ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦੇ ਹà©à¨•à¨® ਮਗਰੋਂ ਸà©à¨–ਬੀਰ ਨੇ ਬੰਦੀ ਸਿੰਘਾਂ ਸਬੰਧੀ ਕੇਂਦਰ ਨੂੰ ਕੀਤੀ ਇਹ ਅਪੀਲ |
ਚੰਡੀਗੜà©à¨¹ --11ਨਵੰਬਰ-(MDP)-- ਸ਼à©à¨°à©‹à¨®à¨£à©€ ਅਕਾਲੀ ਦਲ ਦੇ ਪà©à¨°à¨§à¨¾à¨¨
ਸà©à¨–ਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸà©à¨ªà¨°à©€à¨® ਕੋਰਟ ਵੱਲੋਂ
ਸਾਬਕਾ ਪà©à¨°à¨§à¨¾à¨¨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦਾ ਹà©à¨•à¨® ਦੇਣ ਨਾਲ ਇਕ
ਪੂਰਨ ਉਦਾਹਰਣ ਸ਼à©à¨°à©‚ ਹੋਈ ਹੈ ਤੇ ਇਸ ਲਈ ਹà©à¨£ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ
ਜੇਲà©à¨¹à¨¾à¨‚ ’ਚ ਬੰਦ ਬੰਦੀ ਸਿੰਘਾਂ ਨੂੰ ਤà©à¨°à©°à¨¤ ਰਿਹਾਅ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ
ਬਿਆਨ ਵਿਚ ਸ਼à©à¨°à©‹à¨®à¨£à©€ ਅਕਾਲੀ ਦਲ ਦੇ ਪà©à¨°à¨§à¨¾à¨¨ ਨੇ ਕਿਹਾ ਕਿ ਇਹ ਬਹà©à¨¤ ਹੀ ਮੰਦà¨à¨¾à¨—à©€ ਗੱਲ ਹੈ ਕਿ à¨à¨¾à¨ˆ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਗà©à¨°à¨¹à¨¿ ਮੰਤਰਾਲੇ ਨੇ ਸà©à¨ªà¨°à©€à¨® ਕੋਰਟ ਵਿਚ ਉਲਟ ਰਿਪੋਰਟ ਦੇ ਕੇ ਰੋਕ ਦਿੱਤੀ ਹੈ। ਸà©à¨ªà¨°à©€à¨® ਕੋਰਟ ਨੇ ਗà©à¨°à¨¹à¨¿ ਮੰਤਰਾਲੇ ਨੂੰ à¨à¨¾à¨ˆ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਅੰਤਿਮ ਫੈਸਲਾ ਲੈਣ ਵਾਸਤੇ ਕਿਹਾ ਸੀ। ਉਨà©à¨¹à¨¾à¨‚ ਕਿਹਾ ਕਿ ਸਿੱਖ à¨à¨¾à¨µà¨¨à¨¾à¨µà¨¾à¨‚ ਤਾਂ ਪਹਿਲਾਂ ਹੀ ਵਲੂੰਧਰੀਆਂ ਹੋਈਆਂ ਹਨ ਤੇ ਬੰਦੀ ਸਿੰਘਾਂ ਦੀ ਰਿਹਾਈ ’ਚ ਦੇਰੀ ਨਾਲ ਘੱਟਗਿਣਤੀ à¨à¨¾à¨ˆà¨šà¨¾à¨°à©‡ ’ਚ ਗ਼ਲਤ ਸੰਦੇਸ਼ ਜਾਵੇਗਾ। ਅਕਾਲੀ ਦਲ ਦੇ ਪà©à¨°à¨§à¨¾à¨¨ ਨੇ ਕਿਹਾ ਕਿ ਪà©à¨°à¨§à¨¾à¨¨ ਮੰਤਰੀ ਨਰਿੰਦਰ ਮੋਦੀ ਨੇ ਸà©à¨°à©€ ਗà©à¨°à©‚ ਨਾਨਕ ਦੇਵ ਜੀ ਦੇ 550 ਸਾਲਾ ਪà©à¨°à¨•à¨¾à¨¸à¨¼ ਪà©à¨°à¨¬ ਮੌਕੇ ਸਿੱਖ ਕੌਮ ਨਾਲ ਵਾਅਦਾ ਕੀਤਾ ਸੀ ਕਿ ਸਾਰੇ ਬੰਦੀ ਸਿੰਘਾਂ ਦੀ ਉਮਰ ਕੈਦ ਦੀ ਸਜ਼ਾ ਮà©à¨†à¨« ਕੀਤੀ ਜਾਵੇਗੀ ਅਤੇ à¨à¨¾à¨ˆ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲੀ ਜਾਵੇਗੀ। ਉਨà©à¨¹à¨¾à¨‚ ਕਿਹਾ ਕਿ ਇਸ ਮਗਰੋਂ ਗà©à¨°à¨¹à¨¿ ਮੰਤਰਾਲੇ ਨੇ ਇਸ ਸਬੰਧੀ ਉਨà©à¨¹à¨¾à¨‚ ਸਾਰੇ ਸੂਬਿਆਂ ਨੂੰ ਚਿੱਠੀ ਲਿਖ ਕੇ ਉਨà©à¨¹à¨¾à¨‚ ਨੂੰ ਫੈਸਲੇ ਦੀ ਜਾਣਕਾਰੀ ਦਿੱਤੀ ਜਿਥੇ ਬੰਦੀ ਸਿੰਘ ਬੰਦ ਹਨ। ਉਨà©à¨¹à¨¾à¨‚ ਕਿਹਾ ਕਿ ਤਿੰਨ ਸਾਲ ਲੰਘਣ ਮਗਰੋਂ ਵੀ ਫੈਸਲਾ ਲਾਗੂ ਨਹੀਂ ਕੀਤਾ ਗਿਆ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਫੈਸਲਾ ਲਾਗੂ ਕਰਨ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਰਾਹ ’ਚ ਆਖਰੀ ਅੜਿੱਕੇ ਨੂੰ ਸà©à¨ªà¨°à©€à¨® ਕੋਰਟ ਨੇ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦੇ ਹà©à¨•à¨® ਦੇ ਕੇ ਦੂਰ ਕਰ ਦਿੱਤਾ ਹੈ। ਉਨà©à¨¹à¨¾à¨‚ ਕਿਹਾ ਕਿ ਹà©à¨£ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਨਕਾਰ ਕਰਨ ਦਾ ਕੋਈ ਸੰਵਿਧਾਨਕ ਆਧਾਰ ਨਹੀਂ ਰਹਿ ਗਿਆ। ਉਨà©à¨¹à¨¾à¨‚ ਜ਼ੋਰ ਦੇ ਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਪà©à¨°à¨¾à¨£à©‡ ਜ਼ਖ਼ਮਾਂ ’ਤੇ ਮੱਲà©à¨¹à¨® ਲੱਗੇਗੀ ਅਤੇ ਇਹ ਪੰਜਾਬ ਵਿਚ ਸਦੀਵੀ ਸ਼ਾਂਤੀ ਤੇ ਫਿਰਕੂ ਸਦà¨à¨¾à¨µà¨¨à¨¾ ਲਿਆਉਣ ਦੀ ਦਿਸ਼ਾ ’ਚ ਸਹੀ ਕਦਮ ਹੋਵੇਗੀ। ਉਨà©à¨¹à¨¾à¨‚ ਕਿਹਾ ਕਿ ਇਸ ਦੇ ਉਲਟ ਕੀਤੇ ਗਠਦਾਅਵੇ ਗ਼ਲਤ ਹਨ ਤੇ ਇਨà©à¨¹à¨¾à¨‚ ਦਾ ਮਕਸਦ ਸਰਹੱਦੀ ਸੂਬੇ ’ਚ ਫਿਰਕੂ ਵੰਡ ਪੈਦਾ ਕਰਨਾ ਹੈ। ਉਨà©à¨¹à¨¾à¨‚ ਕਿਹਾ ਕਿ ਇਸ ਲਈ ਗà©à¨°à¨¹à¨¿ ਮੰਤਰਾਲੇ ਨੂੰ ਹਾਲਾਤ ਬਾਰੇ ਆਪਣੇ ਫ਼ੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਤà©à¨°à©°à¨¤ ਸਿਫਾਰਿਸ਼ ਕਰਨੀ ਚਾਹੀਦੀ ਹੈ। |