:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਞ'ਸਿੰਘਾਪੁਰ ਏਅਰ ਲਾਈਨ ਦੀਆਂ ਉਡਾਣਾਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਆਂ ਜਾਣ‘ PRINT ਈ ਮੇਲ
ਅੰਮ੍ਰਿਤਸਰ
ਅੰਮ੍ਰਿਤਸਰ ਵਿਕਾਸ ਮੰਚ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਮੰਗ ਕੀਤੀ ਹੈ ਕਿ ਸਿੰਘਾਪੁਰ ਏਅਰ ਲਾਈਨ ਦੀਆਂ ਉਡਾਣਾਂ
ਮੋਹਾਲੀ ਤੋਂ ਸ਼ੁਰੂ ਕਰਨ ਦੀ ਥਾਂ ਅੰਮ੍ਰਿਤਸਰ ਤੋਂ ਹੀ ਸ਼ੁਰੂ ਕੀਤੀਆਂ ਜਾਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੰਚ ਦੇ ਪੈਟਰਨ ਪ੍ਰੋ. ਮੋਹਨ ਸਿੰਘ ਅਤੇ ਜਨਰਲ ਸਕੱਤਰ ਅੰਮ੍ਰਿਤ ਲਾਲ ਮੰਨਣ ਨੇ ਕਿਹਾ ਕਿ ਮੀਡੀਆ ‘ਚ ਆਈਆਂ ਖ਼ਬਰਾਂ ਤੋਂ ਪਤਾ ਲੱਗਦਾ ਹੈ ਕਿ ਸਿੰਘਾਪੁਰ ਏਅਰ ਲਾਈਨ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮੋਹਾਲੀ ਤੋਂ ਉਡਾਣ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਮੰਚ ਆਗੂਆਂ ਦਾ ਕਹਿਣਾ ਹੈ ਕਿ ਸਿੰਘਾਪੁਰ ਏਅਰ ਲਾਈਨ ਨੇ ਅੰਮ੍ਰਿਤਸਰ ਤੋਂ ਆਪਣੀਆਂ ਉਡਾਣਾਂ ਇਸ ਲਈ ਬੰਦ ਕੀਤੀਆਂ ਸਨ ਕਿ ਉਨ੍ਹਾਂ ਨੂੰ ਬਿਜਨਸ ਕਲਾਸ ਦੇ ਯਾਤਰੂ ਅਤੇ ਏਅਰ ਕਾਰਗੋ ਨਹੀਂ ਮਿਲ ਰਿਹਾ ਸੀ, ਜਦੋਂ ਕਿ ਉਨ੍ਹਾਂ ਦੀਆਂ ਉਡਾਣਾਂ ਭਰੀਆਂ ਹੋਈਆਂ ਜਾ ਰਹੀਆਂ ਸਨ।
ਉਨ੍ਹਾਂ ਕਿਹਾ ਕਿ ਹੁਣ ਮੁੜ ਮੋਹਾਲੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਬੇਨਤੀ ਤੋਂ ਸਪਸ਼ਟ ਹੈ ਕਿ ਇਹ ਉਨ੍ਹਾਂ ਦਾ ਬਹਾਨਾ ਸੀ ਕਿ ਅੰਮ੍ਰਿਤਸਰ ਤੋਂ ਉਨ੍ਹਾਂ ਨੂੰ ਬਿਜਨਸ ਕਲਾਸ ਦੇ ਯਾਤਰੂ ਅਤੇ ਕਾਰਗੋ ਨਹੀਂ ਮਿਲਦਾ ਸੀ, ਕਿਉਂਕਿ ਮੋਹਾਲੀ ਹਵਾਈ ਅੱਡੇ ਦੀ ਸਥਿਤੀ ਅੰਮ੍ਰਿਤਸਰ ਹਵਾਈ ਅੱਡੇ ਨਾਲੋਂ ਕਿਤੇ ਮਾੜੀ ਹੈ ਅਤੇ ਉਹ ਪੂਰੀ ਤਰ੍ਹਾਂ ਵਿਕਸਿਤ ਵੀ ਨਹੀਂ ਹੋਇਆ। ਇਸ ਲਈ ਸਿੰਘਾਪੁਰ ਦੀਆਂ ਉਡਾਣਾਂ ਅੰਮ੍ਰਿਤਸਰ ਤੋਂ ਸ਼ੁਰੂ ਕਰਕੇ ਵਾਇਆ ਮੋਹਾਲੀ ਭੇਜਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਆਉਣ ਵਾਲੀਆਂ ਉਡਾਣਾਂ ਦਾ ਅੰਤਿਮ ਪੜਾਅ ਅੰਮ੍ਰਿਤਸਰ ਹੀ ਹੋਣਾ ਚਾਹੀਦਾ ਹੈ।
 
< Prev   Next >

Advertisements