ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸà©à¨£à©€à¨†à¨‚ ਘੱਟ ਗਿਣਤੀ ਵਰਗ ਨਾਲ ਸਬੰਧਿਤ ਸਮੱਸਿਆਵਾਂ, ਹੱਲ ਦਾ ਦਿੱਤਾ à¨à¨°à©‹à¨¸à¨¾ |
ਚੰਡੀਗੜà©à¨¹/ਸà©à¨°à©€ ਚਮਕੌਰ ਸਾਹਿਬ :--20ਸਤੰਬਰ-(MDP)-- ਮੌਲਾਨਾ ਆਜ਼ਾਦ ਨੈਸ਼ਨਲ
ਕਾਨਫਰੰਸ 'ਚ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸà©à¨°à©±à¨–ਿਆ, ਇਸਤਰੀ ਤੇ ਬਾਲ ਵਿਕਾਸ
ਮੰਤਰੀ ਡਾ. ਬਲਜੀਤ ਕੌਰ ਨੇ ਮà©à©±à¨– ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਸਮਾਗਮ ਤੋਂ
ਪਹਿਲਾਂ ਪੰਜਾਬ ਪà©à¨²à¨¸ ਵੱਲੋਂ ਕੈਬਨਿਟ ਮੰਤਰੀ ਨੂੰ ਸਲਾਮੀ ਦਿੱਤੀ ਗਈ। ਇਹ ਨੈਸ਼ਨਲ
ਕਾਨਫਰੰਸ ਰਾਸ਼ਟਰੀ ਅਲਪਸੰਖਿਅਕ ਆਰਕਸ਼ਣ ਮੋਰਚਾ ਪੰਜਾਬ ਵੱਲੋਂ
ਕਰਵਾਈ ਗਈ ਸੀ, ਜਿੱਥੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਸਮੱਸਿਆਵਾਂ ਨੰ ਸà©à¨£à¨¿à¨† ਅਤੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ। ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਹ ਸਮਾਗਮ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਘੱਟ ਗਿਣਤੀ à¨à¨¾à¨ˆà¨šà¨¾à¨°à©‡ ਨੂੰ à¨à¨°à©‹à¨¸à¨¾ ਦਿੰਦਿਆਂ ਕਿਹਾ ਕਿ ਉਨਾਂ ਵੱਲੋਂ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਹਰ ਪੱਧਰ 'ਤੇ ਹੱਲ ਕੀਤਾ ਜਾਵੇਗਾ ਅਤੇ ਮà©à©±à¨– ਮੰਤਰੀ à¨à¨—ਵੰਤ ਸਿੰਘ ਮਾਨ ਦੇ ਧਿਆਨ ਵਿੱਚ ਇਹ ਸਾਰੇ ਮਾਮਲੇ ਲਿਆਠਜਾਣਗੇ। ਡਾ. ਬਲਜੀਤ ਕੌਰ ਨੇ ਘੱਟ ਗਿਣਤੀ ਵਰਗ ਨਾਲ ਸਬੰਧਿਤ à¨à¨¾à¨ˆà¨šà¨¾à¨°à©‡ ਨੂੰ ਸੰਬੋਧਨ ਕਰਦੇ ਹੋਠਕਿਹਾ ਕਿ ਮà©à©±à¨– ਮੰਤਰੀ à¨à¨—ਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ à¨à¨²à¨¾à¨ˆ ਸਕੀਮਾਂ ਦੇ ਲਾਠਪਹà©à©°à¨šà¨¾à¨‰à¨£ ਲਈ ਪà©à¨°à©›à©‹à¨° ਯਤਨ ਕਰ ਰਹੀ ਹੈ ਜਿਸ ਤਹਿਤ ਵਿਸ਼ੇਸ਼ ਤੌਰ 'ਤੇ ਸਿਹਤ ਅਤੇ ਸਿੱਖਿਆ ਦੇ ਖੇਤਰ ਸਮੇਤ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮà©à¨¹à©±à¨ˆà¨† ਕਰਵਾਉਣ ਪà©à¨°à¨¤à©€ ਤਵੱਜੋਂ ਦਿੱਤੀ ਜਾ ਰਹੀ ਹੈ। ਉਨà©à¨¹à¨¾à¨‚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨੂੰ ਸਮਾਜਿਕ ਅਤੇ ਆਰਥਿਕ ਪੱਖੋਂ ਸਮਰੱਥ ਬਣਾਉਣ ਲਈ ਵਿਆਪਕ ਪੱਧਰ 'ਤੇ ਫੈਸਲੇ ਲਠਜਾ ਰਹੇ ਹਨ ਤਾਂ ਜੋ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚà©à©±à¨•à¨¿à¨† ਜਾ ਸਕੇ। |