:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਕਾਲੀ ਕਾਂਗਰਸ ‘ਚ ਸ਼ਾਮਲ PRINT ਈ ਮੇਲ
ਡੇਰਾਬਸੀ/27 ਜੁਲਾਈ
ਬਨੂੜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਾਰੀ ਹੁੰਗਾਰਾ ਮਿਲਿਆ, ਜਦੋਂ
ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਦੀ ਅਗਵਾਈ ਵਿਚ ਹੋਈ ਇਕ ਜਨ ਸਭਾ ਦੌਰਾਨ ਹਲਕੇ ਦੇ ਪਿੰਡ ਜੜੌਤ, ਖੇਲਣ, ਅਤੇ ਹੰਡੇਸਰਾ ਦੇ ਅਕਾਲੀ ਆਗੂ ਕੁਲਦੀਪ ਸਿੰਘ, ਲਾਭ ਸਿੰਘ, ਕੁਲਵਿੰਦਰ ਸਿੰਘ ਅਤੇ ਮਹਿੰਦਰ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪਰਨੀਤ ਕੌਰ ਅਤੇ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਆਏ ਆਗੂਆਂ ਤੇ ਵਰਕਰਾਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦੇ ਗਲਾਂ ਵਿਚ ਹਾਰ ਪਾ ਕੇ ਸਨਮਾਨਤ ਕੀਤਾ ਗਿਆ ਅਤੇ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਪਰਨੀਤ ਕੌਰ ਨੇ ਕਿਹਾ ਕਿ ਹਰ ਰੋਜ਼ ਸੈਂਕੜੇ ਅਕਾਲੀ ਵਰਕਰ ਅਤੇ ਆਗੂ ਕਾਂਗਰਸ ਵਿਚ ਸ਼ਾਮਲ ਹੋਣ ਲਈ ਉਹਨਾਂ ਨਾਲ ਸੰਪਰਕ ਕਰ ਰਹੇ ਹਨ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਹਲਕੇ ਵਿਚ ਅਕਾਲੀ ਭਾਜਪਾ ਦੀ ਬੇੜੀ ਡਾਵਾਂਡੋਲ ਹੈ। ਹਰ ਕੋਈ ਡੁਬਦੀ ਬੇੜੀ ਵਿਚੋਂ ਛਲਾਂਗ ਮਾਰਨ ਲਈ ਤਿਆਰ ਬੈਠਾ ਹੈ। ਅੱਜ ਦੀ ਘਟਨਾ ਬਾਰੇ ਮੈਨੂੰ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਪਿੰਡਾਂ ਵਿਚ ਹੁਣ ਅਕਾਲੀ ਦਲ ਦਾ ਲਗਭਗ ਸਫ਼ਾਇਆ ਹੋ ਗਿਆ ਹੈ। ਇਹੋ ਵਰਕਰ ਸਨ ਜਿਨ੍ਹਾਂ ਦੇ ਸਿਰ ‘ਤੇ ਅਕਾਲੀ ਸੱਤਾ ਦਾ ਸੁੱਖ ਭੋਗ ਮਾਣਦੇ ਰਹੇ ਹਨ ਪਰ ਅੱਜ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਅਕਾਲੀ ਦਲ ਨੇ ਇਨ੍ਹਾਂ ਵਰਕਰਾਂ ਤੇ ਆਗੂਆਂ ਦੀ ਕੋਈ ਪੁੱਛ ਪ੍ਰਤੀਤ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਕਿ ਜਿਥੇ ਹਰ ਆਗੂ ਅਤੇ ਵਰਕਰ ਦਾ ਬਣਦਾ ਮਾਣ ਸਨਮਾਨ ਕੀਤਾ ਜਾਂਦਾ ਹੈ।
 
< Prev   Next >

Advertisements