ਬਰਫ਼ਬਾਰੀ ਕਾਰਨ ਸ਼à©à¨°à©€à¨¨à¨—ਰ à¨à¨…ਰਪੋਰਟ ’ਤੇ ਸਾਰੀਆਂ ਉਡਾਣਾਂ ਰੱਦ, ਸ਼à©à¨°à©€à¨¨à¨—ਰ-ਜੰਮੂ ਨੈਸ਼ਨਲ ਹਾਈਵੇਅ ਬੰਦ |
ਸ਼à©à¨°à©€à¨¨à¨—ਰ --14ਜਨਵਰੀ-(MDP)-- ਕਸ਼ਮੀਰ ਘਾਟੀ ’ਚ ਸ਼à©à©±à¨•à¨°à¨µà¨¾à¨° ਨੂੰ ਹੋਈ
ਬਰਫ਼ਬਾਰੀ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਨਾਲ ਕਸ਼ਮੀਰ ਆਉਣ-ਜਾਣ
ਵਾਲੇ ਯਾਤਰੀਆਂ ਨੂੰ à¨à¨¾à¨°à©€ ਦਿੱਕਤ ਦਾ ਸਾਹਮਣਾ ਕਰਨਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ
ਸਵੇਰੇ ਉਡਾਣਾਂ ਦਾ ਸੰਚਾਲਨ ਹੋਇਆ ਪਰ ਘੱਟ ਵਿਜ਼ੀਬਿਲਟੀ ਅਤੇ ਬਰਫ਼ਬਾਰੀ ਕਾਰਨ ਮà©à¨…ੱਤਲ
ਕਰਨਾ ਪਿਆ। ਜੰਮੂ-ਕਸ਼ਮੀਰ ਦੇ ਉਚਾਈ ਵਾਲੇ ਇਲਾਕਿਆਂ ’ਚ
ਜਿੱਥੇ ਦਰਮਿਆਨੀ ਤੋਂ à¨à¨¾à¨°à©€ ਬਰਫ਼ਬਾਰੀ ਹੋਈ, ਉੱਥੇ ਹੀ ਮੈਦਾਨੀ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਈ। ਖ਼ਰਾਬ ਮੌਸਮ ਕਾਰਨ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਇਕੋ-ਇਕ ਸੜਕ ਸ਼à©à¨°à©€à¨¨à¨—ਰ-ਜੰਮੂ ਨੈਸ਼ਨਲ ਹਾਈਵੇਅ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਉਨà©à¨¹à¨¾à¨‚ ਦੱਸਿਆ ਕਿ ਮੇਹਰ ਖੇਤਰ ’ਚ ਜ਼ਮੀਨ ਖਿਸਕਣ ਅਤੇ ਸੜਕ ’ਤੇ ਤਿਲਕਣ ਦੀ ਸਥਿਤੀ ਕਾਰਨ ਹਾਈਵੇਅ ’ਤੇ ਆਵਾਜਾਈ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੜਕਾਂ ਨੂੰ ਸਾਫ਼ ਕਰਨ ਦਾ ਕੰਮ ਚੱਲ ਰਿਹਾ ਹੈ ਪਰ ਲਗਾਤਾਰ ਬਰਫ਼ਬਾਰੀ ਅਤੇ ਮੀਂਹ ਕਾਰਨ ਮà©à¨¸à¨¼à¨•à¨² ਦਾ ਸਾਹਮਣਾ ਕਰਨਾ ਪੈ ਰਿਹਾ ਹੈ। |