******ਮਹਾਰਾਣੀ ਜਿੰਦਾਂ ******** |
ਮਹਾਰਾਣੀ ਜਿੰਦ ਕੌਰ ਦਾ ਜਨਮ ਪਿੰਡ ਚਾੜà©à¨¹ ਤਹਿਸੀਲ ਜ਼ਫ਼ਰਵਾਲ ਜ਼ਿਲà©à¨¹à¨¾ ਸਿਆਲਕੋਟ ਵਿਖੇ
ਸà©à¨°. ਮੰਨਾ ਸਿੰਘ ਔਲਖ਼ ਜ਼ਿੰਮੀਦਾਰ ਪà©à¨°à¨µà¨¾à¨° ਵਿਚ 1817 ਨੂੰ ਹੋਇਆ। ਮਹਾਰਾਣੀ ਜਿੰਦ ਕੌਰ
ਦਾ ਵਿਆਹ ਮਹਾਰਾਜਾ ਰਣਜੀਤ ਸਿੰਘ ਨਾਲ ਹੋਇਆ। ਮਹਾਰਾਜਾ ਰਣਜੀਤ ਸਿੰਘ ਦੀਆ ਹੋਰ ਵੀ
ਰਾਣੀਆਂ ਸਨ ਪਰ ਮਹਾਰਾਣੀ ਦਾ ਖ਼ਿਤਾਬ ਸਿਰਫ਼ ਜਿੰਦ ਕੌਰ ਨੂੰ ਹੀ ਮਿਲਿਆ ਕਿਉਂਕਿ ਜਿੰਦ ਕੌਰ
ਸਿਆਣੀ, ਤੀਖਣ ਬà©à¨§à©€ ਦੀ ਮਾਲਕ, ਦਲੇਰ ਤੇ ਸਿੱਖ ਰਾਜ ਦੀ ਅਖ਼ੀਰ ਤਕ ਲੜਾਈ ਲੜਨ ਵਾਲੀ ਔਰਤ
ਸੀ। ਇਹ ਮਹਾਰਾਜੇ ਦੀ ਸੱਠਤੋਂ ਛੋਟੀ ਰਾਣੀ ਸੀ।
ਮਹਾਰਾਣੀ ਜਿੰਦ ਕੌਰ ਨੇ 4 ਸਤੰਬਰ 1838 ਵਿਚ ਪà©à©±à¨¤à¨° ਦਲੀਪ ਸਿੰਘ ਨੂੰ ਜਨਮ ਦਿਤਾ। ਦਲੀਪ ਸਿੰਘ 9 ਮਹੀਨੇ 24 ਦਿਨ ਦਾ ਸੀ ਜਦ ਪਿਤਾ ਮਹਾਰਾਜਾ ਰਣਜੀਤ ਸਿੰਘ ਦਾ 27 ਜੂਨ 1839 ਨੂੰ ਦੇਹਾਂਤ ਹੋ ਗਿਆ। ਮਹਾਰਾਣੀ ਜਿੰਦਾਂ ਵਿਆਹ ਤੋਂ ਢਾਈ ਸਾਲ ਬਾਅਦ ਹੀ ਵਿਧਵਾ ਹੋ ਗਈ ਸੀ। ਦਲੀਪ ਸਿੰਘ ਨੂੰ 16 ਸਤੰਬਰ 1843 ਨੂੰ ਤਖ਼ਤ ਤੇ ਬਿਠਾ ਦਿੱਤਾ ਉਸ ਟਾਈਮ ਦਲੀਪ ਸਿੰਘ ਦੀ ਉਮਰ ਪੰਜ ਸਾਲ ਗਿਆਰਾਂ ਦਿਨ ਦੀ ਸੀ। ਲਹਿਣਾ ਸਿੰਘ ਨੇ ਧਿਆਨ ਸਿੰਘ ਡੋਗਰੇ ਦੇ ਖੂਨ ਨਾਲ ਉਂਗਲ ਲਬੇੜ ਕੇ ਦਲੀਪ ਸਿੰਘ ਦੇ ਮੱਥੇ ਤੇ ਲਗਾ ਕੇ ਮਹਾਰਾਜਾ ਹੋਣ ਦੀ ਰਸਮ ਨਿà¨à¨¾ ਦਿੱਤੀ। ਮਾਹਾਰਾਣੀ ਜਿੰਦਾ ਨੂੰ ਸਰਪà©à¨°à¨¸à¨¤ ਲਾ ਦਿੱਤਾ ਲਹਿਣਾ ਸਿੰਘ ਆਪ ਵਜ਼ੀਰ ਬਣ ਗਿਆ । ਨਬਾਲਗ ਬੱਚੇ ਦੇ ਮੱਥੇ ਤੇ ਖੂਨ ਦਾ ਲਗਦਾ ਟਿੱਕਾ ਵੇਖ ਕੇ ਮਹਾਰਾਣੀ ਜਿੰਦ ਕੌਰ ਚਿੰਤਤ ਹੋ ਗਈ। ਇਹ ਸਠਕà©à¨ ਹੋਣ ਤੋਂ ਬਾਅਦ ਧਿਆਨ ਸਿੰਘ ਡੋਗਰੇ ਦਾ ਪà©à©±à¨¤à¨° ਹੀਰਾ ਸਿੰਘ ਗà©à©±à¨¸à©‡ ਵਿਚ ਆ ਕੇ ਲਾਹੌਰ ਦਰਬਾਰ ਉਪਰ ਫੌਜ਼ ਚਾੜà©à¨¹ ਲਿਆਇਆ । ਫੌਜ਼ ਨੇ ਲਹਿਣਾ ਸਿੰਘ ਅਤੇ ਉਸ ਦੇ à¨à¨¤à©€à¨œà©‡ ਅਜੀਤ ਸਿੰਘ ਨੂੰ ਮਾਰ ਦਿੱਤਾ। ਹੀਰਾ ਸਿੰਘ ਨੇ ਫਿਰ ਦਲੀਪ ਸਿੰਘ ਨੂੰ ਤਖ਼ਤ ਤੇ ਬਿਠਾ ਕੇ ਲਹਿਣਾ ਸਿੰਘ ਦੇ ਖੂਨ ਦੀ ਉਂਗਲ ਲਬੇੜ ਕੇ ਦਲੀਪ ਸਿੰਘ ਦੇ ਮੱਥੇ ਤੇ ਖੂਨ ਦਾ ਟਿੱਕਾ ਲਗਾ ਕੇ ਮਹਾਰਾਜਾ ਹੋਣ ਦੀ ਰਸਮ ਨਿà¨à¨¾à¨ˆà¥¤ ਆਪ ਵਜ਼ੀਰ ਬਣ ਗਿਆ ਅਤੇ ਮਹਾਰਾਣੀ ਜਿੰਦ ਕੌਰ ਨੂੰ ਸਰਪà©à¨°à¨¸à¨¤ ਲਾਇਆ ਗਿਆ । ਹੀਰਾ ਸਿੰਘ ਡੋਗਰਾ ਮਹਾਰਾਣੀ ਨਾਲ ਖਾਰ ਖਾਂਦਾ ਸੀ। ਉਹ ਮਹਾਰਾਣੀ ਨੂੰ ਜ਼ਹਿਰ ਦੇ ਕੇ ਮਾਰਨ ਲੱਗਾ ਸੀ ਜਦ ਸਾਜਿਸ਼ ਦਾ ਪਤਾ ਲੱਗਾ ਤਾਂ ਆ ਪਣੇ ਸਾਥੀਆ ਸਮੇਤ ਜੰਮੂ ਨੂੰ à¨à©±à¨œ ਗਿਆ ਰਸਤੇ ਵਿਚ ਘੇਰ ਕੇ 21 ਦਸੰਬਰ 1844 ਨੂੰ ਮਾਰ ਦਿੱਤਾ। ਫਿਰ ਮਹਾਰਾਣੀ ਜਿੰਦ ਕੌਰ ਨੇ ਆਪਣੇ à¨à¨°à¨¾ ਜਵਾਹਰ ਸਿੰਘ ਨੂੰ ਵਜ਼ੀਰ ਬਣਾ ਦਿੱਤਾ। 30 ਅਗਸਤ1845 ਨੂੰ ਇਕ ਸਾਜਿਸ਼ ਤਹਿਤ ਕੰਵਲ ਪਿਸ਼ੌਰਾ ਸਿੰਘ ਦਾ ਕਤਲ ਹੋ ਗਿਆ । ਇਸ ਕਤਲ ਦਾ ਇਲਜ਼ਾਮ ਜਵਾਹਰ ਸਿੰਘ ਦੇ ਸਿਰ ਲਗ ਗਿਆ । à¨à©œà¨•à©‡ ਹੋਠਲੋਕਾਂ ਦੇ ਇ ਕੱਠਨੇ ਜਵਾਹਰ ਸਿੰਘ ਦਾ ਕਤਲ ਕਰ ਦਿੱਤਾ। ਇਸ ਕਤਲ ਨਾਲ ਮਹਾਰਾਣੀ ਜਿੰਦ ਕੌਰ ਦਾ ਸਹਾਰਾ ਟà©à©±à¨Ÿ ਗਿਆ । 10 ਫ਼ਰਵਰੀ1846 ਨੂੰ ਸà¨à¨°à¨¾à¨µà¨¾à¨‚ ਵਿਚ ਹੋਈ ਸਿੱਖਾਂ ਅਤੇ ਅੰਗਰੇਜ਼ਾ ਦੀ ਆਖਰੀ ਜੰਗ ਸੀ। ਇਸ ਜੰਗ ਵਿਚ ਡੋਗਰਿਆਂ ਦੀਆਂ ਬਦਨੀਤ ਚਾਲਾਂ ਕਰਕੇ ਸਿੱਖ ਹਾਰ ਗà¨à¥¤ ਇਸ ਲੜਾਈ ਤੋਂ ਬਾਅਦ ਸਿੱਖ ਰਾਜ ਦਾ ਸੂਰਜ ਸਦਾ ਲਈ ਡà©à©±à¨¬ ਗਿਆ । ਅੰਗਰੇਜ਼ਾ ਨੇ 12 ਦਸੰਬਰ 1846 ਨੂੰ ਮਹਾਰਾਣੀ ਜਿੰਦਾ ਦੀ ਸਰਕਾਰੀ ਕੰਮਾਂ ਕਾਰਾਂ ਵਿਚ ਦਖ਼ਲ ਅੰਦਾਜ਼ੀ ਬੰਦ ਕਰ ਦਿੱਤੀ। ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾ ਨੂੰ ਸੰਮਨ ਬà©à¨°à¨œ ਲਾਹੌਰ ਦਰਬਾਰ ਵਿਚ ਨਜਰਬੰਦ ਕਰ ਦਿੱਤਾ। 19 ਅਗਸਤ 1847 ਨੂੰ ਸੇਖੂਪà©à¨°à¨¾ ਕਿਲà©à¨¹à©‡ ਵਿਚ ਕੈਦ ਕਰ ਦਿੱਤਾ। 29 ਮਾਰਚ1849 ਨੂੰ ਸਿੱਖ ਰਾਜ ਨੂੰ ਅੰਗਰੇਜ਼ੀ ਰਾਜ ਵਿਚ ਮਿਲਾ ਲਿਆ । 16 ਮਈ 1848 ਨੂੰ ਇ ਕ ਕੈਦੀ ਦੇ ਤੌਰ ਤੇ ਮਹਾਰਾਣੀ ਜਿੰਦਾ ਨੂੰ ਪੰਜਾਬ ਤੋਂ ਬਨਾਰਸ à¨à©‡à¨œ ਦਿੱਤਾ। ਉਥੇ ਉਸ ਦਾ ਸੰਪਰਕ ਮਹਾਰਾਜਾ ਸਿੰਘ ਅਤੇ ਚਤਰ ਸਿੰਘ ਅਟਾਰੀਵਾਲਾ ਨਾਲ ਬਣ ਗਿਆ ਜਦ ਅੰਗਰੇਜ਼ਾ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਹਨਾਂ ਮਾਰਚ 1849 ਵਿਚ ਮਹਾਰਾਣੀ ਜਿੰਦਾ ਨੂੰ ਚਿਨਾਰ ਕਿਲà©à¨¹à©‡ ਵਿਚ à¨à©‡à¨œà¨£ ਦਾ ਫ਼ੈਸਲਾ ਲੈ ਲਿਆ । 4 ਅਪà©à¨°à©ˆà¨² 1849 ਨੂੰ à¨à¨¾à¨°à©€ ਫੋਰਸ ਦੀ ਸà©à¨°à©±à¨–ਿਆ ਹੇਠਮੇਜਰ ਮੈਕਗਰੈਗਰ ਦੀ ਅਗਵਾਈ ਵਿੱਚ ਯੂ.ਪੀ ਦੇ ਚਿਨਾਰ ਕਿਲà©à¨¹à©‡ ਜਿਲà©à¨¹à¨¾ ਮਿਰਜ਼ਾਪà©à¨° ਵਿਚ à¨à©‡à¨œ ਦਿੱਤਾ। ਉਥੋਂ ਨੌਕਰਾਣੀ ਦੇ ਸਹਿਯੋਗ ਨਾਲ ਨੌਕਰਾਣੀ ਵਾਲੇ ਕਪੜੇ ਪਾ ਕੇ ਅਤੇ ਨੌਕਰਾਣੀ ਵਾਲਾ à¨à©‡à¨¸ ਬਣਾ ਕੇ ਮਹਾਰਾਣੀ ਕਿਲà©à¨¹à©‡ ਵਿਚੋਂ ਬਾਹਰ ਨਿਕਲ ਗਈ। ਜਿੰਦਗੀ ਨਾਲ ਸੰਘਰਸ਼ ਕਰਦੀ 29 ਅਪà©à¨°à©ˆà¨² 1849 ਨੂੰ ਨਿਪਾਲ ਦੇ ਰਾਜੇ ਜੰਗ ਬਹਾਦਰ ਕੋਲ ਪਹà©à©°à¨š ਗਈ। ਉਸ ਨੇ ਰਾਜੇ ਕੋਲ ਜਾ ਕੇ ਫ਼ਰਿਆਦ ਕੀਤੀ ਕੇ ਮੇਰੇ ਕਪੜੇ ਵੇਖ ਕੇ ਮੇਰਾ ਅੰਦਾਜਾ ਨਾ ਲਾਵੀ ਤੂੰ ਕਦੇ ਸ਼ੇਰ-à¨-ਪੰਜਾਬ ਮਹਾਰਾਜਾ ਰਣਜੀਤ ਦਾ ਨਾਮ ਸà©à¨£à¨¿à¨† ਹੈ ਤਾਂ ਜੰਗ ਬਹਾਦਰ ਨੇ ਹਾਂ ਵਿਚ ਸਿਰ ਹਿਲਾ ਦਿੱਤਾ ਫਿਰ ਜਿੰਦ ਕੌਰ ਨੇ ਕਿਹਾ, “ਮੈਂ ਉਸ ਮਹਾਰਾਜੇ ਦੀ ਰਾਣੀ ਹਾਂ ਮੇਰਾ ਅੰਗਰੇਜ਼ਾ ਨੇ ਰਾਜ à¨à¨¾à¨— ਖੋਹ ਲਿਆ ਹੈ ਮੇਰੇ ਨੌਂ ਸਾਲ ਦੇ ਪà©à©±à¨¤à¨° ਮਹਾਰਾਜਾ ਦਲੀਪ ਸਿੰਘ ਨੂੰ ਬੰਦੀ ਬਣਾ ਕੇ ਮੇਰੇ ਕੋਲੋ ਵੱਖ ਕਰ ਦਿੱਤਾ ਹੈ।” ਮਹਾਰਾਣੀ ਦੇ ਦਖ ਸà©à¨£ ਕੇ ਨਿਪਾਲ ਦੇ ਰਾਜੇ ਨੇ ਜਿੰਦ ਕੌਰ ਨੂੰ ਕਿਹਾ,” ਮੈਂ ਤੇਰਾ ਦà©à©±à¨– ਤਾਂ ਨਹੀ ਵੰਡਾ ਸਕਦਾ ਨਾਂ ਹੀ ਮੈਂ ਫੌਜ਼ à¨à©‡à¨œ ਕੇ ਤੇਰੀ ਮਦਦ ਕਰ ਸਕਦਾ ਹਾਂ। ਪਰ ਤੈਨੂੰ ਸ਼ਰਨ ਦੇ ਸਕਦਾ ਹਾਂ।” ਰਾਜੇ ਜੰਗ ਬਹਾਦਰ ਨੇ ਮਹਾਰਾਣੀ ਨੂੰ ਨਿਪਾਲ ਵਿਚ ਸ਼ਰਨ ਦੇ ਕੇ ਕਠਮੰਡੂ ਵਿਚ ਰਹਿਣ ਦੀ ਆਗਿਆ ਦੇ ਦਿੱਤੀ। ਪਰ ਅੰਗਰੇਜ਼ਾ ਨੂੰ ਮਹਾਰਾਣੀ ਦਾ ਪਤਾ ਲੱਗਾ ਅਤੇ ਮਹਾਰਾਣੀ ਜਿੰਦ ਕੌਰ ਨੂੰ ਬੰਦੀ ਬਣਾਉਣ ਤੋਂ ਕà©à¨ ਸਮੇਂ ਬਾਅਦ ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਬੰਦੀ ਬਣਾ ਕੇ ਇੰਗਲੈਡ à¨à©‡à¨œ ਦਿੱਤਾ। ਉਥੇ ਮਹਾਰਾਜ਼ਾ ਦਲੀਪ ਸਿੰਘ ਨੂੰ ਇਸਾਈ ਬਣਾ ਦਿੱਤਾ। ਨਿਪਾਲ ਦੇ ਰਾਜੇ ਜੰਗ ਬਹਾਦਰ ਨੇ ਮਾਂ ਪà©à©±à¨¤ ਦੇ ਮਿਲਾਪ ਵਾਸਤੇ ਅੰਗਰੇਜ਼ ਸਰਕਾਰ ਨੂੰ ਚਿੱਠੀ ਲਿਖ ਦਿੱਤੀ। ਅੰਗਰੇਜ਼ਾ ਨੇ ਮਿਲਣ ਦੀ ਆਗਿਆ ਦੇ ਦਿੱਤੀ ਪਰ ਸ਼ਰਤ ਰੱਖ ਦਿੱਤੀ ਇਹ ਕਲਕੱਤੇ ਵਿਚ ਮਿਲ ਸਕਦੇ ਹਨ। ਜਨਵਰੀ 1861ਵਿਚ ਦਲੀਪ ਸਿੰਘ ਇੰਗਲੈਂਡ ਤੋਂ ਕਲਕੱਤੇ ਆ ਗਿਆ ਉਸ ਦੀ ਮਾਂ ਤੇਰਾਂ ਸਾਲ ਬਾਅਦ ਪà©à©±à¨¤ ਨੂੰ ਮਿਲਣ ਵਾਸਤੇ ਕਲਕੱਤੇ ਆ ਗਈ। ਕੱਲਕੱਤੇ ਸਪੈਨਿਸ਼ ਹੋਟਲ ਵਿਚ ਮਾਂ ਪà©à©±à¨¤ ਦਾ ਮਿਲਾਪ ਹੋਇਆ । ਮਹਾਰਾਣੀ ਜਿੰਦਾ ਦੀ ਪà©à©±à¨¤à¨° ਦੇ ਵਿਛੋੜੇ ਵਿਚ ਵਿਰਲਾਪ ਕਰਦੀ ਦੀ ਅੱਖਾਂ ਦੀ ਰੌਸ਼ਨੀ ਜਾ ਚà©à©±à¨•à©€ ਸੀ। ਉਸ ਨੇ ਪà©à©±à¨¤à¨° ਨੂੰ ਗਲਵਕੜੀ ਵਿਚ ਲੈ ਕੇ ਪਿਆਰ ਕੀਤਾ। ਹੌਲੀ ਹੌਲੀ ਆਪਣੇ ਪà©à©±à¨¤à¨° ਦੀ ਪਛਾਣ ਕਰਦੀ ਕਰਦੀ ਆਪਣਾ ਹੱਥ ਉਸ ਦੇ ਸਿਰ ਤੇ ਲੈ ਗਈ। ਮਹਾਰਾਣੀ ਉਸ ਦੇ ਸਿਰ ਤੇ ਜੂੜਾ ਆਪਣੇ ਹੱਥੀ ਕਰਿਆ ਕਰਦੀ ਸੀ ਅੱਜ ਉਸ ਦੇ ਸਿਰ ਤੇ ਕੀਤੇ ਜੂੜੇ ਨੂੰ ਅਤੇ ਪੱਗ ਬੰਨੀ ਨੂੰ ਦੇਖਣਾ ਚਾਹà©à©°à¨¦à©€ ਸੀ ਵਾਲ ਕੱਟੇ ਹੋਠਹੋਣ ਕਰਕੇ ਨਾ ਪੱਗ ਨਾ ਜੂੜਾ ਹੱਥ ਵਿਚ ਆਇਆ ਜਦ ਮੂੰਹ ਤੇ ਹੱਥ ਫੇਰਿਆ ਉਹ ਵੀ ਸਾਫ਼ ਸੀ। ਫਿਰ ਧਾਹਾਂ ਮਾਰ ਮਾਰ ਰੋਂਦੀ ਹੋਈ ਕਹਿਣ ਲੱਗੀ, “ਮੇਰੀਠਕਿਸਮਤੇ ਤੂੰ ਇਹ ਕੀ ਕੀਤਾ ! ਮੇਰੇ ਸਿਰ ਦਾ ਤਾਜ ਵੀ ਖੋਹ ਲਿਆ ਰਾਜ à¨à¨¾à¨— ਵੀ ਖੋਹ ਲਿਆ ਮੇਰਾ ਪੰਜਾਬ ਵੀ ਖੋਹ ਲਿਆ ਮੇਰਾ ਪà©à©±à¨¤ ਵੀ ਵਿਛੋੜ ਦਿੱਤਾ ਮੇਰੀ ਜਾਨ ਤੋਂ ਪਿਆਰੀ ਸਿੱਖੀ ਵੀ ਖੋਹ ਲਈ ! ਮੈਂ ਲਾਹੌਰ ਕਿੱਲà©à¨¹à©‡ ਦੇ ਬਾਹਰ ਖੜà©à¨¹ ਕੇ ਸਵੇਰ ਵੇਲੇ ਹੀਰੇ ਜਵਾਹਰਤ ਦੇ à¨à¨°à©‡ ਥਾਲ ਵੰਡਣ ਵਾਲੀ ਅੱਜ ਨਰਕ à¨à¨°à©€ ਜਿੰਦਗੀ à¨à©‹à¨— ਰਹੀ ਹਾਂ।” ਸਿੱਖ_ਸਾਮਰਾਜ ਗਦਾਰ ਡੋਗਰਿਆਂ ਕਰਕੇ ਅੰਗਰੇਜੀ ਹਕੂਮਤ ਦੇ ਅਧੀਨ ਹੋ ਗਿਆ।ਇਸ ਤੋਂ ਬਾਅਦ ਮਹਾਰਾਣੀ ਜਿੰਦਾਂ ਨੇ ਬਹà©à¨¤ ਦà©à©±à¨– à¨à©±à¨²à©‡à¥¤à¨…ਖੀਰ ਮੌਤ ਨੂੰ ਵੀ ਮਹਾਰਾਣੀ ਤੇ ਤਰਸ ਆ ਗਿਆ। ਕਹਿੰਦੇ ਹਨ ਬà©à¨à¨£ ਲੱਗੇ ਦੀਵੇ ਦੀ ਜੋਤ ਜਰਾ ਵਧੇਰੇ ਰੋਸ਼ਨ ਹੋ ਜਾਇਆ ਕਰਦੀ ਹੈ।ਮਰਨ ਕਿਨਾਰੇ ਪਈ ਮਹਾਰਾਣੀ_ਜਿੰਦਾਂ ਦੀ ਸà©à¨°à¨¤ ਵੀ ਕà©à¨ ਚਿਰ ਵਾਸਤੇ ਸੰà¨à¨² ਗਈ।ਦਲੀਪ ਸਿੰਘ ਉਸਦੀ ਛਾਤੀ ਤੇ ਸਿਰ ਰੱਖ ਕੇ ਬੱਚਿਆਂ ਵਾਂਗ ਰੋ ਰਿਹਾ ਸੀ। ਜਿੰਦਾਂ ਨਿ- ਸਤੇ ਹੋ ਰਹੇ ਹੱਥ ਨਾਲ ਪà©à©±à¨¤à¨° ਦਾ ਸਿਰ ਪਲੋਸਦੀ ਹੋਈ ਬੋਲੀ- " ਬੇਟੇ ਦਲੀਪ! ਤੂੰ ਨਹੀਂ ਜਾਣਦਾ ਤੇਰੇ ਵਾਸਤੇ ਮੇਰੇ ਦਿਲ ਵਿੱਚ ਕਿੰਨੀਆਂ ਰੀà¨à¨¾à¨‚ ਸਨ।ਰੱਬ ਸਾਖੀ ਠਜੋ ਮੈਂ ਤੇਰੇ ਵਾਸਤੇ ਜਫਰ ਜਾਲੇ ਨੇ,ਤੂੰ ਅਜੇ ਨੌਂ ਮਹੀਨੇ ਚੋਵੀ ਦਿਨ ਦਾ ਸੀ ਜਦ ਤੇਰੇ ਪਿਤਾ ਜੀ ਮੈਨੂੰ ਸਦਾ ਦਾ ਸਲ ਦੇ ਗà¨à¥¤à¨¤à©‡à¨°à©‡ ਲਈ ਮੈਂ ਰੰਡੇਪਾ ਕੱਟਣਾ ਪਰਵਾਨ ਕਰ ਲਿਆ,ਨਹੀਂ ਤਾਂ ਬਾਕੀ ਰਾਣੀਆਂ ਵਾਂਗ ਮੈਂ ਵੀ ਮਹਾਰਾਜ ਨਾਲ ਸਤੀ ਹੋ ਜਾਂਦੀ।...ਲਾਲ! ਪੰਜ ਸਾਲ ਤੇ ਯਾਰਾਂ ਦਿਨ ਦਾ ਸੈਂ ਤੂੰ ਜਦ ਕਿਸਮਤ ਨੇ ਤੈਨੂੰ ਪੰਜਾਬ_ਦਾ_ਬਾਦਸ਼ਾਹ ਬਣਾ ਦਿੱਤਾ।ਮੈਂ ਆਪਣੇ ਹੱਥੀਂ ਤੇਰੇ ਸਿਰ ਤੇ ਤਾਜ ਸਜਾਅ ਕੇ ਤੈਨੂੰ ਲਾਹੌਰ ਦੇ ਤਖਤ ਉਤੇ ਬੈਠਣ ਵਾਸਤੇ à¨à©‡à¨œà¨¿à¨† ਕਰਦੀ ਸਾਂ।ਤੇਰੇ ਨਿਕੇ ਨਿਕੇ ਕਦਮਾਂ ਨਾਲ ਮੇਰੀਆਂ ਵੱਡੀਆਂ ਵੱਡੀਆਂ ਰੀà¨à¨¾à¨‚ ਨਚਿਆ ਕਰਦੀਆਂ ਸਨ।" ਮੈਂ ਸੋਚਿਆ ਕਰਦੀ ਸਾਂ ," ਜਦ ਮੇਰਾ ਦਲੀਪ ਜਵਾਨ ਹੋ ਕੇ ਸਹੀ ਅਰਥਾਂ ਵਿਚ ਰਾਜ à¨à¨¾à¨— ਸੰà¨à¨¾à¨²à©‡à¨—ਾ ਤਾਂ ਮੈਂ ਜਿੰਦਗੀ ਦਾ ਸਫਰ ਮà©à¨•à¨¾ ਕੇ ਅੰਤ ਦੀ ਵਾਰ ਪà©à©±à¨¤à¨° ਦੇ ਮੋਢਿਆਂ ਤੇ ਆਪਣੇ ਸਿਰਤਾਜ ਦੇ ਚਰਨਾਂ ਵਿੱਚ ਪਹà©à©°à¨šà¨¾à¨‚ਗੀ।ਸ਼ੇਰੇ ਪੰਜਾਬ ਦੇ ਖੱਬੇ ਹੱਥ ਜਿੰਦਾ ਦੀ ਮਡ਼ੀ ਹੋਵੇਗੀ ਜਿਸ ਨੂੰ ਮੇਰਾ ਲਾਲ ਹੀਰਿਆਂ ਮੋਤੀਆਂ ਨਾਲ ਮਡ਼ ਦੇਵੇਗਾ।ਪੰਜਾਬ ਦੀ ਉਸ ਸ਼ਾਨ ਨੂੰ ਦੇਖ ਕੇ ਲੋਕ ਆਗਰੇ ਦਾ ਤਾਜ ਵੀ à¨à©à¨² ਜਾਣਗੇ।ਪਰ ਚੰਨ ਜਿਸ ਰੀਠਦੇ ਪੂਰੇ ਹੋਣ ਦਾ ਸਮਾਨ ਹੀ ਨੀ ਰਿਹਾ ਉਸ ਦਾ ਜà©à¨¬à¨¾à¨¨ ਤੇ ਲਿਾਉਣ ਦਾ ਕੀ ਲਾà¨? ਪਰ ਇਕ ਸਧਰ ਹੈ ਜੋ ਮੈਂ ਅੰਦਰ ਲੈ ਕੇ ਨਹੀਂ ਮਰਨਾਂ ਚਾਹà©à©°à¨¦à©€ ।ਇਹ ਪੰਜ ਸੇਰ ਮਿਟੀ ਪੰਜਾਬ ਦੀ ਅਮਾਨਤ ਹੈ।ਵੇਖੀਂ ਕਿਤੇ ਗੈਰਾਂ ਦੇ ਦੇਸ਼ ਵਿੱਚ ਰà©à¨²à¨¦à©€ ਨਾ ਰਹਿ ਜਾà¨à¥¤à¨®à©‡à¨°à©‡ ਸਵਾਸ ਪੂਰੇ ਹੋਣ ਤਕ ਮੇਰੀ ਅਰਥੀ ਨੂੰ à¨à¨¥à©‹à¨‚ ਚà©à©±à¨• ਲਈ।ਪੰਜਾਬ ਅੱਪਡ਼ੀਂ ਲਾਹੌਰ ਵਿੱਚ ਗà©à¨°à¨¦à¨µà¨¾à¨°à¨¾ ਡੇਹਰਾ ਸਾਹਿਬ ਸਾਹਮਣੇ ਜਾ ਧਰੀਂ।" ....."ਕੋਈ ਸਿੱਖ ਸ਼ਹੀਦ_ਗà©à¨°à©‚_ਅਰਜਨ_ਦੇਵ_ਜੀ ਨੂੰ ਮੱਥਾ ਟੇਕ ਕੇ ਮà©à©œà¨¦à¨¾ ਵੇਖੇਂਗਾ ਤਾਂ ਉਸਦੀ ਚਰਨ ਧੂੜ ਮੱਥੇ ਤੇ ਲਾ ਦੇਈਂ।à¨à¨²à¨¾ ਜੇ ਤੱਤੀ ਜਿੰਦਾਂ ਦੀ ਪà©à©±à¨ à©€ ਤਕਦੀਰ ਸਿੱਧੀ ਹੋ ਜਾਠਤਾਂ।.....ਜਿਸ ਵੇਲੇ ਤੂੰ ਮੇਰਾ ਸਿਰ ਸ਼ੇਰੇ_à¨_ਪੰਜਾਬ ਦੇ ਚਰਨਾਂ 'ਚ ਧਰ ਕੇ ਅਰਦਾਸ ਕਰ ਰਿਹਾ ਹੋਵੇਂਗਾ,ਮੇਰੀਆਂ ਸੱਧਰਾਂ ਅਸਮਾਨ ਤੋਂ ਬੂੰਦਾਂ ਬਣ ਕੇ ਮਹਾਰਾਜ ਦੀ ਸਮਾਧ ਤੇ ਬਰਸ ਰਹੀਆਂ ਹੋਣਗੀਆਂ।".....