ਖੇਤੀ ਕਾਨੂੰਨਾਂ ’ਤੇ ਸà©à¨ªà¨°à©€à¨® ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚà©à©±à¨ª-ਚਪੀਤੇ ਸੌਂਪੀ ਰਿਪੋਰਟ |
ਨਵੀਂ ਦਿੱਲੀ --30ਮਾਰਚ-(ਮੀਡੀਆਦੇਸਪੰਜਾਬ)-- ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸà©à¨ªà¨°à©€à¨® ਕੋਰਟ ਵਲੋਂ ਬਣਾਈ ਗਈ
ਤਿੰਨ ਮੈਂਬਰੀ ਮਾਹਰ ਕਮੇਟੀ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ’ਚ ਸà©à¨ªà¨°à©€à¨® ਕੋਰਟ ਨੂੰ
ਸੌਂਪ ਦਿੱਤੀ ਹੈ। ਜਾਣਕਾਰੀ ਮà©à¨¤à¨¾à¨¬à¨• ਸà©à¨ªà¨°à©€à¨® ਕੋਰਟ ਨੂੰ ਇਹ ਰਿਪੋਰਟ 19 ਮਾਰਚ ਨੂੰ ਹੀ
ਸੌਂਪ ਦਿੱਤੀ ਗਈ। ਇਸ ਰਿਪੋਰਟ ਵਿਚ ਸੰਸਦ ਵਲੋਂ ਪਾਸ ਕੀਤੇ ਗਠਤਿੰਨੋਂ ਖੇਤੀ ਕਾਨੂੰਨਾਂ
ਦੀ ਸਮੀਖਿਆ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮਾਹਰ ਕਮੇਟੀ ਛੇਤੀ ਹੀ ਪà©à¨°à©ˆà¨¸ ਕਾਨਫਰੰਸ ਜ਼ਰੀਠਜਾਣਕਾਰੀ ਜਨਤਕ ਕਰੇਗੀ।
ਸà©à¨ªà¨°à©€à¨® ਕੋਰਟ ਨੇ 11 ਜਨਵਰੀ ਨੂੰ ਕਮੇਟੀ ਦਾ ਗਠਨ ਕੀਤਾ ਸੀ। ਸà©à¨ªà¨°à©€à¨® ਕੋਰਟ ਵਲੋਂ ਬਣਾਈ ਗਈ ਇਸ ਕਮੇਟੀ ’ਚ ਖੇਤੀ ਮਾਹਰ ਅਨਿਲ ਘਨਵੰਤ, ਖੇਤੀ ਅਰਥਸ਼ਾਸਤੀ ਅਸ਼ੋਕ ਗà©à¨²à¨¾à¨Ÿà©€ ਅਤੇ ਪà©à¨°à¨®à©‹à¨¦ ਕà©à¨®à¨¾à¨° ਜੋਸ਼ੀ ਸ਼ਾਮਲ ਹਨ। ਕਿਸਾਨ ਆਗੂ à¨à©à¨ªà¨¿à©°à¨¦à¨° ਸਿੰਘ ਮਾਨ ਨੂੰ ਵੀ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਸੀ ਪਰ ਉਨà©à¨¹à¨¾à¨‚ ਨੇ ਆਪਣਾ ਨਾਂ ਵਾਪਸ ਲੈ ਲਿਆ ਸੀ। ਉਨà©à¨¹à¨¾à¨‚ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਦਾ ਸਮਰਥਨ ਕਰਦੇ ਹਨ, ਇਸ ਲਈ ਆਪਣਾ ਨਾਂ ਵਾਪਸ ਲੈ ਰਹੇ ਹਨ। ਜਿਸ ਤੋਂ ਬਾਅਦ ਕਮੇਟੀ ਤਿੰਨ ਮੈਂਬਰੀ ਹੋ ਗਈ। ਇਹ ਵੀ ਪੜà©à¨¹à©‹: ਕਿਸਾਨਾਂ 'ਚ ਰੋਹ, ਤਿੰਨੋਂ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ 'ਹੋਲੀ'
ਦਰਅਸਲ ਸà©à¨ªà¨°à©€à¨® ਕੋਰਟ ਨੇ ਇਸ ਕਮੇਟੀ ਦਾ ਗਠਨ ਇਸ ਲਈ ਕੀਤਾ ਗਿਆ ਸੀ, ਤਾਂ ਜੋ ਤਿੰਨੋਂ ਖੇਤੀ ਕਾਨੂੰਨਾਂ ਬਾਰੇ ਨਿਰਪੱਖ ਰਾਠਲਈ ਜਾ ਸਕੇ। ਸà©à¨ªà¨°à©€à¨® ਕੋਰਟ ਦੇ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਕਿਹਾ ਸੀ ਕਿ ਅਦਾਲਤ ਦੋਹਾਂ ਧਿਰਾਂ ਦੀਆਂ ਦਲੀਲਾਂ ਸà©à¨£à©‡ ਬਗੈਰ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਨਿਰਪੱਖ ਰਾਠਲੈਣਾ ਚਾਹà©à©°à¨¦à©€ ਹੈ। ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਓਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਪà©à¨°à¨¦à¨°à¨¶à¨¨ ਕਰ ਰਹੇ ਹਨ। ਕਿਸਾਨ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ à¨à©±à¨®. à¨à©±à¨¸. ਪੀ. ’ਤੇ ਕਾਨੂੰਨ ਬਣਾਠਜਾਣ ਦੀ ਮੰਗ ’ਤੇ ਅੜੇ ਹੋਠਹਨ। |