂ ਮਿਲਿਆ ਹੈ। ਰਾਜ ਵਿਧਾਨ ਸਭਾ ਦਾ ਮੌਨਸੂਨ ਇਜਲਾਸ 31 ਜੁਲਾਈ ਤੋਂ ਬੁਲਾਇਆ ਗਿਆ ਹੈ।
 à¨¸à¨®à¨à¨¿à¨† ਜਾਂਦਾ ਹੈ ਕਿ ਮੌਜੂਦਾ ਵਿਧਾਨ ਦਾ ਮੌਨਸੂਨ ਇਜਲਾਸ 31 ਜੁਲਾਈ ਤੋਂ ਬੁਲਾਇਆ ਜਾ ਰਿਹਾ ਹੈ ਸਮਝਿਆ ਜਾਂਦਾ ਹੈ ਕਿ ਮੌਜੂਦਾ ਵਿਧਾਨ ਸਭਾ ਦਾ ਇਹ ਆਖਰੀ ਇਜਲਾਸ ਹੋਵੇਗਾ। ਲੋਕ ਸਭਾ ਚੋਣਾਂ ਵਿਚ ਆਪਣੀ ਸ਼ਾਨਦਾਰ ਕਾਰਗੁਜਾਰੀ ਦੇ ਮੱਦੇਨਜ਼ਰ ਜਿੱਥੇ ਕਾਂਗਰਸ ਇਸ ਸਮੇਂ ਚੜ੍ਹਦੀਆਂ ਕਲਾ ਵਿਚ ਹੈ, ਉਥੇ ਵਿਰੋਧੀ ਦਲਾਂ ਵਿਚ ਅਜੇ ਵੀ ਮਾਯੂਸੀ ਤੇ ਬੇਵਸੀ ਭਾਰੂ ਹੈ। ਇਸੇ ਕਾਰਨ ਉਨ੍ਹਾਂ ਦੇ ਆਗੂ ਟੁੱਟ ਕੇ ਕਾਂਗਰਸ ਵਿਚ ਆ ਰਹੇ ਹਨ ਇਸ ਮਾਹੌਲ ਦਾ ਕਾਂਗਰਸ ਲਾਭ ਲੈਣਾ ਚਾਹੁੰਦੀ ਹੈ। 
  ਇਹ ਵੱਖਰੀ ਗੱਲ ਹੈ ਕਿ ਖਾਪ ਪੰਚਾਇਤਾਂ ਦੀ ਹਾਲੀਆ ਭੂਮਿਕਾ ਅਤੇ ਇਨ੍ਹਾਂ ਦੀ ਸ਼ਹਿ 'ਤੇ ਹਾਲ ਹੀ ਵਿਚ ਹੋਏ ਕਤਲਾਂ ਤੋਂ ਹਰਿਆਣਾ ਦੀ ਵਸੋਂ ਦੇ ਬਹੁਤੇ ਵਰਗਾਂ ਵਿਚ ਰੋਹ ਹੈ ਅਤੇ ਉਪਰੋਂ ਸਰਕਾਰ ਦੀ ਖਾਮੋਸ਼ੀ ਉਨ੍ਹਾਂ ਨੂੰ ਹੋਰ ਨਿਰਾਸ਼ ਕਰ ਰਹੀ ਹੈ। ਕਾਂਗਰਸ ਇਸ ਸਥਿਤੀ ਦੀ ਨਾਜ਼ੁਕਤਾ ਤੋਂ ਵਾਕਫ ਹੈ। ਉਹ ਨਹੀਂ ਚਾਹੁੰਦੀ ਕਿ ਉਸ ਦੇ ਖਿਲਾਫ ਕਿਸੇ ਤਰ੍ਹਾਂ ਦੀ ਹਵਾ ਬਣੇ। ਇਸੇ ਲਈ ਉਹ ਛੇਤੀ ਚੋਣਾਂ ਕਰਵਾ ਕੇ ਸੁਰਖਰੂ ਹੋਣਾ ਚਾਹੁੰਦੀ ਹੈ।
 
< Prev   Next >

Advertisements