ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ
4331981__shrnate.jpg ਭੋਪਾਲ, -30ਅਕਤੂਬਰ-(MDP)-  ਕਾਂਗਰਸ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਸ ਦੀ ਚੇਅਰਪਰਸਨ ਸੁਪ੍ਰਿਆ ਸ਼੍ਰੀਨਾਤੇ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੇ 18 ਸਾਲਾਂ 'ਚ ਵੱਡੇ ਘੋਟਾਲੇ ਕੀਤੇ ਹਨ।ਸ਼੍ਰੀਨਾਤੇ ਨੇ ਰਾਜ ਦੀ ਰਾਜਧਾਨੀ ਭੋਪਾਲ ਵਿਚ ਕਾਂਗਰਸ ਦਫ਼ਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ।