ਕੇਂਦਰੀ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪੰਜਾਬ ਨੂੰ ਨਿਸ਼ਾਨਾ ਨਾ ਬਣਾਵੇ ਕੇਂਦਰ : ਸà©à¨–ਬੀਰ ਬਾਦਲ |
ਚੰਡੀਗੜà©à¨¹
::-28-ਅਕਤੂਬਰ20(ਮੀਡੀਆਦੇਸਪੰਜਾਬ)-ਸ਼à©à¨°à©‹à¨®à¨£à©€ ਅਕਾਲੀ ਦਲ ਦੇ ਪà©à¨°à¨§à¨¾à¨¨ ਸà©à¨–ਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ
ਸਰਕਾਰ ਕੇਂਦਰੀ ਖੇਤੀਬਾੜੀ ਮੰਡੀਕਰਨ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪà©à¨°à¨—ਟ
ਕਰਨ 'ਤੇ ਪੰਜਾਬ ਨੂੰ ਨਿਸ਼ਾਨਾ ਨਾ ਬਣਾਵੇ ਅਤੇ ਸਰਕਾਰ ਨੂੰ à¨à©‹à¨¨à©‡ ਦੀ ਖਰੀਦ 'ਤੇ ਮਿਲਦੇ
1100 ਕਰੋੜ ਰà©à¨ªà¨ ਦਾ ਦਿਹਾਤੀ ਵਿਕਾਸ ਫੰਡ (ਆਰ. ਡੀ. à¨à¨«.) ਦੇਣ ਤੋਂ ਇਨਕਾਰ ਨਾ ਕਰੇ।
ਉਨà©à¨¹à¨¾à¨‚ ਕਿਹਾ ਕਿ ਕਿਸਾਨਾਂ ਅਤੇ ਸੂਬੇ
ਖ਼ਿਲਾਫ਼ ਇਸ ਤਰੀਕੇ ਦੀਆਂ ਜà©à¨—ਤਾਂ ਲਾਉਣ ਲਈ ਇਹ ਖਦਸ਼ੇ ਸਹੀ ਸਾਬਤ ਕੀਤੇ ਹਨ ਕਿ ਮੰਡੀਕਰਨ ਵਿਵਸਥਾ ਖਤਮ ਕਰਨ ਦੀ ਸ਼à©à¨°à©‚ਆਤ ਹੋ ਚà©à©±à¨•à©€ ਹੈ। ਇਥੇ ਜਾਰੀ ਇਕ ਬਿਆਨ ਵਿਚ ਸ਼à©à¨°à©‹à¨®à¨£à©€ ਅਕਾਲੀ ਦਲ ਦੇ ਪà©à¨°à¨§à¨¾à¨¨ ਨੇ ਕੇਂਦਰੀ ਖਪਤਕਾਰ ਮਾਮਲੇ, ਖà©à¨°à¨¾à¨• ਅਤੇ ਜਨਤਕ ਵੰਡ ਮੰਤਰਾਲੇ ਵਲੋਂ à¨à©‹à¨¨à©‡ ਦੇ ਮੌਜੂਦਾ ਸੀਜ਼ਨ ਵਿਚ ਖਰੀਦ ਲਈ ਕੈਸ਼ ਕà©à¨°à©ˆà¨¡à¨¿à¨Ÿ ਲਿਮਟ ਵਿਚ ਆਰ. ਡੀ. à¨à©±à¨«. ਦੀ ਵਿਵਸਥਾ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਦਾ ਪੰਜਾਬ 'ਚ ਅਨਾਜ ਦੀ ਖਰੀਦ 'ਤੇ ਮਾਰੂ ਅਸਰ ਪਵੇਗਾ। ਉਨà©à¨¹à¨¾à¨‚ ਕਿਹਾ ਕਿ ਸੂਬੇ ਨੂੰ ਆਰ. ਡੀ. à¨à©±à¨«. ਅਧੀਨ ਸਾਲਾਨਾ 1850 ਕਰੋੜ ਰà©à¨ªà¨ ਮਿਲਦੇ ਹਨ, ਜੋ 1800 ਮੰਡੀਆਂ ਅਤੇ 70 ਹਜ਼ਾਰ ਕਿਲੋਮੀਟਰ ਦਿਹਾਤੀ ਲਿੰਕ ਸੜਕਾਂ ਦੇ ਰੱਖ ਰਾਖਅ 'ਤੇ ਖਰਚ ਹà©à©°à¨¦à©‡ ਹਨ। ਸà©à¨–ਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕਿਹਾ ਕਿ ਉਹ à¨à©±à¨«. ਸੀ. ਆਈ. ਦੀ ਆਰਜੀ ਲਾਗਤ ਸ਼ੀਟ 'ਚ ਆਰ. ਡੀ. à¨à©±à¨«. ਫੀਸ ਦੀ ਵਿਵਸਥਾ ਤà©à¨°à©°à¨¤ ਕਰੇ। ਉਨà©à¨¹à¨¾à¨‚ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਸੂਬੇ ਲਈ ਮਾਲ ਗੱਡੀਆਂ ਬੰਦ ਕਰਨ ਕਾਰਨ ਆਰਥਿਕ ਖੜੋਤ ਦਾ ਸਾਹਮਣਾ ਕਰ ਰਿਹਾ ਹੈ। ਉਨà©à¨¹à¨¾à¨‚ ਕਿਹਾ ਕਿ ਹà©à¨£ ਕਿਸਾਨਾਂ ਅਤੇ ਦਿਹਾਤੀ ਇਲਾਕਿਆਂ ਲਈ ਬà©à¨¨à¨¿à¨†à¨¦à©€ ਢਾਂਚੇ ਦੇ ਨਿਰਮਾਣ 'ਤੇ ਇਸ ਬਹਾਨੇ ਹਮਲਾ ਨਹੀਂ ਹੋਣਾ ਚਾਹੀਦਾ। ਉਨà©à¨¹à¨¾à¨‚ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਵਲੋਂ ਇਸ ਦੀਆਂ ਨੀਤੀਆਂ ਖਿਲਾਫ ਸੰਘਰਸ਼ 'ਤੇ ਗੌਰ ਕਰਨਾ ਚਾਹੀਦਾ ਹੈ ਕਿਉਂਕਿ 50 ਸਾਲਾਂ ਤੋਂ ਕਿਸਾਨ ਹੀ ਦੇਸ਼ ਦਾ ਢਿੱਡ à¨à¨° ਰਹੇ ਹਨ। ਉਨà©à¨¹à¨¾à¨‚ ਕਿਹਾ ਕਿ ਕੇਂਦਰ ਇਨà©à¨¹à¨¾à¨‚ ਖ਼ਿਲਾਫ਼ ਜ਼ਬਰ ਵਾਲੇ ਕਦਮ ਨਾ ਚà©à©±à¨•à©‡ ਸਗੋਂ ਪਿਆਰ ਨਾਲ ਇਨà©à¨¹à¨¾à¨‚ ਦੇ ਦਿਲ ਜਿੱਤਣ ਦੀ ਕੋਸ਼ਿਸ਼ ਕਰੇ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ à¨à©‹à¨¨à©‡ ਦੀ ਖਰੀਦ ਲਈ ਮਿਲੀ ਕੈਸ਼ ਕà©à¨°à©ˆà¨¡à¨¿à¨Ÿ ਲਿਮਟ ਵਿਚੋਂ ਆਰ. ਡੀ. à¨à©±à¨«. ਘਟਾਉਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਉਨà©à¨¹à¨¾à¨‚ ਕਿਹਾ ਕਿ ਸੂਬੇ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਾ ਦੇਣ ਦਾ ਮਤਲਬ ਸੂਬੇ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੋਵੇਗਾ ਅਤੇ ਇਹ ਸੰਘਵਾਦ ਦੇ ਸਿਧਾਂਤ ਖਿਲਾਫ਼ ਹੋਵੇਗਾ। ਉਨà©à¨¹à¨¾à¨‚ ਕਿਹਾ ਕਿ ਪੰਜਾਬ ਦਿਹਾਤੀ ਵਿਕਾਸ à¨à¨•à¨Ÿ ਮੰਡੀ ਫੀਸ ਲਾਉਣ ਦੀ ਇਜਾਜ਼ਤ ਦਿੰਦਾ ਹੈ, ਜਿਸ ਦੀ ਵਰਤੋਂ ਮੰਡੀਆਂ ਦੇ ਬà©à¨¨à¨¿à¨†à¨¦à©€ ਢਾਂਚੇ ਅਤੇ ਦਿਹਾਤੀ ਖੇਤਰਾਂ 'ਚ ਲਿੰਕ ਸੜਕਾਂ ਦੇ ਰੱਖ ਰਖਾਅ ਲਈ ਕੀਤੀ ਜਾਂਦੀ ਹੈ। ਉਨà©à¨¹à¨¾à¨‚ ਕਿਹਾ ਕਿ ਇਹ ਫੰਡ ਰਾਜਾਂ ਨੂੰ ਦੇਣ ਤੋਂ ਇਸ ਕਰਕੇ ਇਨਕਾਰ ਨਹੀਂ ਕਰਨਾ ਚਾਹੀਦਾ ਕਿ ਖਪਤਕਾਰ ਮਾਮਲੇ ਮਹਿਕਮੇ ਇਨà©à¨¹à¨¾à¨‚ ਦੀ ਵਰਤੋਂ ਦੀ ਜਾਂਚ ਕਰ ਰਿਹਾ ਹੈ। ਅਕਾਲੀ ਦਲ ਦੇ ਪà©à¨°à¨§à¨¾à¨¨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੇ ਸਠਤੋਂ ਕੀਮਤੀ ਜਲ ਸਰੋਤਾਂ ਨੂੰ ਬਰਬਾਦ ਕਰਕੇ ਵੀ ਦੇਸ਼ ਦਾ ਅਨਾਜ à¨à©°à¨¡à¨¾à¨° à¨à¨°à¨¿à¨† ਹੈ। ਉਨà©à¨¹à¨¾à¨‚ ਕਿਹਾ ਕਿ ਦੇਸ਼ ਨੂੰ ਇਹ ਸੰਦੇਸ਼ ਨਹੀਂ ਦੇਣਾ ਚਾਹੀਦਾ ਕਿ ਉਹ ਪੰਜਾਬ ਦੇ ਕਿਸਾਨਾਂ ਦਾ ਰਿਣੀ ਨਹੀਂ ਹੈ ਅਤੇ ਉਹ ਕਿਸਾਨਾਂ ਦੇ ਬਲੀਦਾਨ ਦੀ ਕਦਰ ਨਹੀਂ ਕਰਦਾ। ਉਨà©à¨¹à¨¾à¨‚ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦਾ ਨà©à¨•à¨¸à¨¾à¨¨ ਕਰਨ ਲਈ ਕà©à©±à¨ ਵੀ ਨਹੀਂ ਹੋਣਾ ਚਾਹੀਦਾ ਅਤੇ ਸੂਬੇ ਲਈ ਆਰ. ਡੀ. à¨à©±à¨¸. ਫੀਸ ਖਤਮ ਕਰਨ ਦਾ ਮਤਲਬ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨà©à¨¹à¨¾à¨‚ ਕਿਹਾ ਕਿ ਅਜਿਹੇ ਕਦਮ ਹੋਰ ਟਕਰਾਅ ਨੂੰ ਜਨਮ ਦੇਣਗੇ ਅਤੇ ਇਸ ਦੇ ਸਿਰਕਾਲੀ ਨਤੀਜੇ ਨਿਕਲਣਗੇ ਅਤੇ ਸੂਬੇ 'ਤੇ ਇਸ ਦੀ ਸਮਾਜਿਕ ਤੇ ਆਰਥਿਕਤਾ ਸਥਿਰਤਾ ਲਈ ਖਤਰਾ ਖੜà©à¨¹à¨¾à¨‚ ਹੋਵੇਗਾ। ਪੰਜਾਬ ਇਕ ਸਰਹੱਦੀ ਰਾਜ ਹੈ ਜੋ ਇਸ ਤਰੀਕੇ ਦੇ ਹਾਲਾਤ ਸਹਿ ਨਹੀਂ ਸਕਦਾ। |