ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ
 4331983__aatish.jpgਅੰਮ੍ਰਿਤਸਰ, -30ਅਕਤੂਬਰ-(MDP)- -ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਹੋਈ।