:: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ   :: ਲੁਧਿਆਣਾ ਤੇ ਬਠਿੰਡਾ ਸਮੇਤ ਦੇਸ਼ ਦੇ 50 ਅਧਿਆਪਕ ਰਾਸ਼ਟਰਪਤੀ ਵਲੋਂ ਕੌਮੀ ਅਧਿਆਪਕ ਪੁਰਸਕਾਰ ਨਾਲ ਸਨਮਾਨਤ   :: ਧਾਰਾ 370 ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਘਾਟੀ ਚ ਮਹਿਲਾ ਵੋਟਰਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਤ ਸਰਬਣ ਦਾਸ ਚੈਰੀਟੇਬਲ ਹਸਪਤਾਲ ਕਠਾਰ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਪੈਸ਼ਲ ਅਰਥੋ ਅਪ੍ਰੇਸ਼ਨ ਥੇਟਰ ਦਾ ਉਦਘਾਟ PRINT ਈ ਮੇਲ
12.gif
ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ,ਅਤੇ ਮਾਨਵਤਾ ਦੀ ਨਿਰ-ਸਵਾਰਥ ਸੇਵਾ ਕਰਨ ਵਾਲੀ ਸੰਸਥਾ ਸੰਤ ਸਰਬਣ ਦਾਸ ਚੈਰੀਟੇਬਲ ਹਸਪਤਾਲ ਕਠਾਰ ਵਿਖੇ ਸੰਤ ਸੁਰਿੰਦਰ ਦਾਸ ਸੱਚਖੰਡ ਬੱਲਾਂ ਨੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 20ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਪੈਸ਼ਲ ਅਰਥੋ ਅਪ੍ਰੇਸ਼ਨ ਥੇਟਰ ਦਾ ਉਦਘਾਟਨ ਕੀਤਾ।
ਡਾਕਟਰ ਕੁਲਦੀਪ ਸਿੰਘ ਅਰਥੋ ਸਰਜਨ ਨੇ ਦੱਸਿਆ ਕਿ  ਇਸ ਸਪੈਸ਼ਲ ਅਰਥੋ ਅਪ੍ਰੇਸ਼ਨ ਥੇਟਰ ਵਿੱਚ ਆਰਮ ਅਤੇ ਬੀ ਐਮ ਸੀ ਆਦਿ ਮਸ਼ੀਨਾਂ ਲਗਾਈਆ ਗਈਆਂ ਹਨ, ਜਿਨ•ਾਂ ਨਾਲ ਮਰੀਜਾਂ ਦੀਆਂ ਹੱਡੀਆਂ ਦਾ ਮੁਅਇਨਾ ਕੀਤਾ ਜਾਂਦਾ ਹੈ। ਇਸ ਮੌਕੇ ਹੱਡੀਆਂ ਦੀਆਂ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦਾ ਮੁਫਤ ਮੈਡੀਕਲ ਚੈਕ-ਅਪ ਕੈਂਪ ਲਗਾਇਆ ਗਿਆ। ਇਸ ਮੌਕੇ ਹੱਡੀਆਂ ਦੇ ਮਾਹਰ ਡਾਕਟਰ ਕੁਲਦੀਪ ਸਿੰਘ ਅਰਥੋ ਸਰਜਨ, ਡਾ ਹਰਦੀਪ ਸਿੰਘ ਐਮ ਡੀ ਅਤੇ ਡਾ ਉਪਕਾਰ ਸਿੰਘ ਨੇ ਲਗਭਗ 300 ਮਰੀਜ਼ਾਂ ਦਾ ਚੈਕ ਅਪ ਕੀਤਾ। ਇਸ ਮੌਕੇ ਹੱਡੀਆਂ ਦੀ ਕੰਮਜ਼ੋਰੀ ਦੇਖਣ ਵਾਲਾ ਟੈਸਟ ਬਿਲਕੁਲ ਮੁਫਤ ਕੀਤਾ ਗਿਆ। ਇਸ ਮੌਕੇ ਡਾਕਟਰ ਕੁਲਦੀਪ ਸਿੰਘ ਅਰਥੋ ਸਰਜਨ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਹੱਡੀਆਂ ਦੀਆਂ ਸਾਰੀਆਂ ਬਿਮਾਰੀਆਂ ਦੇ ਇਲਾਜ, ਟੁੱਟੀਆਂ ਹੱਡੀਆਂ ਨੂੰ ਜੋੜਨਾ, ਜੋੜ ਬਦਲਣੇ ਆਦਿ ਸਾਰੇ ਅਪ੍ਰੇਸ਼ਨ ਦੂਰਬੀਨ ਨਾਲ ਬਹੁਤ ਹੀ ਸਸਤੇ ਕੀਤੇ ਜਾਂਦੇ ਹਨ। ਰੀੜ• ਦੀ ਹੱਡੀ ਦੇ ਅਪ੍ਰੇਸ਼ਨ ਵੀ ਇੱਥੇ ਅਤਿ ਆਧੁਨਿਕ ਤਕਨੀਕ ਨਾਲ ਸਫਲਤਾ ਪੂਰਵਕ ਕੀਤੇ ਜਾਂਦੇ ਹਨ। ਰੀੜ• ਦੀ ਹੱਡੀ ਦੇ ਅਪ੍ਰੇਸ਼ਨ ਵੀ ਇੱਥੇ ਅਤਿ ਆਧੁਨਿਕ ਤਕਨੀਕ ਨਾਲ ਸਫਲਤਾ ਪੂਰਵਕ ਕੀਤੇ ਜਾਂਦੇ ਹਨ, ਜਿਸ ਕਾਰਨ ਹੁਣ ਮਰੀਜਾਂ ਨੂੰ ਦੂਰ ਦਰੇਡੇ ਹੱਡੀਆਂ ਦਾ ਮਹਿੰਗਾ ਇਲਾਜ ਕਰਵਾਉਣ ਜਾਣ ਦੀ ਲੋੜ ਨਹੀਂ ਹੈ।  ਉਨ•ਾਂ ਦੱਸਿਆ ਕਿ ਇੱਥੇ ਸਾਰੀਆਂ ਸਹੂਲਤਾਂ 24 ਘੰਟੇ ਉਪਲੱਬਧ ਹਨ।  ਇਸ ਮੌਕੇ ਹਸਪਤਾਲ ਦੇ ਮੈਨੇਜਰ ਸ੍ਰੀ ਪਿਆਰ ਲਾਲ ਵਿਰਦੀ, ਮੈਨਜਮੈਂਟ ਦੇ ਸਕੱਤਰ ਸ੍ਰੀ ਹੀਰ, ਹਸਪਤਾਲ ਦੀ ਮੈਨਜਮੈਂਟ ਅਤੇ ਸਟਾਫ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
 
ਜਸਵਿੰਦਰ ਸਿੰਘ ਸਹੋਤਾ
 
< Prev   Next >

Advertisements