ਚੰਨ!ਇਕ ਹੋਰ ਵੀ ਪੱਕੀ ਕਰਨਾ ਚਾਹà©à©°à¨¦à©€ ਹਾਂ।ਮਰਨ ਵਾਲੇ ਦੀਆਂ ਅੱਖਾਂ ਵਿੱਚ ਪਾਣੀ ਦੀਆਂ ਦੋ ਬੂੰਦਾਂ ਆ ਜਾਇਆ ਕਰਦੀਆਂ ਨੇ ,ਲੋਕ ਉਸ ਦੀਆਂ ਪਲਕਾਂ ਬੰਦ ਕਰ ਦੇਂਦੇ ਨੇ।ਉਹ ਆਖਰੀ ਹੰà¨à©‚ ਧਰਤੀ ਤੇ ਢਹਿ ਕੇ ਫਨਾਹ ਹੋ ਜਾਇਆ ਕਰਦੇ ਨੇ।ਪਰ ਮੇਰੇ ਲਾਲ!ਮੇਰੇ ਨਾਲ ਇਹ ਅਨਰਥ ਨਾ ਕਰੀਂ।ਮਤਾ ਮੋਈ ਜਿੰਦਾਂ ਦੇ ਹੰà¨à©‚ ਇਸ ਬੇਗਾਨਿਆਂ ਦੀ ਧਰਤੀ ਤੇ ਢਹਿ ਕੇ ਉਸ ਨਿਰਦਈ ਅੰਗਰੇਜ ਅੱਗੇ ਫਰਿਆਦ ਕਰਨ,ਜਿਸ ਨੇ ਸਾਰੀ ਉਮਰ ਮੇਰੇ ਨਾਲ ਇਨਸਾਫ ਨਹੀਂ ਕੀਤਾ।ਇਹ ਮੇਰੀ ਅੰਤਿਮ à¨à©‡à¨Ÿà¨¾ ਹੈ,ਮੇਰੇ ਸਿਰਤਾਜ ਵਾਸਤੇ ਲੈ ਜਾਈਂ।" ਦੋ-ਚਾਰ ਹਟਕੋਰੇ ਆਠਤੇ ਜਿੰਦਾਂ ਪੂਰੀ ਹੋ ਗਈ।ਅੰਗਰੇਜ ਹਕੂਮਤ ਨੇ ਮਹਾਰਾਣੀ ਦੀ ਦੇਹ ਨੂੰ ਪੰਜਾਬ ਲੈ ਜਾਣ ਦੀ ਆਗਿਆ ਨਾ ਦਿੱਤੀ।ਬੰਬਈ ਦੇ ਨੇੜੇ, ਨਰਬਦਾ ਨਦੀ ਦੇ ਕੰਢੇ ਮਹਾਰਾਣੀ ਦਾ ਸਿਵਾ ਬਲ ਰਿਹਾ ਸੀ। ਮਹਾਰਾਜਾ_ਦਲੀਪ_ਸਿੰਘ ਮਾਂ ਦੇ ਚਰਨਾਂ ਵਲ ਖੜਾ ਹੰà¨à©‚ ਵਹਾ ਰਿਹਾ ਸੀ।ਉਹਦੇ ਅੰਗਰੇਜ ਰਖਵਾਲੇ ਵਾਪਸ ਜਾਣ ਨੂੰ ਕਾਹਲੇ ਪੈ ਰਹੇ ਸਨ।ਮਹਾਰਾਣੀ ਦਾ ਸਿਵਾ ਅਜੇ ਠੰਡਾ ਨਹੀਂ ਹੋਇਆ ਸੀ,ਜਾਂ ਦਲੀਪ ਸਿੰਘ ਨੂੰ ਮਜਬੂਰਨ ਮਘਦੇ ਅੰਗਿਆਰ ਨਦੀ ਵਿੱਚ ਪà©à¨°à¨µà¨¾à¨¹ ਕੇ ਵਾਪਸ ਮà©à©œà¨¨ ਲੱਗਾ ਕੀ ਦੇਖਦਾ । ਮਹਾਰਾਣੀ ਦੀ ਵਿà¨à©‚ਤੀ ਨਰਮਦਾ ਨਦੀ ਦੀਆਂ ਲਹਿਰਾਂ ਵਿੱਚ ਗੋਤੇ ਖਾਂਦੀ ਸਮà©à©°à¨¦à¨° ਵਲ ਜਾ ਰਹੀ ਸੀ ਤੇ ਉਸਦੀ ਆਤਮਾ ਆਪਣੇ ਉਜੜੇ ਪੰਜਾਬ ਉੱਤੇ à¨à¨¾à¨¤à©€ ਮਾਰਨ ਵਾਸਤੇ ਉਡੀ ਜਾਂਦੀ ਸੀ। ਜੋਰਾਵਰ ਸਿੰਘ ਤਰਸਿੱਕਾ। |