ਕਰਨ ਜੌਹਰ ਦੀ ਜਨਮਦਿਨ ਪਾਰਟੀ ’ਚ ਪਹੁੰਚੀ ਅਨੁਸ਼ਕਾ ਸ਼ਰਮਾ, ਬਲੈਕ ਡਰੈੱਸ ’ਚ ਦਿਖਾਈ ਬੋਲਡ ਲੁੱਕ |
![]()
ਇਸ ਦੌਰਾਨ ਅਦਾਕਾਰਾ ਦਾ ਬੇਹੱਦ ਬੋਲਡ ਲੁੱਕ ਦੇਖਣ ਨੂੰ ਮਿਲਿਆ ਜਿਸ ਦੀਆਂ ਤਸਵੀਰਾਂ ਅਨੁਸ਼ਕਾ ਨੇ ਵੀ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ’ਚ ਅਨੁਸ਼ਕਾ ਬਲੈਕ ਡਰੈੱਸ ’ਚ ਨਜ਼ਰ ਆ ਰਹੀ ਹੈ।
ਅਦਾਕਾਰਾ ਨੇ ਆਪਣੇ ਲੁੱਕ ਨੂੰ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ। ਇਸ ਲੁੱਕ ’ਚ ਅਦਾਕਾਰਾ ਬੋਲਡ ਨਜ਼ਰ ਆ ਰਹੀ ਹੈ। ਅਦਾਕਾਰਾ ਕਲੀਵੇਜ ਬਲੈਕ ਡਰੈੱਸ ’ਚ ਨਜ਼ਰ ਆ ਰਹੀ ਹੈ।
ਅਨੁਸ਼ਕਾ ਦੀਆਂ ਬੇਹੱਦ ਪਿਆਰੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਦਿਲਾਂ ’ਤੇ ਤਬਾਹੀ ਮਚਾ ਰਹੀਆਂ ਹਨ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰ ਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਅਨੁਸ਼ਕਾ ਦੇ ਕੰਮ ਦੀ ਗੱਲ ਕਰੀਏ ਤਾਂ ਅਨੁਸ਼ਕਾ ਬਹੁਤ ਜਲਦੀ ਫ਼ਿਲਮ ‘ਚਕਦਾ ਐਕਸਪ੍ਰੈਸ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ਰਾਹੀਂ ਅਦਾਕਾਰਾ 3 ਸਾਲ ਬਾਅਦ ਪਰਦੇ ’ਤੇ ਵਾਪਸੀ ਕਰ ਰਹੀ ਹੈ। ਇਸ ਫ਼ਿਲਮ ਲਈ ਅਨੁਸ਼ਕਾ ਨੇ ਕਾਫ਼ੀ ਮੇਹਨਤ ਵੀ ਕੀਤੀ ਹੈ। ਇਸ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹ |