ਸਿੰਘੂ ਬਾਰਡਰ ਕਤਲ ਕਾਂਡ ਦੀ ਹੋਵੇ CBI ਜਾਂਚ: ਮਾਇਆਵਤੀ |
ਚੰਡੀਗੜà©à¨¹,ਨਵੀਂ ਦਿੱਲੀ- --17ਅਕਤੂਬਰ21-(ਮੀਡੀਆਦੇਸਪੰਜਾਬ)--ਬਹà©à¨œà¨¨ ਸਮਾਜ ਪਾਰਟੀ (ਬਸਪਾ) ਦੀ ਪà©à¨°à¨§à¨¾à¨¨ ਮਾਇਆਵਤੀ ਨੇ à¨à¨¤à¨µà¨¾à¨° ਕਿਹਾ ਕਿ ਦਿੱਲੀ ਸਿੰਘੂ ਬਾਰਡਰ 'ਤੇ ਪੰਜਾਬ ਦੇ ਇੱਕ ਅਨà©à¨¸à©‚ਚਿਤ ਜਾਤੀ ਦੇ ਨੌਜਵਾਨ ਲਖਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਬਹà©à¨¤ ਹੀ ਦà©à¨–ਦਾਈ ਅਤੇ ਸ਼ਰਮਨਾਕ ਹੈ ਅਤੇ ਬਸਪਾ ਕੇਂਦਰ ਸਰਕਾਰ ਤੋਂ ਇਸ ਮਾਮਲੇ 'ਚ ਸੀ.ਬੀ.ਆਈ ਵੱਲੋਂ ਜਾਂਚ ਦੀ ਮੰਗ ਕਰਦੀ ਹੈ।
ਉਨà©à¨¹à¨¾à¨‚ ਕਿਹਾ ਕਿ ਇਸ ਘਟਨਾ ਨੂੰ ਗੰà¨à©€à¨°à¨¤à¨¾ ਨਾਲ ਲੈਂਦਿਆਂ ਪà©à¨²à¨¸ ਨੂੰ ਦੋਸ਼ੀਆਂ ਵਿਰà©à©±à¨§ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲਖੀਮਪà©à¨° ਖੀਰੀ ਦੀ ਤਰà©à¨¹à¨¾à¨‚ ਹੀ ਪੰਜਾਬ ਦੇ ਮà©à©±à¨– ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੀੜਤ ਪਰਿਵਾਰ ਨੂੰ 50 ਲੱਖ ਰà©à¨ªà¨ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ,ਇਸ ਦੇ ਨਾਲ ਹੀ ਉਨà©à¨¹à¨¾à¨‚ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਬਸਪਾ ਨੇ ਹਮੇਸ਼ਾ ਹੀ ਸਿੱਖ ਧਰਮ ਦੇ ਸਾਰੇ ਗà©à¨°à©‚ਆਂ, ਮਹਾਪà©à¨°à¨¸à¨¼à¨¾à¨‚ ਨੂੰ ਪੂਰਾ ਸਤਿਕਾਰ ਦਿੱਤਾ ਹੈ ਅਤੇ ਇਹ ਸਤਿਕਾਰ à¨à¨µà¨¿à©±à¨– ਵਿੱਚ ਵੀ ਕਾਇਮ ਰਹੇਗਾ ਪਰ ਸਿੰਘੂ ਬਾਰਡਰ 'ਤੇ ਇੱਕ ਅਨà©à¨¸à©‚ਚਿਤ ਜਾਤੀ ਦੇ ਵਿਅਕਤੀ ਲਖਬੀਰ ਦੇ ਕਤਲ ਸਬੰਧੀ ਹà©à¨£ ਜਿਹੜੀਆਂ ਗੰà¨à©€à¨° ਗੱਲਾਂ ਸਾਹਮਣੇ ਆ ਰਹੀਆਂ ਹਨ, ਉਨà©à¨¹à¨¾à¨‚ ਨੂੰ ਧਿਆਨ ਵਿੱਚ ਰੱਖਦੇ ਹੋਠਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ। |