:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਨਹੀਂ ਸਗੋਂ ਅਤਿਵਾਦ ਹੈ ਪਾਕਿ ਲਈ ਵੱਡਾ ਖ਼ਤਰਾ : ਆਈ.ਐਸ.ਆਈ. PRINT ਈ ਮੇਲ

ਵਾਸ਼ਿੰਗਟਨ17 ਅਗਸਤ (ਮੀਡੀਆ ਦੇਸ਼ ਪੰਜਾਬ ਬੀਊਰੋ):  ਆਪਣਾ ਭਾਰਤ ਵਿਰੋਧੀ ਰਵੱਈਆ ਛੱਡਦਿਆਂ ਪਾਕਿਸਤਾਨ ਦੀ ਮੁੱਖ ਖੁਫ਼ੀਆ ਏਜੰਸੀ ਆਈ ਐਸ ਆਈ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਲਈ ਭਾਰਤ ਨਹੀਂ ਸਗੋਂ ਅਤਿਵਾਦ ਮੁੱਖ ਖਤਰਾ ਹੈ। ਆਪਣੇ ਹਾਲ ਦੇ ਅੰਦਰੂਨੀ ਸੁਰੱਖਿਆ ਮੁਲਾਂਕਣ ਵਿਚ ਪਾਕਿਸਤਾਨ ਦੀ ਸਭ ਤੋਂ ਵੱਧ ਪ੍ਰਭਾਵਸ਼ਾਲੀ ਫੌਜੀ ਖੁਫ਼ੀਆ ਏਜੰਸੀ ਆਈ ਐਸ ਆਈ ਨੇ 63 ਸਾਲਾਂ ਵਿਚ ਪਹਿਲੀ ਵਾਰ ਮੰਨਿਆ ਹੈ ਕਿ ਪਾਕਿਸਤਾਨ ਨੂੰ ਜ਼ਿਆਦਾ ਖਤਰਾ ਅਤਿਵਾਦੀਆਂ ਤੋਂ ਹੈ। ਅਮਰੀਕੀ ਮੀਡੀਆ ਨੇ ਆਈ ਐਸ ਆਈ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਇਹ ਖ਼ਬਰ ਦਿੱਤੀ ਹੈ। ਕੌਮੀ ਸੁਰੱਖਿਆ ਦੀ ਨਿਯਮਤ ਸਮੀਖਿਆ ਕਰਨ ਵਾਲੇ ਇਸ ਮੁਲਾਂਕਣ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੂੰ ਦੋ ਤਿਹਾਈ ਖਤਰੇ ਦੀ ਸੰਭਾਵਨਾ ਭਾਰਤ ਜਾਂ ਕਿਸੇ ਹੋਰ ਤੱਤਾਂ ਤੋਂ ਨਹੀਂ ਸਗੋਂ ਅਤਿਵਾਦੀਆਂ ਤੋਂ ਹੈ। ਫੌਜੀਆਂ ਦੀ ਤਾਇਨਾਤੀ ਅਤੇ ਅਤਿਵਾਦੀਆਂ ਦੇ ਖਿਲਾਫ਼ ਪਾਕਿਸਤਾਨ ਦੀ ਜੰਗ 'ਤੇ ਇਸ ਰਿਪੋਰਟ ਦਾ ਅਸਰ ਹੁਣ ਦੇਖਿਆ ਜਾਵੇਗਾ। ਇਸ ਰਿਪੋਰਟ 'ਤੇ ਅਤਿਵਾਦ ਵਿਰੋਧੀ ਮਾਹਰ ਅਤੇ ਜਾਰਜ ਟਾਊਨ ਯੂਨੀਵਰਸਿਟੀ ਦੇ ਪ੍ਰੋਫੈਸਰ ਬਰੂਸ ਹਾਫਮੈਨ ਨੇ ਕਿਹਾ ਹੈ ਕਿ ਇਹ ਇਕ ਬਹੁਤ ਵੱਡੀ ਤਬਦੀਲੀ ਹੈ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਜੇ ਤੱਕ ਇਹ ਸਪਸ਼ਟ ਨਹੀਂ ਹੈ ਕਿ ਆਈ ਐਸ ਆਈ ਦੇ ਇਸ ਮੁਲਾਂਕਣ ਨੂੰ ਪਾਕਿਸਤਾਨ ਦੀ ਫੌਜ ਅਤੇ ਨਾਗਰਿਕ ਪ੍ਰਸ਼ਾਸਨ ਪੂਰੀ ਤਰ੍ਹਾਂ ਮਨਜੂਰ ਕਰੇਗਾ ਜਾਂ ਨਹੀਂ।

 
< Prev   Next >

Advertisements