:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੇਸ਼ ਵਾਸੀ ਮੂੰਗਫ਼ਲੀ ਦੇ ਦੁੱਧ ਦਾ ਸਵਾਦ ਚੱਖਣਗੇ PRINT ਈ ਮੇਲ
ਲੁਧਿਆਣਾ:
ਸੈਂਟਰਲ ਇੰਸਟੀਚਿਊਟ ਆਫ਼ ਪੋਸਟ ਹਾਰਵੈਸਟ ਇੰਜਨੀਅਰਿੰਗ ਐਂਡ
ਤਕਨਾਲੋਜੀ ਦੇ ਵਿਗਿਆਨੀਆਂ ਨੇ ਗਰੀਬ ਲੋਕਾਂ ਦੀ ਡਰਾਈਫਰੂਟ ਵਜੋਂ ਜਾਣੀ ਜਾਂਦੀ ਮੂੰਗਫ਼ਲੀ ਉਪਰ ਖੋਜ ਕਰਕੇ ਸਵਾਦਲੇ ਅਤੇ ਤਾਕਤ ਭਰਪੂਰ ਦੁੱਧ ਸਮੇਤ ਹੋਰ ਦੁੱਧ ਉਤਪਾਦ ਤਿਆਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਸਥਾ ਦੇ ਡਾਇਰੈਕਟਰ ਤੇ ਉੱਘੇ ਵਿਗਿਆਨੀ ਡਾ. ਆਰ ਟੀ ਪਾਇਲ ਨੇ ਦੱਸਿਆ ਕਿ ਮੂੰਗਫ਼ਲੀ ਇਕ ਅਜਿਹਾ ਗੁਣਾਂ ਭਰਪੂਰ ਉਤਪਾਦ ਹੈ, ਜਿਸ ਨੂੰ ਹਰ ਸ਼੍ਰੇਣੀ ਦਾ ਵਿਅਕਤੀ ਬਹੁਤ ਹੀ ਮਜ਼ੇ ਲੈ ਕੇ ਖਾਂਦਾ ਹੈ। ਇਸ ਲਈ ਮੂੰਗਫ਼ਲੀ ‘ਤੇ ਖੋਜ ਕਰਦਿਆਂ ਇਹ ਪਾਇਆ ਗਿਆ ਹੈ ਕਿ ਇਸ ਵਿਚ 25 ਫੀਸਦੀ ਪ੍ਰੋਟੀਨ ਸਮੇਤ ਉਹ ਸਾਰੇ ਲੋੜੀਂਦੇ ਤੱਤ ਹਨ ਜੋ ਇਕ ਮਨੁੱਖ ਨੂੰ ਤੰਦਰੁਸਤ ਹੋਣ ਲਈ ਚਾਹੀਦੇ ਹਨ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮੂੰਗਫ਼ਲੀ ਦਾ ਦੁੱਧ ਤੇ ਹੋਰ ਉਤਪਾਦ ਦਿਲ ਦੇ ਰੋਗਾਂ ਅਤੇ ਮਹਿਲਾਵਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਨਿਜ਼ਾਤ ਦਿਵਾਉਣ ਵਿਚ ਸਹਾਈ ਸਾਬਤ ਹੋਣਗੇ।
ਵਿਗਿਆਨੀ ਡਾ. ਪਾਇਲ ਨੇ ਦੱਸਿਆ ਕਿ ਇਸ ਉਤਪਾਦ ਨੂੰ ਮਾਰਕੀਟ ਵਿਚ ਭੇਜਣ ਲਈ ਹਰੀ ਝੰਡੀ ਦੇਣ ਤੋਂ ਪਹਿਲਾਂ ਆਉਣ ਵਾਲੇ ਦਿਨਾਂ ਵਿਚ ਸੰਸਥਾ ਅੰਦਰ ਕੌਮੀ ਪੱਧਰ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਵਿਸਥਾਰ ਸਹਿਤ ਚਰਚਾ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਮੂੰਗਫ਼ਲੀ ਤੋਂ ਤਿਆਰ ਦੁੱਧ, ਦਹੀਂ ਅਤੇ ਹੋਰ ਉਤਪਾਦਾਂ ਨੂੰ ਸੋਇਆਬੀਨ ਦੇ ਮੁਕਾਬਲੇ ਵੱਧ ਵਰਤੋਂ ਵਿਚ ਲਿਆਏਗੀ, ਕਿਉਂਕਿ ਇਸ ਵਿਚ ਸਵਾਦ ਅਤੇ ਹਾਜ਼ਮੇ ਆਦਿ ਵਰਗੀਆਂ ਉਚ ਦਰਜੇ ਦੀਆਂ ਖੂਬੀਆਂ ਹਨ।
 
< Prev   Next >

Advertisements