ਕੇਂਦਰ ਦੇ ਆਰਡੀਨੈਂਸ ਖ਼ਿਲਾਫ ਆਪ ਨੂੰ ਮਿਲਿਆ NCP ਦਾ ਸਾਥ, ਕੇਜਰੀਵਾਲ ਨੇ ਸ਼ਰਦ ਪਵਾਰ ਦਾ ਕੀਤਾ ਧੰਨਵਾਦ |
ਨਵੀਂ ਦਿੱਲੀ---25ਮਈ-(MDP)-- ਦਿੱਲੀ 'ਚ ਸੇਵਾਵਾਂ ਦੇ ਕੰਟਰੋਲ 'ਤੇ ਕੇਂਦਰ ਸਰਕਾਰ ਦੇ ਆਰਡੀਨੈਂਸ
ਖ਼ਿਲਾਫ਼ ਸਮਰਥਨ ਜà©à¨Ÿà¨¾à¨‰à¨£ ਲਈ ਮà©à©±à¨– ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਵਿਆਪੀ ਦੌਰੇ 'ਤੇ
ਹਨ। ਕੇਜਰੀਵਾਲ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਪà©à¨°à¨§à¨¾à¨¨ ਸ਼ਰਦ ਪਵਾਰ ਨਾਲ
ਮà©à©°à¨¬à¨ˆ ਵਿਖੇ ਮà©à¨²à¨¾à¨•à¨¾à¨¤ ਕੀਤੀ। ਇਸ ਮà©à¨²à¨¾à¨•à¨¾à¨¤ ਦੌਰਾਨ ਸ਼ਰਦ ਪਵਾਰ ਨੇ ਕੇਜਰੀਵਾਲ ਨੂੰ ਕੇਂਦਰ
ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਦੇਣ ਦੀ ਗੱਲ ਆਖੀ ਹੈ। ਇਸ ਮਗਰੋਂ ਅੱਜ ਕੇਜਰੀਵਾਲ,
ਮà©à©±à¨– ਮੰਤਰੀ à¨à¨—ਵੰਤ ਮਾਨ ਅਤੇ NCP ਦੇ ਪà©à¨°à¨§à¨¾à¨¨ ਸ਼ਰਦ ਪਵਾਰ ਨੇ ਪà©à¨°à©ˆà©±à¨¸ ਕਾਨਫਰੰਸ ਕੀਤੀ।
ਪà©à¨°à©ˆà©±à¨¸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ 8 ਸਾਲ ਤੱਕ ਦਿੱਲੀ ਦੇ ਅਧਿਕਾਰਾਂ ਦੀ ਲੜਾਈ ਲੜੀ ਹੈ। ਸਾਡੇ ਤੋਂ ਲਗਾਤਾਰ ਸ਼ਕਤੀਆਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਸੰਸਦ ਵਿਚ ਬਿੱਲ ਪਾਸ ਹੋਣ ਨਹੀਂ ਦੇਣਾ ਹੈ। ਗੈਰ-à¨à¨¾à¨œà¨ªà¨¾ ਪਾਰਟੀਆਂ ਸਾਥ ਦੇਣ ਤਾਂ ਆਰਡੀਨੈਂਸ ਡਿੱਗ ਜਾਵੇਗਾ। ਇਹ ਆਰਡੀਨੈਂਸ ਸà©à¨ªà¨°à©€à¨® ਕੋਰਟ ਦੇ ਫ਼ੈਸਲੇ ਖ਼ਿਲਾਫ਼ ਲਿਆਂਦਾ ਗਿਆ ਹੈ। ਰਾਜ ਸà¨à¨¾ ਵਿਚ ਜੇਕਰ ਬਿੱਲ ਡਿੱਗ ਜਾਂਦਾ ਹੈ ਤਾਂ ਇਸ ਨੂੰ 2024 ਦਾ ਸੈਮੀਫਾਈਨਲ ਮੰਨੋ। à¨à¨¾à¨œà¨ªà¨¾ ਦੀ ਸਰਕਾਰ ਨਹੀਂ ਆਉਣ ਵਾਲੀ ਹੈ। ਓਧਰ ਸ਼ਰਦ ਪਵਾਰ ਨੇ ਕਿਹਾ ਕਿ ਇਹ ਯਕੀਨੀ ਕਰਨਾ ਸਾਡੀ ਜ਼ਿੰਮੇਵਾਰੀ ਹੈ ਕਿ ਸਾਰੀਆਂ ਗੈਰ-à¨à¨¾à¨œà¨ªà¨¾ ਪਾਰਟੀਆਂ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਨ।
ਕੇਜਰੀਵਾਲ ਮà©à¨¤à¨¾à¨¬à¨• NCP ਨੇ ਸਾਨੂੰ ਸਮਰਥਨ ਦਿੱਤਾ ਹੈ ਕਿ ਰਾਜ ਸà¨à¨¾ ਵਿਚ ਇਸ ਬਿੱਲ ਨੂੰ ਪਾਸ ਨਾ ਹੋਣ ਦੇਣ ਲਈ ਸਾਡਾ ਸਹਿਯੋਗ ਕਰਨਗੇ। ਸ਼ਰਦ ਪਵਾਰ ਸਾਬà©à¨¹ ਦੇਸ਼ ਦੇ ਸਠਤੋਂ ਵੱਡੇ ਨੇਤਾਵਾਂ ਵਿਚੋਂ ਇਕ ਹਨ। ਮੇਰੀ ਪਵਾਰ ਸਾਬà©à¨¹ ਨੂੰ ਬੇਨਤੀ ਹੈ ਕਿ ਖ਼à©à¨¦ ਤਾਂ ਸਮਰਥਨ ਕਰ ਰਹੇ ਹਨ, ਦੇਸ਼ ਦੀਆਂ ਦੂਜੀਆਂ ਪਾਰਟੀਆਂ ਤੋਂ ਵੀ ਸਮਰਥਨ ਜà©à¨Ÿà¨¾à¨‰à¨£ 'ਚ ਸਾਡਾ ਸਹਿਯੋਗ ਕਰਨ। ਆਰਡੀਨੈਂਸ ਖ਼ਿਲਾਫ 'ਆਪ' ਦੀ ਲੜਾਈ ਨੂੰ ਸਮਰਥਨ ਦੇਣ ਲਈ ਕੇਜਰੀਵਾਲ ਨੇ ਸ਼ਰਦ ਪਵਾਰ ਦਾ ਧੰਨਵਾਦ ਕੀਤਾ। ਕੇਜਰੀਵਾਲ ਨੇ ਕਿਹਾ ਕਿ ਆਰਡੀਨੈਂਸਾਂ ਦਾ ਇਸਤੇਮਾਲ ਕਰ ਕੇ ਚà©à¨£à©€ ਹੋਈਆਂ ਸਰਕਾਰਾਂ ਨੂੰ ਕੰਮ ਕਰਨ ਦਿੱਤਾ ਜਾ ਰਿਹਾ ਹੈ। ਇਹ ਦੇਸ਼ ਲਈ ਚੰਗਾ ਨਹੀਂ ਹੈ।
|